ਪੜਚੋਲ ਕਰੋ

Punjab News: ਬਠਿੰਡਾ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਚੋਰੀ, 2 ਦਾਨ ਪੇਟੀਆਂ ਤੇ ਡੀਵੀਆਰ ਲੈ ਕੇ ਹੋਏ ਫ਼ਰਾਰ, 200 ਮੀਟਰ ਦੀ ਦੂਰੀ 'ਤੇ ਹੈ ਥਾਣਾ

ਚੋਰਾਂ ਦੇ ਹੌਂਸਲੇ ਕਿਸ ਤਰੀਕੇ ਨਾਲ ਬੁਲੰਦ ਹੋ ਚੁੱਕੇ ਹਨ ਇਸ ਦਾ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਮੰਦਰ ਤੋਂ ਮਹਿਜ਼ ਥਾਣੇ ਦੀ ਦੂਰੀ ਸਿਰਫ਼ 200 ਮੀਟਰ ਹੈ। ਇਸ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਚੋਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ।

Punjab News:  ਬਠਿੰਡਾ ਦੇ ਮਾਲ ਗੋਦਾਮ ਰੋਡ 'ਤੇ ਸਥਿਤ ਪ੍ਰਾਚੀਨ ਸ਼ਿਵ ਮੰਦਰ 'ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਮੰਦਰ 'ਚੋਂ ਦਾਨ ਪੇਟੀਆਂ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਇਹ ਚੋਰੀ ਦੀ ਕੋਈ ਪਹਿਲੀ ਵਾਰਦਾਤ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੰਦਰ ਵਿੱਚ 6 ਵਾਰੀ ਚੋਰੀ ਹੋ ਚੁੱਕੀ ਹੈ ਪਰ ਪੁਲਿਸ ਦੇ ਹੱਥ ਹਾਲੇ ਤੱਕ ਖ਼ਾਲੀ ਹਨ।

200 ਮੀਟਰ ਦੀ ਦੂਰੀ ਉੱਤੇ ਹੈ ਥਾਣਾ

ਜ਼ਿਕਰ ਕਰ ਦਈਏ ਕਿ ਚੋਰਾਂ ਦੇ ਹੌਂਸਲੇ ਕਿਸ ਤਰੀਕੇ ਨਾਲ ਬੁਲੰਦ ਹੋ ਚੁੱਕੇ ਹਨ ਇਸ ਦਾ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਮੰਦਰ ਤੋਂ ਮਹਿਜ਼ ਥਾਣੇ ਦੀ ਦੂਰੀ ਸਿਰਫ਼ 200 ਮੀਟਰ ਹੈ। ਇਸ ਦੇ ਬਾਵਜੂਦ ਚੋਰਾਂ ਦੇ ਹੌਸਲੇ ਬੁਲੰਦ ਹਨ। ਚੋਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਉਹ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਨੂੰ ਦੇ ਰਹੇ ਹਨ। ਇਨ੍ਹਾਂ ਲਗਾਤਾਰ ਵਧ ਰਹੀਆਂ ਵਾਰਦਾਤਾਂ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਤੇ ਪ੍ਰਸ਼ਾਸਨ ਖ਼ਿਲਾਫ਼ ਗੁੱਸੇ ਦਾ ਮਾਹੌਲ ਹੈ।

ਸੀਸੀਟੀਵੀ ਤਸਵੀਰਾਂ ਤੋਂ ਬਚਣ ਲਈ ਡੀਵੀਆਰ ਵੀ ਲੈ ਕੇ ਹੋ ਗਏ ਫ਼ਰਾਰ

ਦੱਸ ਦਈਏ ਕਿ ਇਸ ਚੋਰੀ ਦਾ ਪਤਾ ਐਤਵਾਰ ਸਵੇਰੇ ਮੰਦਰ ਖੋਲ੍ਹਣ 'ਤੇ ਲੱਗਾ। ਚੋਰੀ ਕਰਨ ਆਏ ਚੋਰ ਇਸ ਕਦਰ ਸ਼ਾਤਿਰ ਸੀ ਕਿ ਉਨ੍ਹਾਂ ਨੂੰ ਜਦੋਂ ਪਤਾ ਲੱਗਿਆ ਕਿ ਮੰਦਰ 'ਚ ਚੋਰੀ ਦੀ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਤਾਂ ਉਹ ਪੁਲਿਸ ਤੋਂ ਬਚਣ ਦੇ ਮਾਰੇ ਡੀਵੀਆਰ ਵੀ ਨਾਲ ਹੀ ਲੈ ਗਏ ਤਾਂ ਕਿ ਪੁਲਿਸ ਹੱਥ ਕੋਈ ਵੀ ਸੁਰਾਗ ਨਾਲ ਲੱਗੇ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗ਼ੌਰ ਕਰਨ ਵਾਲੀ ਗੱਲ ਹੈ ਕਿ  ਇਸ ਤੋਂ ਪਹਿਲਾਂ ਵੀ 6 ਵਾਰ ਮੰਦਰ 'ਚ ਚੋਰੀ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਇਲਾਕਾ ਵਾਸੀਆਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਮੰਦਰ 'ਚ ਮੱਥਾ ਟੇਕਣ ਆਏ ਸੀ ਤਾਂ ਦੇਖਿਆ ਕਿ ਮੰਦਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਅੰਦਰੋਂ ਦੋ ਦਾਨ ਪੇਟੀਆਂ ਅਤੇ ਡੀਵੀਆਰ ਗ਼ਾਇਬ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਹਲਾਤ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget