ਪੜਚੋਲ ਕਰੋ

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਇਨ੍ਹਾਂ ਆਗੂਆਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਜਾਣੋ ਕੌਣ...

Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਹਿਲ ਕਲਾਂ ਤੇ ਧੂਰੀ ਹਲਕਿਆਂ 'ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਫਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ...

Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਹਿਲ ਕਲਾਂ ਤੇ ਧੂਰੀ ਹਲਕਿਆਂ 'ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਫਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। 

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇਹ ਆਗੂ

ਇਨ੍ਹਾਂ ਵਿੱਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਜੀ ਆਇਆ ਆਖਿਆ ਅਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਵਿਰੋਧੀਆਂ ਦੀਆ ਚਾਲਾਂ ਨੂੰ ਸਮਝਣ ਤੋਂ ਬਾਅਦ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ ਲਹਿਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ ਜੋ ਕਿ ਪੰਜਾਬੀਆਂ ਦੀ ਆਪਣੀ ਸਰਕਾਰ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget