ਪੜਚੋਲ ਕਰੋ

ਵਿਧਾਨ ਸਭਾ 'ਚ ਫੌਜਾ ਸਿੰਘ ਸਰਾਰੀ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਖੂਬ ਹੰਗਾਮਾ

ਪੰਜਾਬ ਵਿਧਾਨ ਸਭਾ (Vidhan Sabha) ਵਿੱਚ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਕਾਂਗਰਸ ਨੇ ਫੌਜਾ ਸਿੰਘ ਸਰਾਰੀ ਦੀ ਬਰਖਾਸਤਖੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਅੱਜ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਲੈ ਕੇ ਖੂਬ ਹੰਗਾਮਾ ਹੋਇਆ। ਕਾਂਗਰਸ ਨੇ ਫੌਜਾ ਸਿੰਘ ਸਰਾਰੀ ਦੀ ਬਰਖਾਸਤਖੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਕਾਂਗਰਸ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਮਗਰੋਂ ਉਨ੍ਹਾਂ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨਾ ਚਾਹੀਦਾ ਹੈ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਵੇ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। 

ਇਹ ਵੀ ਪੜ੍ਹੋ :- Punjab Breaking News LIVE: ਸੀਐਮ ਭਗਵੰਤ ਮਾਨ ਆਮ ਆਦਮੀ ਤੋਂ ਬਣੇ ਵੀਆਈਪੀ, ਪੰਜਾਬ 'ਚ ਗ਼ੈਰ ਕਾਨੂੰਨੀ ਮਾਇਨਿੰਗ ਜਾਰੀ, ਪੰਜਾਬ ਵਿਰੋਧੀ ਸਾਜ਼ਿਸ਼ 'ਚ ਭਗਵੰਤ ਮਾਨ ਵੀ ਸ਼ਾਮਲ, ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਫੋਟੋ ਫੋਬੀਆ ਬਿਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚੰਨੀ

ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸੇ ਦਾ ਮਤਾ ਪੇਸ਼ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਇਸ ਕੋਸ਼ਿਸ਼ 'ਚ ਕਾਂਗਰਸ ਉਨ੍ਹਾਂ ਦਾ ਸਾਥ ਦੇ ਰਹੀ ਹੈ। ਭਰੋਸੇ ਦੇ ਪ੍ਰਸਤਾਵ 'ਤੇ ਅੱਜ ਚਰਚਾ ਹੋਏਗੀ। ਇਸ 'ਤੇ 3 ਅਕਤੂਬਰ ਨੂੰ ਵੋਟਿੰਗ ਹੋਵੇਗੀ।

ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਈਰਲ ਹੋਈ ਸੀ। ਜਿਸ ਵਿੱਚ ਮੰਤਰੀ ਆਪਣੇ OSD ਨਾਲ ਸੌਦੇਬਾਜ਼ੀ ਦੀ ਗੱਲ ਕਰ ਰਹੇ ਸਨ। ਆਡੀਓ ਮੁਤਾਬਕ ਮੰਤਰੀ ਆਪਣੇ OSD ਨਾਲ ਕਿਸੇ ਟਰੱਕ ਦਾ ਮਾਲ ਫੜਵਾਉਣਾ ਚਾਹੁੰਦੇ ਸਨ ਤੇ ਬਾਅਦ ਵਿੱਚ ਉਸ ਨੂੰ ਛੁਡਵਾਉਣ ਲਈ ਉਸ ਤੋਂ ਪੈਸੇ ਲੈਣਾ ਚਾਹੁੰਦੇ ਸਨ। ਜਦੋਂ ਇਸ ਬਾਰੇ ਮੰਤਰੀ ਤੋਂ ਪੁਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਸੀ ਕਿ ਇਹ ਆਡੀਓ ਆਡਿਟ ਕੀਤੀ ਗਈ ਹੈ, ਇਸ ਵਿੱਚ ਕੋਈ ਸੱਚਾਈ ਨਹੀਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ

AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
Punjab News: ਆਖਰ ਕੀ ਹੈ ਢੱਡਰੀਆਂ ਵਾਲਾ ਖਿਲਾਫ ਬ*ਲਾਤਕਾਰ ਤੇ ਕ*ਤਲ ਦਾ ਮਾਮਲਾ, ਜਾਣੋ ਪੂਰੀ ਅਸਲੀਅਤ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
AAP ਨੇ ਨਿਗਮ ਚੋਣਾਂ ਲਈ ਐਲਾਨੇ 784 ਉਮੀਦਵਾਰ, ਇੱਥੇ ਦੇਖੋ ਪਹਿਲੀ ਲਿਸਟ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ
Year Ender 2024: ਕੰਗਨਾ ਰਣੌਤ ਨੂੰ ਏਅਰਪੋਰਟ 'ਤੇ ਪਿਆ ਸੀ ਥੱਪੜ, ਵੀਡੀਓ ਵਾਇਰਲ ਹੁੰਦੇ ਹੀ ਮੱਚ ਗਈ ਤਰਥੱਲੀ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Embed widget