ਪੜਚੋਲ ਕਰੋ

Punjab News: ਪਾਰਕ 'ਚ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੈਰ ਕਰਨ ਆਏ ਲੋਕਾਂ ਨੇ ਦੇਖੀ ਲਟਕਦੀ ਲਾਸ਼

ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਲਾਸ਼ੀ ਲਈ। ਜੇਬ 'ਚੋਂ ਮਿਲੇ ਆਧਾਰ ਕਾਰਡ ਮੁਤਾਬਕ ਮ੍ਰਿਤਕ ਦੀ ਪਛਾਣ ਧਰਮਿੰਦਰ ਮਸੀਹ ਉਮਰ 27 ਸਾਲ, ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਰਿਪੋਰਟਰ.... ਸਤਨਾਮ ਸਿੰਘ ਬਟਾਲਾ
Punjab News: ਗੁਰਦਾਸਪੁਰ ਦੇ ਕਸਬਾ ਬਟਾਲਾ ਦੇ ਸ਼ਾਸਤਰੀ ਨਗਰ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰ ਦੀ ਸੈਰ ਲਈ ਆਏ ਲੋਕਾਂ ਨੇ ਦੇਖਿਆ ਕਿ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ।

ਜਦੋਂ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਲਾਸ਼ੀ ਲਈ। ਜੇਬ 'ਚੋਂ ਮਿਲੇ ਆਧਾਰ ਕਾਰਡ ਮੁਤਾਬਕ ਮ੍ਰਿਤਕ ਦੀ ਪਛਾਣ ਧਰਮਿੰਦਰ ਮਸੀਹ ਉਮਰ 27 ਸਾਲ, ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ਾਸਤਰੀ ਨਗਰ ਦੇ ਕੌਂਸਲਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਪਾਰਕ ਵਿੱਚ ਘੁੰਮਦਾ ਦੇਖਿਆ ਗਿਆ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ-CM Protest: ਮੁੱਖ ਮੰਤਰੀਆਂ ਦਾ ਕੇਂਦਰ ਖ਼ਿਲਾਫ਼ ਹੱਲਾ ਬੋਲ, ਸਿੱਧੂ ਨੇ ਕਿਹਾ, 'ਸੂਬੇ ਹੀ ਮਿਲ ਕੇ ਬਣਾਉਂਦੇ ਨੇ ਕੇਂਦਰ, ਸਾਰੇ ਇੱਕੋ ਜਹਾਜ਼ 'ਚ ਸਵਾਰ'

ਇਹ ਵੀ ਪੜ੍ਹੋ-ਤੁਹਾਨੂੰ ਮੂਰਖ ਬਣਾਇਆ ਜਾ ਰਿਹਾ, PM ਮੋਦੀ OBC 'ਚ ਨਹੀਂ ਸਗੋਂ General ਜਾਤੀ 'ਚ ਹੋਏ ਪੈਦਾ-ਰਾਹੁਲ ਗਾਂਧੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget