ਪੜਚੋਲ ਕਰੋ

ਪੰਜਾਬ ਤੋਂ ਵੱਡੀ ਖ਼ਬਰ! ਲੇਡੀ SP ਦੇ ਘਰ ਹੋਈ ਚੋਰੀ, ਗਹਿਣਿਆਂ ਸਣੇ ਕੀਮਤੀ ਸਮਾਨ ਗਾਇਬ; ਮੱਚੀ ਸਨਸਨੀ

Punjab News: ਫਗਵਾੜਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇੱਕ ਮਹਿਲਾ ਪੁਲਿਸ ਅਧਿਕਾਰੀ ਦੇ ਘਰ ਨੂੰ ਨਿਸ਼ਾਨਾ ਬਣਾਇਆ।

Punjab News: ਫਗਵਾੜਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇੱਕ ਮਹਿਲਾ ਪੁਲਿਸ ਅਧਿਕਾਰੀ ਦੇ ਘਰ ਨੂੰ ਨਿਸ਼ਾਨਾ ਬਣਾਇਆ। ਦੋਸ਼ ਹੈ ਕਿ ਘਰ ਵਿੱਚੋਂ ਸੋਨੇ ਦੇ ਗਹਿਣੇ, ਡਾਇਮੈਂਡ ਪੈਂਡੈਂਟ ਅਤੇ ਲੱਖਾਂ ਰੁਪਏ ਦੇ ਕੈਨੇਡੀਅਨ ਡਾਲਰ ਚੋਰੀ ਕਰਕੇ ਲੈ ਗਏ। ਉੱਥੇ ਹੀ ਘਰ ਵਿੱਚ ਡਿਊਟੀ 'ਤੇ ਤਾਇਨਾਤ ਮਹਿਲਾ ਹੋਮ ਗਾਰਡ ਕਰਮਚਾਰੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਇਹ ਚੋਰੀ ਫਗਵਾੜਾ ਪੁਲਿਸ ਸੁਪਰਡੈਂਟ (SP) ਮਾਧਵੀ ਸ਼ਰਮਾ ਦੇ ਘਰ ਹੋਈ ਹੈ। ਇੱਕ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਗਿਆ ਹੈ ਕਿ ਸੋਨੇ ਦੇ ਗਹਿਣਿਆਂ ਤੋਂ ਇਲਾਵਾ, ਦੋ ਹੀਰੇ ਦੇ ਪੈਂਡੈਂਟ, 20,000 ਰੁਪਏ ਨਕਦ ਅਤੇ 200 ਕੈਨੇਡੀਅਨ ਡਾਲਰ ਘਰੋਂ ਗਾਇਬ ਸਨ।

ਪੁਲਿਸ ਸੁਪਰਡੈਂਟ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਹੋਮ ਗਾਰਡ ਕਰਮਚਾਰੀ ਮਨਜੀਤ ਕੌਰ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਘਰ ਡਿਊਟੀ ਕਰ ਰਹੀ ਸੀ। ਉਹ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਡਿਊਟੀ 'ਤੇ ਹੁੰਦੀ ਹੈ ਅਤੇ ਪਰਿਵਾਰ ਨੂੰ ਉਸ 'ਤੇ ਪੂਰਾ ਭਰੋਸਾ ਸੀ।

ਉਨ੍ਹਾਂ ਕਿਹਾ ਕਿ ਜਦੋਂ ਘਰ ਵਿੱਚ ਰੱਖੇ ਬ੍ਰੀਫਕੇਸ ਦੀ ਜਾਂਚ ਕੀਤੀ ਗਈ ਤਾਂ ਨਕਦੀ, ਸੋਨੇ ਦੇ ਗਹਿਣੇ, ਦੋ ਹੀਰਿਆਂ ਦੇ ਪੈਂਡੈਂਟ ਅਤੇ ਕੈਨੇਡੀਅਨ ਡਾਲਰ ਗਾਇਬ ਮਿਲੇ। ਜਦੋਂ ਮਨਜੀਤ ਕੌਰ ਤੋਂ ਇਸ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੀ। ਇਸ ਤੋਂ ਬਾਅਦ ਪਰਿਵਾਰ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਹਿਲਾ ਹੋਮਗਾਰਡ ਕਰਮਚਾਰੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਜਾਂਚ ਜਾਰੀ ਹੈ ਅਤੇ ਪੁਲਿਸ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget