ਪੜਚੋਲ ਕਰੋ

'ਆਪ' ਤੇ ਅਕਾਲੀ ਦਲ ਕੋਲ ਉਮੀਦਵਾਰਾਂ ਦਾ 'ਅਕਾਲ', ਵੱਡੇ ਚਹਿਰਿਆਂ ਨੇ ਛੱਡਿਆ ਮੈਦਾਨ

ਚੰਡੀਗੜ੍ਹ: ਇਸ ਵਾਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਲੱਭਣ 'ਚ ਮੁਸ਼ੱਕਤ ਕਰਨੀ ਪੈ ਰਹੀ ਹੈ। ਲੋਕ ਸਭਾ ਚੋਣਾਂ ਦੋਵਾਂ ਪਾਰਟੀਆਂ ਲਈ ਵੱਕਾਰ ਦਾ ਸਵਾਲ ਹਨ। ਇਸ ਲਈ ਇਨ੍ਹਾਂ ਨੂੰ ਜਿੱਤਣ ਵਾਲੇ ਧੜੱਲੇਦਾਰ ਉਮੀਦਵਾਰਾਂ ਦੀ ਤਲਾਸ਼ ਹੈ। ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੋਕ ਸਭਾ ਹਲਕਿਆਂ ਤੋਂ ਉਮੀਦਵਾਰ ਤਾਂ ਲਾਂਭੇ ਹੀ ਹੋ ਗਏ ਹਨ। ਇਨ੍ਹਾਂ ਵਿੱਚ ਸੰਗਰੂਰ, ਫਿਰੋਜ਼ਪੁਰ ਤੇ ਖਡੂਰ ਸਾਹਿਬ ਸ਼ਾਮਲ ਹਨ। ਸੰਗਰੂਰ ਤੋਂ ਸੁਖਦੇਵ ਸਿੰਘ ਢੀਂਡਸਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੱਖਰੀ ਪਾਰਟੀ ਬਣਾ ਲਈ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਸ਼ੇਰ ਸਿੰਘ ਗੁਬਾਇਆ ਵੀ ਕਾਂਗਰਸ ਨਾਲ ਹੱਥ ਮਿਲਾਈ ਬੈਠੇ ਹਨ। ਅਕਾਲੀ ਦਲ ਲਈ ਇਨ੍ਹਾਂ ਸੀਟਾਂ ਤੋਂ ਤਕੜੇ ਉਮੀਦਵਾਰ ਲੱਭਣਾ ਵੱਡੀ ਚੁਣੌਤੀ ਹੋਏਗਾ। ਇਸ ਤੋਂ ਇਲਾਵਾ ਦੂਜੀਆਂ ਸੀਟਾਂ ਲਈ ਵੀ ਅਕਾਲੀ ਦਲ ਅਜਿਹੇ ਉਮੀਦਵਾਰ ਲੱਭ ਰਿਹਾ ਹੈ ਜਿਹੜਾ ਜਿੱਤ ਯਕੀਨੀ ਬਣਾ ਸਕੇ। ਇਸ ਲਈ ਅਕਾਲੀ ਦਲ ਸੀਨੀਅਰ ਲੀਡਰਾਂ ਨੂੰ ਮੈਦਾਨ ਵਿੱਚ ਉਤਾਰਨ ਦੀ ਰਣਨੀਤੀ ਘੜ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਹਰਿੰਦਰ ਸਿੰਘ ਖਾਲਸਾ ਵੀ ਬਾਗੀ ਹੋਏ ਬੈਠੇ ਹਨ। ਇਨ੍ਹਾਂ ਤੋਂ ਇਲਾਵਾ ਹੋਰ ਹਲਕਿਆਂ ਤੋਂ ਵੀ 'ਆਪ' ਲਈ ਵੱਡੇ ਚਿਹਰੇ ਲੱਭਣਾ ਔਖਾ ਬਣਿਆ ਪਿਆ ਹੈ। ਸੂਤਰਾਂ ਮੁਤਾਬਕ 'ਆਪ' ਆਪਣੇ ਕੁਝ ਵਿਧਾਇਕਾਂ ਨੂੰ ਹੀ ਮੈਦਾਨ ਵਿੱਚ ਉਤਾਰ ਸਕਦੀ ਹੈ। ਦੂਜੇ ਪਾਸੇ ਕਾਂਗਰਸ ਵਿੱਚ ਉਮੀਦਵਾਰੀ ਦੇ ਦਾਅਵੇਦਾਰਾਂ ਦੀ ਭੀੜ ਲੱਗੀ ਹੋਈ ਹੈ। ਮੈਦਾਨ ਵਿੱਚ ਕੋਈ ਤਕੜੀ ਵਿਰੋਧੀ ਧਿਰ ਦੀ ਅਣਹੋਂਦ ਕਰਕੇ ਕਾਂਗਰਸੀ ਆਪਣੀ ਜਿੱਤ ਯਕੀਨੀ ਸਮਝ ਰਹੇ ਹਨ। ਇਸ ਲਈ ਕਾਂਗਰਸ ਲਈ ਉਮੀਦਵਾਰਾਂ ਦੀ ਚੋਣ ਔਖਾ ਕਾਰਜ ਬਣਿਆ ਹੋਇਆ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget