ਪੜਚੋਲ ਕਰੋ

Punjab Holiday: ਖ਼ੁਸ਼ਖ਼ਬਰੀ ! ਪੰਜਾਬ 'ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰ ,ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ, ਜਾਣੋ ਵਜ੍ਹਾ ?

ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਅਤੇ ਰਾਜਸਥਾਨ 'ਚ ਛੁੱਟੀ ਰਹੇਗੀ।

Punjab News: ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਤੇ ਮਹਾਰਾਜਾ ਅਗਰਸੇਨ ਜਯੰਤੀ ਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ 'ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। 

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।

ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਅਤੇ ਰਾਜਸਥਾਨ 'ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ 'ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget