Punjab News: ਪੰਜਾਬ ਸਰਕਾਰ ਨੇ ਭਾਰਤੀ ਜੰਗਲਾਤ ਸੇਵਾ (IFS) ਅਤੇ ਪੰਜਾਬ ਜੰਗਲਾਤ ਸੇਵਾ (PFS) ਦੇ 17 ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਲਿਸਟ ਵਿੱਚ ਵੇਖੋ ਕਿਸ ਅਧਿਕਾਰੀ ਨੂੰ ਕਿੱਥੇ ਤਾਇਨਾਤ ਕੀਤਾ ਗਿਆ ਹੈ....
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।