ਪੜਚੋਲ ਕਰੋ

Punjab News: ਸਰਕਾਰ ਦਾ ਵੱਡਾ ਉਪਰਾਲਾ, ਵਟਸਐਪ 'ਤੇ ਹੋਵੇਗਾ ਬਿਜਲੀ ਸਬੰਧੀ ਹਰ ਮਸਲੇ ਦਾ ਫੌਰੀ ਹੱਲ

ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਵਧ ਜਾਂਦੀਆਂ ਹਨ। ਖਪਤਕਾਰਾਂ ਦੀਆਂ ਸਪਲਾਈ ਸੰਬੰਧੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਕਾਰਪੋਰੇਸ਼ਨ ਕੋਲ 24&7 ਸ਼ਿਫਟਾਂ ਵਿੱਚ ਕੰਮ ਕਰਨ ਵਾਲਾ ਮਿਹਨਤੀ ਸਟਾਫ਼ ਉਪਲੱਬਧ ਹੈ।

Amritsar News: ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਲਗਭਗ 96 ਲੱਖ ਖਪਤਕਾਰਾਂ ਨੂੰ ਬਿਹਤਰ  ਸੇਵਾਵਾਂ ਮੁਹੱਈਆਂ ਕਰਵਾਉਣ ਦੇ ਇਰਾਦੇ ਨਾਲ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਸ਼ਿਕਾਇਤ ਦਾ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਸਪਲਾਈ ਸੰਬੰਧੀ ਸ਼ਿਕਾਇਤਾਂ ਵੀ ਵਧ ਜਾਂਦੀਆਂ ਹਨ। ਖਪਤਕਾਰਾਂ ਦੀਆਂ ਸਪਲਾਈ ਸੰਬੰਧੀ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਕਾਰਪੋਰੇਸ਼ਨ ਕੋਲ 24&7 ਸ਼ਿਫਟਾਂ ਵਿੱਚ ਕੰਮ ਕਰਨ ਵਾਲਾ ਮਿਹਨਤੀ ਸਟਾਫ਼ ਉਪਲੱਬਧ ਹੈ। 

ਈ.ਟੀ.ਓ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਇੱਕ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਦਾ ਇੱਕ ਮਜਬੂਤ ਕਸਟਮਰ ਕੇਅਰ ਸਿਸਟਮ ਹੈ। ‘1912’ ਤੇ ਕੀਤੀਆਂ ਗਈਆਂ ਕਾਲਾਂ ਲੁਧਿਆਣਾ ਵਿਖੇ ਸਥਿਤ 120 ਸੀਟਾਂ ਵਾਲੇ ਕਾਲ ਸੈਂਟਰ ਤੇ ਦਰਜ ਕੀਤੀਆਂ ਜਾਂਦੀਆਂ ਹਨ। ਖਪਤਕਾਰਾਂ ਕੋਲ ਪਹਿਲਾਂ ਹੀ ਸ਼ਿਕਾਇਤਾਂ ਦਰਜ ਕਰਨ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਿੰਗਲ ਸਮਰਪਿਤ ਟੋਲ ਫਰੀ ਨੰਬਰ 1912 ਤੇ ਕਾਲ ਕਰਨਾ ਜਾਂ 1912 ਤੇ "No Supply", 1800-180-1512 ਤੇ ਮਿਸਡ ਕਾਲ, Android ਅਤੇ iOS ਮੋਬਾਇਲ ਫੋਨਾਂ ਲਈ ਮੋਬਾਇਲ ਐਪ ਦਾ ਵਿਕਲਪ ਹੈ।

ਖਪਤਕਾਰ ਸੇਵਾਵਾਂ ਦੇ ਵਧਾਉਣ ਦੇ ਯਤਨ ਵਿੱਚ, ਪੀ.ਐਸ.ਪੀ.ਸੀ.ਐਲ. ਦੁਆਰਾ ਗਾਹਕਾਂ ਲਈ ਵਟਸਐਪ ਰਾਹੀਂ ਸ਼ਿਕਾਇਤਾਂ ਦਰਜ ਕਰਨ ਦੀ ਇੱਕ ਨਵੀਂ ਸਹੂਲਤ ਉਪਲੱਬਧ ਕਰਵਾਈ ਗਈ ਹੈ। ਖਪਤਕਾਰ ਵਟਸਐਪ ਨੰਬਰ 9646101912 ਤੇ ਕੀ-ਵਰਡ "No Supply" ਭੇਜ ਕੇ ਨੋ ਸਪਲਾਈ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਸ਼ਿਕਾਇਤਕਰਤਾ ਦੇ ਮੋਬਾਇਲ ਨੰਬਰ ਤੋਂ ਆਖਰੀ ਦਰਜ ਕੀਤੀ ਗਈ ਸ਼ਿਕਾਇਤ ਦੇ ਪਤੇ ਤੇ ਹੀ ਸ਼ਿਕਾਇਤ ਦਰਜ ਕੀਤੀ ਜਾਵੇਗੀ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ.ਐਸ.ਪੀ.ਸੀ.ਐਲ. ਕੋਲ ਰਜਿਸਟਰਡ ਨਹੀਂ ਹੈ, ਤਾਂ ਉਨ੍ਹਾਂ ਨੂੰ ਕਿਸੇ ਹੋਰ ਵਿਕਲਪ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਮੈਸੇਜ ਭੇਜਿਆ ਜਾਵੇਗਾ। ਇੱਕ ਵਾਰ ਉਸ ਮੋਬਾਈਲ ਤੋਂ ਸ਼ਿਕਾਇਤ ਦਰਜ ਹੋਣ ਤੇ, ਉਪਭੋਗਤਾ ਆਪਣੇ ਆਪ ਪੀ.ਐਸ.ਪੀ.ਸੀ.ਐਲ. 1912 ਕਸਟਮਰ ਰਿਲੇਸ਼ਨਸ਼ਿਪ ਮਨੇਜਮੈਂਟ ਸਿਸਟਮ ਨਾਲ ਰਜਿਸਟਰ ਹੋ ਜਾਵੇਗਾ ਅਤੇ ਫਿਰ ਉਪਰੋਕਤ ਵਟਸਐਪ ਨੰਬਰ ਰਾਹੀਂ ਸ਼ਿਕਾਇਤ ਦਰਜ ਕਰਵਾ ਸਕੇਗਾ।
 

ਸ਼ਿਕਾਇਤ ਦੇ ਨਿਪਟਾਰੇ ਸੰਬੰਧੀ ਐਸ.ਐਮ.ਐਸ. ਅਤੇ ਆਈ.ਵੀ.ਆਰ.ਐਸ. ਸਿਸਟਮ ਰਾਹੀਂ ਫੀਡਬੈਕ ਸੇਵਾ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਨੂੰ ਇਮਾਨਦਾਰ ਫੀਡਬੈਕ ਸਾਂਝਾ ਕਰਨ ਦੀ ਅਪੀਲ ਕਰਦਾ ਹੈ ਅਤੇ ਜੇਕਰ ਉਹ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ, ਤਾਂ ਉਹ ਸ਼ਿਕਾਇਤਾਂ ਦੇ ਨਿਪਟਾਰੇ ਲਈ 1912 ਤੇ ਆਪਣੀ ਟਿੱਪਣੀ ਲਿਖ ਕੇ ਐਸਐਮਐਸ ਭੇਜ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget