ਪੜਚੋਲ ਕਰੋ

Punjab News: ਪੰਜਾਬ 'ਚ ਅੱਜ ਤੱਪਦੀ ਧੁੱਪ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇੰਨੇ ਘੰਟੇ ਬੱਤੀ ਰਹੇਗੀ ਗੁੱਲ; ਲੋਕ ਹੋਣਗੇ ਪਰੇਸ਼ਾਨ...

Punjab News: ਪੰਜਾਬ ਦੇ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਬਿਜਲੀ ਕੱਟ ਦੀ ਸੂਚਨਾ ਸਾਹਮਣੇ ਆਈ ਹੈ। ਉਪ ਮੰਡਲ ਅਫ਼ਸਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕੀਰਤਪੁਰ ਸਾਹਿਬ ਦੁਆਰਾ ਜਾਰੀ ਇੱਕ ਪ੍ਰੈਸ ਨੋਟ ਰਾਹੀਂ ਜਾਣਕਾਰੀ...

Punjab News: ਪੰਜਾਬ ਦੇ ਸ਼੍ਰੀ ਕੀਰਤਪੁਰ ਸਾਹਿਬ ਵਿੱਚ ਬਿਜਲੀ ਕੱਟ ਦੀ ਸੂਚਨਾ ਸਾਹਮਣੇ ਆਈ ਹੈ। ਉਪ ਮੰਡਲ ਅਫ਼ਸਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕੀਰਤਪੁਰ ਸਾਹਿਬ ਦੁਆਰਾ ਜਾਰੀ ਇੱਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ 11 ਕੇਵੀ ਫੀਡਰ ਕੀਰਤਪੁਰ ਸਾਹਿਬ ਦੀ ਜ਼ਰੂਰੀ ਮੁਰੰਮਤ ਕਾਰਨ, 24 ਮਈ ਯਾਨੀ ਅੱਜ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਖੇਤਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਜਿਸ ਕਾਰਨ ਕੀਰਤਪੁਰ ਸਾਹਿਬ, ਭਟੋਲੀ, ਜੀਓਵਾਲ, ਕਲਿਆਣਪੁਰ ਅਤੇ ਦਧੀ ਦੀ ਬਿਜਲੀ ਸਪਲਾਈ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਬੰਦ ਰਹੇਗੀ। ਬਿਜਲੀ ਕੱਟ ਦਾ ਸਮਾਂ ਬਦਲਿਆ ਜਾ ਸਕਦਾ ਹੈ, ਸਬੰਧਤ ਖਪਤਕਾਰਾਂ ਨੂੰ ਵਿਕਲਪਿਕ ਪ੍ਰਬੰਧ ਕਰਨੇ ਚਾਹੀਦੇ ਹਨ।

ਇਸ ਤੋਂ ਇਲਾਵਾ 66 ਕੇਵੀ ਤਿਕੋਨੀ ਗਰਿੱਡ ਮਾਨਸਾ ਤੋਂ ਚੱਲ ਰਹੇ 11 ਕੇਵੀ ਬਾਬਾ ਭਾਈ ਗੁਰਦਾਸ ਫੀਡਰ ਦੀ ਬਿਜਲੀ ਸਪਲਾਈ ਸ਼ਨੀਵਾਰ, 24 ਮਈ ਨੂੰ ਸਵੇਰੇ 08 ਵਜੇ ਤੋਂ ਦੁਪਹਿਰ 02 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਗਰਿੱਡ ਕਲੋਨੀ, ਬਾਬਾ ਭਾਈ ਗੁਰਦਾਸ ਡੇਰਾ, ਮੂਸਾ ਚੁੰਗੀ, ਬਾਗ ਵਾਲਾ ਗੁਰਦੁਆਰਾ, ਪ੍ਰਕਾਸ਼ ਕਾਟਨ ਫੈਕਟਰੀ, ਕੱਬਰ ਵਾਲਾ ਰਸਤਾ, ਗੰਗਾ ਆਇਲ ਮਿੱਲ, ਲਾਲਚੰਦ ਐਮਸੀ ਵਾਲੀ ਗਲੀ, ਬੱਗੀ ਬਲਾਟੀ ਸਟਰੀਟ ਆਦਿ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ ਬੰਦ ਰਹੇਗੀ। ਉਪਰੋਕਤ ਜਾਣਕਾਰੀ ਇੰਜੀਨੀਅਰ ਗੁਰਬਖਸ਼ ਸਿੰਘ ਐਸਡੀਓ ਅਰਬਨ ਮਾਨਸਾ ਅਤੇ ਇੰਜੀਨੀਅਰ ਪ੍ਰਦੀਪ ਸਿੰਗਲਾ ਜੇਈ ਨੇ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
Punjab News: ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਕਾਂਗਰਸ 'ਚ ਹੋਏਗਾ ਵੱਡਾ ਧਮਾਕਾ, ਅਮਰਿੰਦਰ ਸਿੰਘ ਪਾਰਟੀ 'ਚ ਵਾਪਸ ਆਉਣਗੇ? ਸਾਬਕਾ CM ਬੋਲੇ- ਕੈਪਟਨ ਸਾਡੇ...
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
ਪੰਜਾਬ ਦੇ 5 ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚਿਆ ਹੜਕੰਪ; ਦੱਸਿਆ ਦਰਬਾਰ ਸਾਹਿਬ 'ਤੇ ਹਮਲੇ ਦਾ ਬਦਲਾ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget