ਪੜਚੋਲ ਕਰੋ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਛਿੜੀ ਚਰਚਾ

ਹਾਲਾਕਿ ਸ਼੍ਰੋਮਣੀ ਕਮੇਟੀ ਇਸ ਪ੍ਰਤੀ ਫੈਸਲਾ ਲੈਣ ਲਈ ਤਤਪਰ ਹੈ ਪਰ ਇਸ ਉੱਪਰ ਸ਼੍ਰੋਮਣੀ ਕਮੇਟੀ ਦਾ ਅਧਿਕਾਰਤ ਤੌਰ ਉੱਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਵਿਚਾਲੇ ਅਕਾਲੀ ਦਲ ਵੀ ਸਿੱਧੇ ਤੌਰ ਉੱਤੇ ਕੁੱਝ ਵੀ ਨਹੀਂ ਕਹਿ ਰਿਹਾ ਤੇ ਇਹੀ...

Punjab News : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਤੇ ਨਵੇਂ ਜਥੇਦਾਰ ਨੂੰ ਨਿਯੁਕਤ ਕਰਨ ਦੀਆਂ ਹਰ ਪਾਸੇ ਚਰਵਾਵਾਂ ਹਨ। ਹਾਲਾਕਿ ਸ਼੍ਰੋਮਣੀ ਕਮੇਟੀ ਇਸ ਪ੍ਰਤੀ ਫੈਸਲਾ ਲੈਣ ਲਈ ਤਤਪਰ ਹੈ ਪਰ ਇਸ ਉੱਪਰ ਸ਼੍ਰੋਮਣੀ ਕਮੇਟੀ ਦਾ ਅਧਿਕਾਰਤ ਤੌਰ 'ਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਵਿਚਾਲੇ ਅਕਾਲੀ ਦਲ ਵੀ ਸਿੱਧੇ ਤੌਰ 'ਤੇ ਕੁੱਝ ਵੀ ਨਹੀਂ ਕਹਿ ਰਿਹਾ ਤੇ ਇਹੀ ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਫੈਸਲਾ ਅੰਤਮ ਹੁੰਦਾ ਹੈ ਤੇ ਇਸ ਪ੍ਰਤੀ ਸਾਰੇ ਹੱਕ ਵੀ ਐਸਜੀਪੀਸੀ ਦੇ ਕੋਲ ਹਨ।

ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਏ ਨਿਸ਼ਾਨੇ 'ਤੇ 

ਜ਼ਿਕਰਯੋਗ ਹੈ ਕਿ ਰਾਘਵ ਚੱਢਾ ਦੀ ਮੰਗਣੀ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆਏ। ਅਕਾਲੀ ਦਲ ਵੱਲੋਂ ਇਸ ਉੱਤੇ ਇਸ ਦਾ ਇਤਰਾਜ਼ ਵੀ ਜਤਾਇਆ ਗਿਆ ਪਰ Abp sanjha ਨੂੰ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਤੇ ਜਥੇਦਾਰ ਵਿਚਾਲੇ ਚੱਲ ਰਹੀ ਕੁੜੱਤਨ ਵਿਚ ਰਾਘਵ ਚੱਢਾ ਦੀ ਮੰਗਣੀ ਇਕ ਬਹਾਨੇ ਦਾ ਰੂਪ ਧਾਰ ਗਈ ਹੈ। ਬੀਤੇ ਇੱਕ ਸਾਲ ਤੋਂ ਅਕਾਲੀ ਦਲ ਨਾਲ ਜਥੇਦਾਰ ਦੇ ਸੰਬੰਧ ਕੋਈ ਚੰਗੇ ਨਹੀਂ ਸਨ। ਪੰਥਕ ਸਟੇਜਾਂ ਤੋਂ ਸ਼ਰੇਆਮ ਅਕਾਲੀ ਦਲ ਨੂੰ ਸਰਮਾਏਦਾਰਾਂ ਦੀ ਪਾਰਟੀ ਤੇ ਅਕਾਲੀ ਦਲ ਦਾ ਅਸਲ ਵਜੂਦ ਖ਼ਤਮ ਹੋਣ ਦੇ ਬਿਆਨ ਦੇਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਟਾਰਗੇਟ 'ਤੇ ਸਨ ਪਰ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਜਾਣੇ-ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਮੁਆਫ਼ੀ ਦਵਾਉਣ ਲਈ ਗਿਆਨੀ ਹਰਪ੍ਰੀਤ ਸਿੰਘ ਉੱਤੇ ਜ਼ੋਰ ਪਾਇਆ ਜਾ ਰਿਹਾ ਸੀ।

ਘੱਲੂਘਾਰਾ ਦਿਵਸ ਆ ਰਿਹੈ ਨੇੜੇ 
 
ਗਿਆਨੀ ਹਰਪ੍ਰੀਤ ਸਿੰਘ ਦਾ ਤਰਕ ਸੀ ਕਿ ਸੁਖਬੀਰ ਅਸਤੀਫ਼ਾ ਦੇ ਕੇ ਉਹਨਾਂ ਗਲਤੀਆਂ ਬਾਰੇ ਵੀ ਸੰਗਤ ਨੂੰ ਦੱਸਣ ਤੇ ਜੇ ਅਜਿਹਾ ਹੁੰਦਾ ਤਾਂ ਅਕਾਲੀ ਦਲ ਲਈ ਇਕ ਨਵੀਂ ਮੁਸੀਬਤ ਬਣ ਸਕਦੀ ਸੀ। ਜਿਸ ਲਈ ਅਕਾਲੀ ਦਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਸੀ ਕਰਨਾ ਚਾਹੁੰਦਾ।
ਇਸੇ ਵਜ੍ਹਾ ਕਾਰਨ ਜਥੇਦਾਰ ਨੂੰ ਬਦਲਣ ਲਈ ਸ਼ਾਇਦ ਇਹ ਇਕ ਠੀਕ ਸਮਾਂ ਨਹੀਂ ਹੈ। ਦੇਖਣਾ ਇਹ ਵੀ ਹੋਵੇਗਾ ਕਿ ਮਹਿਜ਼ ਤਿੰਨ ਹਫ਼ਤੇ ਤੋਂ ਵੀ ਘੱਟ ਸਮੇਂ ਦੇ ਵਿੱਚ ਘੱਲੂਘਾਰਾ ਦਿਵਸ ਆ ਰਿਹਾ ਹੈ। ਜਿਸ ਵਿੱਚ ਜਥੇਦਾਰ ਦਾ ਕੌਮ ਪ੍ਰਤੀ ਸੰਦੇਸ਼ ਵੱਡੀ ਪੱਧਰ ਉੱਤੇ ਸੰਗਤ ਇਕੱਠੀ ਹੋ ਕੇ ਸੁਣਦੀ ਹੈ। ਜਿਸ ਤਰ੍ਹਾਂ ਦਾ ਮਾਹੌਲ ਬਣ ਚੁੱਕਿਆ ਹੈ ਉਸ ਵਿਚਾਲੇ ਜਥੇਦਾਰ ਦਾ ਕੋਈ ਵੀ ਬਿਆਨ ਅਕਾਲੀ ਦਲ ਲਈ ਨਵੀਂ ਚੁਣੌਤੀ ਖੜ੍ਹੀ ਕਰ ਸਕਦਾ ਹੈ।
ਹੁਣ ਵੇਖਣਾ ਇਹ ਹੋਵੇਗਾ ਕਿ ਵਾਕਿਆ ਹੀ ਸ਼੍ਰੋਮਣੀ ਕਮੇਟੀ ਜੇ ਇਸ ਪ੍ਰਤੀ ਫੈਸਲਾ ਲੈਂਦੀ ਹੈ ਤਾਂ ਆਉਣ ਵਾਲਾ ਸਮਾਂ ਅਕਾਲੀ ਦਲ ਦੀ ਡੁੱਬਦੀ ਬੇੜੀ ਪਾਰ ਲਾਵੇਗਾ ਜਾ ਪੂਰਨ ਤੌਰ 'ਤੇ ਡੋਬੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget