ਪੜਚੋਲ ਕਰੋ

Vaisakhi 2023: ਸਰਕਾਰ ਨਾਲ ਕੋਈ ਫ਼ਸਾਦ ਨਹੀਂ ਹੋਇਆ ਪਰ ਫਿਰ ਵੀ ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ: ਗਿਆਨੀ ਹਰਪ੍ਰੀਤ ਸਿੰਘ

Vaisakhi 2023: ਖਾਲਸਾ ਸਾਜਣਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਅੱਜ ਸਿੰਘਾਂ ਵਰਗੀ ਸਮਰਪਿਤ ਭਾਵਨਾ ਕਿਸੇ ਵਿੱਚ ਵੀ ਨਹੀਂ ਹੈ।

Vaisakhi 2023: ਖਾਲਸਾ ਸਾਜਣਾ ਦਿਵਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਅੱਜ ਸਿੰਘਾਂ ਵਰਗੀ ਸਮਰਪਿਤ ਭਾਵਨਾ ਕਿਸੇ ਵਿੱਚ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖਾਲਸਾ ਸਾਜਣਾ ਦਿਵਸ ਸਿੱਖ ਧਰਮ ਦਾ ਪਾਵਨ ਦਿਵਸ ਹੈ। ਮੈਂ ਸਾਰੀ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਾ ਹਾਂ।

ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਨਹੀਂ ਹੋਇਆ। ਸਰਕਾਰ ਨਾਲ ਕੋਈ ਫ਼ਸਾਦ ਨਹੀਂ ਹੋਇਆ ਪਰ ਫਿਰ ਵੀ ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਸੂਬੇ ਦੇ ਹਾਲਾਤ ਖਰਾਬ ਹੋ ਜਾਂਦੇ ਹਨ ਜਿੱਥੇ ਦੰਗੇ ਹੋਣ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਸਰਕਾਰੀ ਰੋਕਾਂ ਦੇ ਬਾਵਜੂਦ ਸੰਗਤ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ ਤਲਵੰਡੀ ਸਾਬੋ ਦੀ ਧਰਤੀ 'ਤੇ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾ ਦਾ ਧੰਨਵਾਦ।

ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪਰੈਲ ਤੱਕ ਚੱਲ਼ਣਗੇ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।

ਇਹ ਵੀ ਪੜ੍ਹੋ: Vaisakhi 2023: ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਵਿਸਾਖੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼

ਵਿਸਾਖੀ ਮੇਲੇ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਤੇ ਸਬ-ਡਿਵੀਜ਼ਨ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਹੁਕਮ 15 ਅਪਰੈਲ 2023 ਤੱਕ ਲਾਗੂ ਰਹਿਣਗੇ। ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਵਿੱਚ ਧਾਰਾ 144 ਲਾਗੂ ਕਰ ਕੇ ਆਮ ਲੋਕਾਂ ਲਈ ਕੋਈ ਵੀ ਅਸਲਾ ਲਾਇਸੈਂਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਉਪਰ ਪੂਰਨ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: PM Modi: ਬ੍ਰਿਟੇਨ 'ਚ ਭਾਰਤ ਵਿਰੋਧੀ ਅਨਸਰਾਂ ਖਿਲਾਫ ਕੀਤੀ ਜਾਵੇ ਕਾਰਵਾਈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਸ਼ੀ ਸੁਨਕ ਨਾਲ ਕੀਤੀ ਗੱਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget