ਪੜਚੋਲ ਕਰੋ

Punjab News: ਪੰਜਾਬ 'ਚ ਨਵਾਂ ਸੰਕਟ! ਮੰਡੀਆਂ ਦਾ ਕੰਮ ਠੱਪ, 10 ਲੱਖ ਮਜ਼ਦੂਰਾਂ ਵੱਲੋਂ ਹੜਤਾਲ ਦਾ ਐਲਾਨ

Punjab News: ਪੰਜਾਬ ਅੰਦਰ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਜ਼ੋਰਾਂ-ਸ਼ੋਰਾਂ ਨਾਲ ਪਹੁੰਚ ਰਹੀ ਹੈ, ਦੂਜੇ ਪਾਸੇ ਦੂਜੇ ਪਾਸੇ ਮੰਡੀ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ..

Punjab News: ਪੰਜਾਬ ਅੰਦਰ ਨਵਾਂ ਸੰਕਟ ਖੜ੍ਹਾ ਹੋ ਗਿਆ ਹੈ। ਇੱਕ ਪਾਸੇ ਜਿੱਥੇ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਜ਼ੋਰਾਂ-ਸ਼ੋਰਾਂ ਨਾਲ ਪਹੁੰਚ ਰਹੀ ਹੈ, ਦੂਜੇ ਪਾਸੇ ਦੂਜੇ ਪਾਸੇ ਮੰਡੀ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਕਿਸਾਨਾਂ ਦੇ ਨਾਲ ਹੀ ਸਰਕਾਰ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਦੂਜੇ ਪਾਸੇ ਸੋਮਵਾਰ ਤੋਂ ਮੌਸਮ ਵੀ ਵਿਗੜਣ ਦੇ ਆਸਾਰ ਬਣੇ ਹਨ। ਅਜਿਹੇ ਵਿੱਚ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ 1840 ਦੇ ਕਰੀਬ ਅਨਾਜ ਮੰਡੀਆਂ ਹਨ, ਜਿਨ੍ਹਾਂ ਵਿੱਚ 10 ਲੱਖ ਦੇ ਕਰੀਬ ਮਜ਼ਦੂਰ ਕੰਮ ਕਰਦੇ ਹਨ। ਇਸ ਲਈ 10 ਲੱਖ ਮਜ਼ਦੂਰਾਂ ਨੇ 7 ਅਕਤੂਬਰ ਤੋਂ ਇੱਕੋ ਸਮੇਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਹੜਤਾਲ ਦੌਰਾਨ ਉਹ ਆਪਣੇ ਪਰਿਵਾਰਾਂ ਨੂੰ ਵੀ ਮੰਡੀਆਂ ਵਿੱਚ ਲੈ ਕੇ ਆਉਣਗੇ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਸਾਰੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਮਜ਼ਦੂਰਾਂ ਦਾ ਸ਼ੋਸ਼ਣ ਹੋ ਰਿਹਾ ਹੈ। ਰਾਕੇਸ਼ ਕੁਮਾਰ ਦਾ ਕਹਿਣਾ ਹੈ ਕਿ ਮਹਿੰਗਾਈ ਦੇ ਮੱਦੇਨਜ਼ਰ ਮਜ਼ਦੂਰੀ ਵਿੱਚ 25 ਰੁਪਏ ਦਾ ਵਾਧਾ ਕੀਤਾ ਜਾਣਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਡੀ ਬੋਰਡ ਤੋਂ ਮੰਗ ਹੈ ਕਿ ਲੋਡਿੰਗ ਦੀ ਮਜ਼ਦੂਰੀ ਘੱਟੋ-ਘੱਟ 5 ਰੁਪਏ ਪ੍ਰਤੀ ਬੋਰੀ ਕੀਤੀ ਜਾਵੇ ਤੇ ਇਸ ਤੋਂ ਇਲਾਵਾ ਲੋਡਿੰਗ ਦੀ ਮਜ਼ਦੂਰੀ ਵੀ ਇਸੇ ਤਰ੍ਹਾਂ ਵਧਾਈ ਜਾਵੇ।

ਇਹ ਵੀ ਪੜ੍ਹੋ: Viral Video: ਇਸ ਦੇਸ਼ 'ਚ ਫੈਲੀ ਜਾਨਲੇਵਾ 'ਰਹੱਸਮਈ ਬਿਮਾਰੀ', ਅਣਗਿਣਤ ਬੱਚੇ ਹੋਏ 'ਅਧਰੰਗ', ਡਰਾਉਣੀ ਵੀਡੀਓ ਸਾਹਮਣੇ ਆਈ

ਮੋਗਾ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਮਜ਼ਦੂਰ ਯੂਨੀਅਨ ਦੇ ਲੀਡਰ ਕੁਲਦੀਪ ਸਿੰਘ ਨੇ ਕਿਹਾ ਕਿ ਕਰੀਬ ਇੱਕ ਸਾਲ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਉਦੋਂ ਤੱਕ ਉਹ ਹੜਤਾਲ 'ਤੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਹਰੋਂ ਆਏ ਕਿਸੇ ਵੀ ਮਜ਼ਦੂਰ ਨੂੰ ਮੰਡੀਆਂ ਵਿੱਚ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਤੇ ਵਪਾਰੀ ਵਰਗ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਮਜ਼ਦੂਰਾਂ ਦਾ ਸਾਥ ਦੇਣ।

ਇਹ ਵੀ ਪੜ੍ਹੋ: Viral News: ਔਰਤਾਂ ਦੇ ਦੁੱਧ ਤੋਂ ਵੀ ਬਣਾਇਆ ਜਾ ਸਕਦਾ ਹੈ ਸਾਬਣ, ਜਾਣੋ ਕਿਵੇਂ ਇਸ ਔਰਤ ਨੇ ਕੀਤਾ ਇਹ ਕਾਰਨਾਮਾ

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget