ਪੜਚੋਲ ਕਰੋ

Power Cut In Punjab: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ, ਕਈ ਘੰਟੇ ਬੱਤੀ ਰਹੇਗੀ ਗੁੱਲ

Power Cut In Punjab: ਬੰਗਾ ਅਧੀਨ ਪੈਂਦੇ ਕੁਝ ਇਲਾਕਿਆਂ ਵਿੱਚ ਅੱਜ ਬਿਜਲੀ ਦਾ ਲੰਬਾ ਕੱਟ ਲੱਗਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸ਼ਹਿਰੀ ਬੰਗਾ ਨੇ ਦੱਸਿਆ ਕਿ 220 ਕੇ.ਵੀ.

Power Cut In Punjab: ਬੰਗਾ ਅਧੀਨ ਪੈਂਦੇ ਕੁਝ ਇਲਾਕਿਆਂ ਵਿੱਚ ਅੱਜ ਬਿਜਲੀ ਦਾ ਲੰਬਾ ਕੱਟ ਲੱਗਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਸ਼ਹਿਰੀ ਬੰਗਾ ਨੇ ਦੱਸਿਆ ਕਿ 220 ਕੇ.ਵੀ. ਸਬ ਸਟੇਸ਼ਨ ਬੰਗਾ ਤੋਂ ਚੱਲਦੇ 11 ਕੇ.ਵੀ. ਫੀਡਰ ਯੂ.ਪੀ ਐੱਸ ਨੰ: 2 (ਗੋਸਲਾ) ਦੀ ਜ਼ਰੂਰੀ ਮੁਰੰਮਤ ਕਾਰਨ 11 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਕਾਰਨ ਇਸ ਅਧੀਨ ਪੈਂਦੇ ਇਲਾਕੇ ਪਿੰਡ ਪੁਨੀਆ, ਅੰਬੇਡਕਰ ਨਗਰ, ਭੂਖੜੀ, ਨਾਗਰਾ, ਭੜੋਮਜਾਰਾ। , ਦੁਸਾਂਝ ਖੁਰਦ, ਸੋਤਰਾ, ਚੱਕ ਕਲਾਲ, ਮਹਿਰਾਮ ਪੁਰ ਬਸਤੀ, ਬਟੂਲੀ, ਮੱਲੂਪੋਤਾ, ਲੰਗੇਰੀ, ਮੰਗੂਵਾਲ, ਏ.ਐੱਸ. ਫਰੋਜਨ ਨਾਗਰਾ ਆਦਿ ਨੂੰ ਬਿਜਲੀ ਸਪਲਾਈ ਬੰਦ ਰਹੇਗੀ।

ਹੁਸ਼ਿਆਰਪੁਰ: ਇਸ ਤੋਂ ਇਲਾਵਾ 11 ਕੇ. ਵੀ. ਕੈਲੋ ਯੂ.ਪੀ.ਐਸ ਫੀਡਰਾਂ ਦੀ ਲੋੜੀਂਦੀ ਸਾਂਭ-ਸੰਭਾਲ ਅਤੇ ਦਰੱਖਤਾਂ ਦੀ ਕਟਾਈ ਕਾਰਨ 11 ਦਸੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੇਠ ਲਿਖੇ ਪਿੰਡਾਂ ਨੂੰ ਸਪਲਾਈ ਪ੍ਰਭਾਵਿਤ ਰਹੇਗੀ।

ਇਸਦੇ ਤਹਿਤ ਕੈਲੋ, ਭੀਖੋਵਾਲ, ਬਸੀ ਉਮਰ ਖਾਨ, ਬਸੀ ਬਾਹੱਦ, ਕੁਲੀਆਂ, ਨੂਰਤਲਾਈ, ਕਾਂਟੀਆਂ ਆਦਿ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਹੋਵੇਗੀ। ਇਸ ਦੇ ਨਾਲ ਹੀ ਸੁਰੱਖਿਆ ਦੇ ਤੌਰ 'ਤੇ 11 ਕੇ. ਵੀ. ਭੀਖੋਵਾਲ ਏ. ਪੀ ਕੰਢੀ ਫੀਡਰ ਦੀ ਸਪਲਾਈ ਵੀ ਬੰਦ ਰਹੇਗੀ। ਇਹ ਜਾਣਕਾਰੀ ਇੰਜੀ. ਸਤਨਾਮ ਸਿੰਘ ਐਸ.ਡੀ.ਓ ਹਰਿਆਣਾ ਨੇ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

Embed widget