ਪੜਚੋਲ ਕਰੋ

ਕੈਪਟਨ ਨੇ ਮੰਨਿਆ, ਅਜੇ ਨਹੀਂ ਸ਼ੁਰੂ ਹੋਇਆ ਕਰਤਾਰਪੁਰ ਲਾਂਘੇ ਦਾ ਕੋਈ ਕੰਮ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੰਨਿਆ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ। ਅੱਜ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਕੈਪਟਨ ਨੇ ਕਈ ਹੋਰ ਖੁਲਾਸੇ ਕੀਤੇ। ਕੈਪਟਨ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਵਿੱਚ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਆਗਿਆ ਦਿੱਤੀ ਗਈ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਨੇ ਪੰਜਾਬ ਵਿੱਚ ਗੜਬੜ ਪੈਦਾ ਕਰਨ ਦੀਆਂ ਆਈਐਸਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਤੇ ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ। ਇਸ ਮੌਕੇ ਕੈਪਟਨ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ। ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ। ਲੋਕ ਸਭਾ ਚੋਣਾਂ ਬਾਰੇ ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਦਾ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget