ਪੜਚੋਲ ਕਰੋ

Punjab News: ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾਰੀ ਛਾਲ਼, ਡਿੱਗਦਿਆਂ ਸਾਰ ਹੋਈ ਮੌਤ, ਨਸ਼ੇ ਦਾ ਆਦੀ ਸੀ ਮ੍ਰਿਤਕ

ਪੁਲਿਸ ਨੇ ਅੱਜ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਛੱਤ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਲੱਖੂ ਵਜੋਂ ਹੋਈ ਹੈ। ਲੋਕਾਂ ਮੁਤਾਬਕ ਉਹ ਨਸ਼ੇ ਦਾ ਆਦੀ ਸੀ।

Punjab News:  ਜਲੰਧਰ ਵਿੱਚ ਪੁਲਿਸ ਇੱਕ ਨੌਜਵਾਨ ਦਾ ਪਿੱਛਾ ਕਰ ਰਹੀ ਸੀ। ਪੁਲਿਸ ਤੋਂ ਬਚਣ ਲਈ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

ਕੀ ਸੀ ਪੂਰਾ ਮਾਮਲਾ ?

ਪਤਾ ਲੱਗਾ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਿਸ਼ਨਪੁਰਾ ਅਧੀਨ ਪੈਂਦੇ ਢੱਕੀਆ ਮੁਹੱਲੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਪੁਲਿਸ ਨੇ ਅੱਜ ਸਵੇਰੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਛਾਪਾ ਮਾਰਿਆ। ਪੁਲਿਸ ਦੀ ਇਸ ਕਾਰਵਾਈ ਦੌਰਾਨ ਇੱਕ ਨੌਜਵਾਨ ਨੇ ਛੱਤ ਤੋਂ ਛਾਲ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਲੱਖੂ ਵਜੋਂ ਹੋਈ ਹੈ। ਲੋਕਾਂ ਮੁਤਾਬਕ ਉਹ ਨਸ਼ੇ ਦਾ ਆਦੀ ਸੀ।

ਪੁਲਿਸ ਅਧਿਕਾਰੀਆਂ ਨੇ ਧਾਰੀ ਮਾਮਲੇ ਬਾਰੇ ਚੁੱਪੀ

ਪੁਲਿਸ ਨੂੰ ਆਉਂਦੀ ਦੇਖ ਲੱਖੂ ਛੱਤ ਰਾਹੀਂ ਗੁਆਂਢੀ ਦੇ ਘਰ ਪਹੁੰਚ ਗਿਆ। ਚਸ਼ਮਦੀਦਾਂ ਮੁਤਾਬਕ ਨੌਜਵਾਨ ਨੇ ਪੁਲਿਸ ਤੋਂ ਬਚਣ ਲਈ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸਿਰ 'ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲੱਖੂ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ 'ਚ ਅਜੇ ਤੱਕ ਚੁੱਪ ਧਾਰੀ ਬੈਠੇ ਹਨ।

ਘਟਨਾ ਤੋਂ ਬਾਅਦ ਪੁਲਿਸ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ 'ਤੇ ਖੂਨ ਦੇ ਧੱਬਿਆਂ 'ਤੇ ਮਿੱਟੀ ਵੀ ਪਾਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੱਖੂ ਆਪਣੇ ਦੋਸਤ ਦੇ ਘਰ ਰਹਿੰਦਾ ਸੀ। ਉਸ ਦੇ ਦੋਸਤ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget