ਪੜਚੋਲ ਕਰੋ

ਚੋਰਾਂ ਦੇ ਹੌਸਲੇ ਬੁਲੰਦ ਇੱਕੋ ਰਾਤ 'ਚ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ 'ਤੇ ਕੀਤਾ ਹੱਥ ਸਾਫ਼

ਸ਼ਹਿਰ ਦੇ ਕਸਬਾ ਜਗਰਾਉਂ 'ਚ ਸ਼ੁੱਕਰਵਾਰ ਰਾਤ ਚੋਰੋਂ ਨੇ ਤਿੰਨ ਵੱਡੀਆਂ ਦੁਕਾਨਾਂ 'ਚ ਚੋਰੀ ਕਰ ਲੱਖਾਂ ਰੁਪਏ ਤੋਂ ਇਲਾਵਾ ਹੋਰ ਕਈਂ ਚੀਜ਼ਾਂ 'ਤੇ ਹੱਥ ਸਾਫ਼ ਕੀਤਾ। ਸ਼ਨੀਵਾਰ ਸਵੇਰੇ ਦੁਕਾਨਦਾਰਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਡੀਐਸਪੀ ਗੁਰਦੀਪ ਸਿੰਘ ਕੌਸ਼ਲ ਹੋਰ ਪੁਲਿਸ ਅਧਿਕਾਰੀਆਂ ਮੌਕੇ 'ਤੇ ਪਹੁੰਚੇ।

ਲੁਧਿਆਣਾਸ਼ਹਿਰ ਦੇ ਕਸਬਾ ਜਗਰਾਉਂ 'ਚ ਸ਼ੁੱਕਰਵਾਰ ਰਾਤ ਚੋਰੋਂ ਨੇ ਤਿੰਨ ਵੱਡੀਆਂ ਦੁਕਾਨਾਂ 'ਚ ਚੋਰੀ ਕਰ ਲੱਖਾਂ ਰੁਪਏ ਤੋਂ ਇਲਾਵਾ ਹੋਰ ਕਈਂ ਚੀਜ਼ਾਂ 'ਤੇ ਹੱਥ ਸਾਫ਼ ਕੀਤਾ। ਸ਼ਨੀਵਾਰ ਸਵੇਰੇ ਦੁਕਾਨਦਾਰਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਡੀਐਸਪੀ ਗੁਰਦੀਪ ਸਿੰਘ ਕੌਸ਼ਲ ਹੋਰ ਪੁਲਿਸ ਅਧਿਕਾਰੀਆਂ ਮੌਕੇ 'ਤੇ ਪਹੁੰਚੇ। ਜਾਣਕਾਰੀ ਮੁਤਾਬਕ ਚੋਰਾਂ ਨੇ ਸਥਾਨਕ ਕਮਲ ਚੌਕ ਨੇੜੇ ਸੇਠੀ ਪਲਾਈਵੁੱਡ ਦੁਕਾਨ ਦਾ ਸ਼ਟਰ ਤੋੜਕੇ ਕਰੀਬ ਡੇਢ ਲੱਖ ਦੀ ਨਕਦੀ ਚੋਰੀ ਕਰ ਲਈ। ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਰਾਬ ਹੋਣ ਕਾਰਨ ਚੋਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਇਸ ਦੇ ਨਾਲ ਹੀ ਚੋਰਾਂ ਨੇ ਸਥਾਨਕ ਤਹਿਸੀਲ ਰੋਡ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਦੇ ਸਾਹਮਣੇ ਰਨਵੇ ਇਮੀਗ੍ਰੇਸ਼ਨ ਦੀ ਦੁਕਾਨ ਦਾ ਸ਼ਟਰ ਹੀ ਪੁਟ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਚੋਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਤੀਜੀ ਚੋਰੀ ਦੀ ਵਾਰਦਾਤ ਤਹਿਸੀਲ ਰੋਡ 'ਤੇ ਪਹਿਲਵਾਨ ਢਾਬੇ ਦੇ ਸਾਹਮਣੇ ਸੁਪਰ ਸੈਨੇਟਰੀ ਸਟੋਰ 'ਚ ਹੋਈ। ਚੋਰਾਂ ਨੇ ਇਸ ਦੁਕਾਨ ਦਾ ਵੀ ਸ਼ਟਰ ਤੋੜ ਚੋਰੀ ਕੀਤੀ। ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਹੀਰਾ ਸਿੰਘ ਮੁਤਾਬਿਕ ਸੁਪਰ ਸੈਨੇਟਰੀ ਸਟੋਰ ਤੋਂ ਕੋਈ ਵੱਡੀ ਚੋਰੀ ਨਹੀਂ ਹੋਈ ਹੈ। ਇਸ ਲਈ ਦੁਕਾਨਦਾਰ ਨੇ ਕੇਸ ਦਰਜ ਨਹੀਂ ਕੀਤਾ। ਦੁਕਾਨਦਾਰ ਨੇ ਪੁਲਿਸ ਦੀ ਕਾਰਵਾਈ ਤੋਂ ਵੀ ਇਨਕਾਰ ਕੀਤਾ ਹੈ। ਜਗਰਾਉਂ ਵਿਖੇ ਰਾਤ ਸਮੇਂ ਹੋਈਆਂ ਇਨ੍ਹਾਂ ਚੋਰੀਆਂ ਦੇ ਸਬੰਧ ਵਿੱਚ ਜਾਂਚ ਸ਼ੁਰੂ ਕਰ ਦੀਤੀ ਗਈ ਹੈ। ਇਨ੍ਹਾਂ ਚੋਰੀਆਂ ਦਾ ਪਤਾ ਲਗਾਉਣ ਲਈ ਡੋਗ ਸੁਕਐਡ ਅਤੇ ਫਿੰਗਰ ਐਕਸਪਰਟ ਦੀ ਮਦਦ ਲਈ ਜਾ ਰਹੀ ਹੈ। ਮਾਹਰ ਟੀਮਾਂ ਨੇ ਲੁੱਟ ਦੀਆਂ ਥਾਂਵਾਂ ਦੀ ਸਮੀਖਿਆ ਕੀਤੀ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਦਾ ਕਹਿਣਾ ਹੈ ਕਿ ਚੋਰੀ ਦੇ ਇਨ੍ਹਾਂ ਮਾਮਲਿਆਂ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਇਕ ਰਾਤ ਵਿੱਚ ਹੋਈਆਂ ਇਨ੍ਹਾਂ ਚੋਰੀਆਂ ਤੋਂ ਬਾਅਦ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਹੈ।

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget