ਪੜਚੋਲ ਕਰੋ

Punjab News: ਪੰਜਾਬ 'ਚ ਤੜਕ ਸਵੇਰੇ ਮੱਚਿਆ ਹਾਹਾਕਾਰ, ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਵੱਡਾ ਐਕਸ਼ਨ; ਘਰਾਂ 'ਤੇ ਮਾਰਿਆ ਛਾਪਾ: ਫਿਰ...

Bathinda News: ਪੰਜਾਬ ਦੇ ਬਠਿੰਡਾ ਸ਼ਹਿਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਕਿਸਾਨਾਂ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ, ਬਠਿੰਡਾ ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ...

Bathinda News: ਪੰਜਾਬ ਦੇ ਬਠਿੰਡਾ ਸ਼ਹਿਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਕਿਸਾਨਾਂ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਦਰਅਸਲ, ਬਠਿੰਡਾ ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਿਕ ਤੜਕ ਸਵੇਰੇ ਹੀ ਪੁਲਿਸ ਨੇ ਕਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਹੈ। ਇਨ੍ਹਾਂ ਹੀ ਨਹੀਂ ਕਈ ਕਿਸਾਨ ਆਗੂਆਂ ਨੂੰ ਘਰਾਂ ’ਚ ਹੀ ਨਜ਼ਰਬੰਦ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। 

ਡੀਸੀ ਦਫਤਰ ਅੱਗੇ ਦਿੱਤਾ ਜਾਣਾ ਸੀ ਧਰਨਾ 

ਦੱਸ ਦਈਏ ਕਿ ਗਿੱਦੜਬਾਹਾ ਦੇ ਪਿੰਡ ਮੱਲਣ ’ਚ ਕਿਸਾਨ ਆਗੂ ਬਿੱਟੂ ਮੱਲਣ ਦੇ ਘਰ ’ਚ ਛਾਪੇਮਾਰੀ ਹੋਈ ਹੈ। ਪਰ ਉਸ ਸਮੇਂ ਉਹ ਘਰ ’ਚ ਮੌਜੂਦ ਨਹੀਂ ਸੀ। ਇਸ ਦੌਰਾਨ ਬੀਕੇਯੂ ਉਗਰਾਹਾਂ ਵੱਲੋਂ ਬਠਿੰਡਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਜਾਣਾ ਹੈ ਜਿਸ ਦੇ ਚੱਲਦੇ ਪਹਿਲਾਂ ਹੀ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਬਠਿੰਡਾ ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ’ਚ ਵੀ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਹੈ। ਕਿਸਾਨ ਸਾਥੀਆਂ ਦੀ ਰਿਹਾਈ ਲਈ ਧਰਨੇ ਦੀ ਇਹ ਕਾਲ ਦਿੱਤੀ ਗਈ ਹੈ।

ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਨਾਭਾ ਦੇ ਸਕੱਤਰ ਚਮਕੌਰ ਸਿੰਘ ਘਨੂੜਕੀ ਦੇ ਘਰ ਸਵੇਰੇ ਲਗਭਗ ਸਾਢੇ ਚਾਰ ਵਜੇ ਪੁਲਿਸ ਦੇ ਲਗਭਗ ਛੇ ਮੁਲਾਜ਼ਮ ਉਸ ਨੂੰ ਡਿਟੇਨ ਕਰਨ ਲਈ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚ ਗਏ। ਕਿਸਾਨਾਂ ਨੇ 6 ਪੁਲਿਸ ਮੁਲਾਜ਼ਮਾਂ ਨੂੰ ਘਰ ਦੇ ਵਿੱਚ ਹੀ ਘੇਰ ਕੇ ਬਿਠਾ ਲਿਆ ਜਿਸ ਤੋਂ ਬਾਅਦ ਐਸਐਚਓ ਨਾਭਾ ਅਤੇ ਚੌਂਕੀ ਇੰਚਾਰਜ ਨਾਭਾ ਪਹੁੰਚੇ ਅਤੇ ਉਹਨਾਂ ਨੇ ਡੀਐਸਪੀ ਨਾਭਾ ਨਾਲ ਗੱਲ ਕਰਵਾਈ ਜਿਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚਕਾਰ ਕੁਝ ਗੱਲਾਂ ਨੂੰ ਲੈ ਕੇ ਸਹਿਮਤੀ ਬਣ ਗਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget