ਪੜਚੋਲ ਕਰੋ

CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨ ਲੈ ਕੇ ਹੋਏ ਫਰਾਰ, ਕੇਜਰੀਵਾਲ ਦੀ ਭੂਆ ਦੇ ਘਰ ਵੀ ਹੋਈ ਸੀ ਚੋਰੀ

Chief Minister Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਨਾਨਕਾ ਪਰਿਵਾਰ ਹੈ ਜਿੱਥੇ ਚੋਰੀ ਹੋਈ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਚੇਰੇ ਭਰਾ ਦੇ ਘਰ ਅਬੋਹਰ ਵਿੱਚ ਵੀ ਚੋਰੀ ਹੋਈ ਸੀ। ਕੇਜਰੀਵਾਲ ਦੀ

Chief Minister Bhagwant Mann: ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ 'ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ (Police) ਤੋਂ ਸੀਸੀਟੀਵੀ ਕੈਮਰੇ (CCTV) ਦੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਬੀਤੀ ਰਾਤ 11 ਵਜੇ ਤੋਂ ਸਵੇਰ ਦੇ ਦੋ ਵਜੇ ਤੱਕ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਬਾਰੇ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪੁੱਜੀ ਪੁਲੀਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਨਾਨਕਾ ਪਰਿਵਾਰ ਹੈ ਜਿੱਥੇ ਚੋਰੀ ਹੋਈ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ (Arvind Kejriwal) ਦੇ ਚਚੇਰੇ ਭਰਾ ਦੇ ਘਰ ਅਬੋਹਰ ਵਿੱਚ ਵੀ ਚੋਰੀ ਹੋਈ ਸੀ। ਕੇਜਰੀਵਾਲ ਦੀ ਭੂਆ ਦੇ ਮੁੰਡੇ ਮਹਿੰਦਰ ਬਿੰਦਲ ਦੇ ਘਰ ਚੋਰੀ ਹੋ ਗਈ ਸੀ।

ਇੱਥੇ ਚੋਰ ਨੂੰ ਮੌਕੇ ’ਤੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਕੇਜਰੀਵਾਲ ਦੇ ਚਚੇਰੇ ਭਰਾ ਮਹਿੰਦਰ ਬਿੰਦਲ ਅਬੋਹਰ, ਗਲੀ ਨੰ 1 ਦੇ ਨਾਲ ਘਰ ਹੈ। ਪਿਛਲੇ ਹਫ਼ਤੇ ਦਿਨ-ਦਿਹਾੜੇ ਇੱਕ ਚੋਰ ਆ ਗਿਆ। ਇਹ ਚੋਰ ਘਰ ਦੀ ਕੰਧ ਟੱਪਕੇ ਤੇ ਸ਼ੀਸ਼ਾ ਤੋੜਕੇ ਮਕਾਨ ਅੰਦਰ ਦਾਖਲ ਹੋਇਆ, ਜਿਸ ਨੇ ਮਕਾਨ ’ਚੋਂ ਟੂਟੀਆਂ ਵਗੈਰਾ ਚੋਰੀ ਕੀਤੀਆਂ ਤੇ ਭੱਜਣ ਸਮੇਂ ਸ਼ੀਸ਼ਾ ਲੱਗਣ ਕਾਰਨ ਲਹੂ-ਲੁਹਾਨ ਹੋ ਗਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget