ਪੜਚੋਲ ਕਰੋ

Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਤੋਂ ਬਾਅਦ ਹੁਣ ਮੇਅਰ ਦੇ ਅਹੁਦਿਆਂ ਦੀ ਚੋਣ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਸਥਾਨਕ ਸਰਕਾਰਾਂ ਵਿਭਾਗ ਨੇ 8 ਨਗਰ ਨਿਗਮਾਂ 'ਚ ਮੇਅਰ ਦੇ ਅਹੁਦਿਆਂ ਦੇ ਰਾਖਵੇਂਕਰਨ...

Show Quick Read
Key points generated by AI, verified by newsroom
  • ਪੰਜਾਬ ਮੇਅਰ ਅਹੁਦਿਆਂ ਦੇ ਰਾਖਵੇਂਕਰਨ ਬਾਰੇ ਹੁਕਮ ਜਾਰੀ ਹੋਏ।
  • ਮੋਗਾ ਮੇਅਰ ਅਹੁਦਾ ਪੱਛੜੀ ਸ਼੍ਰੇਣੀ ਲਈ ਰਾਖਵਾਂ ਕੀਤਾ ਗਿਆ।
  • ਬਾਕੀ ਸੱਤ ਨਿਗਮਾਂ ਦੇ ਮੇਅਰ ਅਹੁਦੇ ਜਨਰਲ ਸ਼੍ਰੇਣੀ ਲਈ ਖੁੱਲ੍ਹੇ।
  • ਡਿਵੀਜ਼ਨਲ ਕਮਿਸ਼ਨਰਾਂ ਨੂੰ ਨਿਯਮਾਂ ਅਨੁਸਾਰ ਚੋਣ ਕਰਵਾਉਣ ਦੇ ਨਿਰਦੇਸ਼।

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਤੋਂ ਬਾਅਦ ਹੁਣ ਮੇਅਰ ਦੇ ਅਹੁਦਿਆਂ ਦੀ ਚੋਣ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਪੰਜਾਬ ਸਥਾਨਕ ਸਰਕਾਰਾਂ ਵਿਭਾਗ ਨੇ 8 ਨਗਰ ਨਿਗਮਾਂ 'ਚ ਮੇਅਰ ਦੇ ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਮੋਗਾ ਨਗਰ ਨਿਗਮ 'ਚ ਮੇਅਰ ਦਾ ਅਹੁਦਾ ਪੱਛੜੀ ਸ਼੍ਰੇਣੀ (BC) ਲਈ ਰਾਖਵਾਂ ਰਹੇਗਾ ਜਦੋਂਕਿ ਬਾਕੀ 7 ਨਿਗਮਾਂ 'ਚ ਮੇਅਰ ਦੇ ਅਹੁਦੇ ਜਨਰਲ ਸ਼੍ਰੇਣੀ ਲਈ ਖੁੱਲ੍ਹੇ ਰਹਿਣਗੇ।

ਮੋਗਾ 'ਚ ਮੇਅਰ ਦੀ ਕੁਰਸੀ ਇਸ ਵਰਗ ਲਈ ਰਾਖਵੀਂ

ਹੁਕਮਾਂ ਮੁਤਾਬਕ, 26 ਮਈ 2026 ਨੂੰ ਅਬੋਹਰ, ਬਟਾਲਾ, ਬਰਨਾਲਾ, ਬਠਿੰਡਾ, ਕਪੂਰਥਲਾ, ਮੋਗਾ, ਪਠਾਨਕੋਟ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨਗਰ ਨਿਗਮਾਂ ਦੀਆਂ ਆਮ ਚੋਣਾਂ ਸੰਪੰਨ ਹੋਈਆਂ ਸਨ। ਚੋਣ ਨਤੀਜੇ ਆਉਣ ਤੋਂ ਬਾਅਦ ਹੁਣ ਮੇਅਰ ਦੇ ਅਹੁਦਿਆਂ ਦੇ ਰਾਖਵੇਂਕਰਨ ਅਤੇ ਚੋਣ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਸਾਲ 2017 'ਚ ਲਾਗੂ ਕੀਤੇ ਗਏ ਮੇਅਰ ਅਹੁਦਿਆਂ ਦੇ ਰਾਖਵੇਂਕਰਨ ਸਬੰਧੀ ਨਿਯਮਾਂ ਤਹਿਤ ਨਿਰਧਾਰਤ ਰੋਸਟਰ ਪ੍ਰਣਾਲੀ ਅਨੁਸਾਰ ਮੋਗਾ ਨਗਰ ਨਿਗਮ ਦਾ ਮੇਅਰ ਅਹੁਦਾ ਪੱਛੜੀ ਸ਼੍ਰੇਣੀ (BC) ਲਈ ਰਾਖਵਾਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਬੋਹਰ, ਬਟਾਲਾ, ਬਰਨਾਲਾ, ਬਠਿੰਡਾ, ਕਪੂਰਥਲਾ, ਪਠਾਨਕੋਟ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੇਅਰ ਦਾ ਅਹੁਦਾ ਜਨਰਲ ਸ਼੍ਰੇਣੀ ਲਈ ਉਪਲਬਧ ਰਹੇਗਾ।

Punjab News: ਪੰਜਾਬ ਦੇ 8 ਨਗਰ ਨਿਗਮਾਂ 'ਚ ਮੇਅਰ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਅਹੁਦਿਆਂ ਦੇ ਰਾਖਵੇਂਕਰਨ ਨੂੰ ਲੈ ਕੇ ਅਹਿਮ ਹੁਕਮ ਜਾਰੀ; ਪੜ੍ਹੋ ਪੂਰੀ ਖਬਰ...
 
ਡਿਵੀਜ਼ਨਲ ਕਮਿਸ਼ਨਰਾਂ ਨੂੰ ਭੇਜੇ ਗਏ ਹੁਕਮ

ਇਸ ਸਬੰਧੀ ਜਲੰਧਰ, ਫ਼ਿਰੋਜ਼ਪੁਰ, ਪਟਿਆਲਾ, ਰੂਪਨਗਰ ਤੇ ਫ਼ਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਨਗਰ ਨਿਗਮਾਂ ਦੇ ਨਵੇਂ ਚੁਣੇ ਗਏ ਮੈਂਬਰਾਂ (ਕੌਂਸਲਰਾਂ) ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ ਦੀ ਚੋਣ ਲਈ ਮੀਟਿੰਗ ਬੁਲਾਈ ਜਾਵੇ ਤੇ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇ। ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿੱਥੇ ਮੇਅਰ ਦਾ ਅਹੁਦਾ ਰਾਖਵੀਂ ਸ਼੍ਰੇਣੀ ਲਈ ਨਿਰਧਾਰਤ ਕੀਤਾ ਗਿਆ ਹੈ, ਉੱਥੇ ਸਬੰਧਤ ਸ਼੍ਰੇਣੀ ਦੇ ਯੋਗ ਮੈਂਬਰ ਨੂੰ ਹੀ ਮੇਅਰ ਚੁਣਿਆ ਜਾਣਾ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਦੌਰਾਨ ਸਾਰੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

Frequently Asked Questions

ਪੰਜਾਬ ਵਿੱਚ ਮੇਅਰ ਦੇ ਅਹੁਦਿਆਂ ਬਾਰੇ ਤਾਜ਼ਾ ਹੁਕਮ ਕੀ ਹਨ?

ਪੰਜਾਬ ਸਥਾਨਕ ਸਰਕਾਰਾਂ ਵਿਭਾਗ ਨੇ 8 ਨਗਰ ਨਿਗਮਾਂ ਵਿੱਚ ਮੇਅਰ ਦੇ ਅਹੁਦਿਆਂ ਦੇ ਰਾਖਵੇਂਕਰਨ ਬਾਰੇ ਅਹਿਮ ਹੁਕਮ ਜਾਰੀ ਕੀਤੇ ਹਨ। ਇਹ ਚੋਣਾਂ ਤੋਂ ਬਾਅਦ ਦੀ ਪ੍ਰਕਿਰਿਆ ਹੈ।

ਕਿਹੜੇ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਰਾਖਵਾਂ ਰੱਖਿਆ ਗਿਆ ਹੈ ਅਤੇ ਕਿਸ ਸ਼੍ਰੇਣੀ ਲਈ?

ਮੋਗਾ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਪੱਛੜੀ ਸ਼੍ਰੇਣੀ (BC) ਲਈ ਰਾਖਵਾਂ ਰੱਖਿਆ ਗਿਆ ਹੈ। ਇਹ ਸਾਲ 2017 ਵਿੱਚ ਲਾਗੂ ਕੀਤੇ ਗਏ ਨਿਯਮਾਂ ਅਨੁਸਾਰ ਹੈ।

ਬਾਕੀ 7 ਨਗਰ ਨਿਗਮਾਂ ਵਿੱਚ ਮੇਅਰ ਦੇ ਅਹੁਦਿਆਂ ਦੀ ਸਥਿਤੀ ਕੀ ਹੈ?

ਅਬੋਹਰ, ਬਟਾਲਾ, ਬਰਨਾਲਾ, ਬਠਿੰਡਾ, ਕਪੂਰਥਲਾ, ਪਠਾਨਕੋਟ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਮੇਅਰ ਦਾ ਅਹੁਦਾ ਜਨਰਲ ਸ਼੍ਰੇਣੀ ਲਈ ਉਪਲਬਧ ਰਹੇਗਾ।

ਮੇਅਰ ਦੀ ਚੋਣ ਪ੍ਰਕਿਰਿਆ ਕਿਵੇਂ ਅੱਗੇ ਵਧੇਗੀ?

ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ ਦੀ ਚੋਣ ਲਈ ਮੀਟਿੰਗ ਬੁਲਾਈ ਜਾਵੇਗੀ। ਇਸ ਦੌਰਾਨ ਸਾਰੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget