ਪੜਚੋਲ ਕਰੋ

ਕੈਨੇਡਾ ਦੇ ਟੋਰਾਂਟੋ ਤੇ ਵੈਨਕੂਵਰ ਲਈ ਚੰਡੀਗੜ੍ਹ ਤੋਂ ਉਡਣਗੀਆਂ ਸਿੱਧੀਆਂ ਫਲਾਈਟਾਂ

ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਚੰਗੀ ਖ਼ਬਰ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ।

ਚੰਡੀਗੜ੍ਹ: ਕੈਨੇਡਾ ਜਾਣ ਵਾਲੇ ਪੰਜਾਬੀਆਂ ਲਈ ਚੰਗੀ ਖ਼ਬਰ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀ ਚਾਰਟਰ ਫਲਾਈਟਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨਾਲ ਸੰਪਰਕ ਕੀਤਾ ਹੈ। ਅਧਿਕਾਰੀਆਂ ਨੇ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ। 

ਕੈਨੇਡਾ ਦੀ ਕੰਪਨੀ ਡਾਗਵਰਕਰਸ ਇੰਟਰਨੈਸ਼ਨਲ ਕੈਪੀਟਲ ਕਾਰਪੋਰੇਸ਼ਨ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਚਾਰਟਰ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਤੋਂ ਪਹਿਲਾਂ ਫਲਾਈਪਾਪ ਏਅਰਲਾਈਨਸ ਨੇ ਅਕਤੂਬਰ ਤੋਂ ਸ਼ਹਿਰ ਤੋਂ ਲੰਦਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਸੀ।

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਕੇਸ਼ ਰੰਜਨ ਨੇ ਦੱਸਿਆ ਕਿ ਕੈਨੇਡਾ ਦੀ ਇਸ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਸਾਡੇ ਨਾਲ ਸੰਪਰਕ ਕੀਤਾ ਹੈ। ਅਸੀਂ ਉਨ੍ਹਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ਤੇ ਹੁਣ ਆਖਰੀ ਮਨਜ਼ੂਰੀ ਦਾ ਇੰਤਜ਼ਾਰ ਹੈ। ਸ਼ੁਰੂਆਤ ਵਿਚ ਇਹ 200 ਸੀਟਾਂ ਵਾਲੇ ਜਹਾਜ਼ਾਂ ਨਾਲ ਲਗਭਗ ਤਿੰਨ ਮਹੀਨੇ ਲਈ ਸੀਜਨਲ ਫਲਾਈਟਾਂ ਹੋਣਗੀਆਂ ਪਰ ਬਾਅਦ ਵਿਚ ਯਾਤਰੀਆਂ ਦੀ ਪ੍ਰਤੀਕਿਰਿਆ ਨੂੰ ਦੇਖਦੇ ਹੋਏ ਇਸ ਦੀ ਆਵਾਜਾਈ ਤੇ ਉਡਾਣ ਸਮਰੱਥਾ ਨੂੰ ਵਧਾਇਆ ਜਾ ਸਦਾ ਹੈ।

ਦੱਸ ਦੇਈਏ ਕਿ 11 ਸਤੰਬਰ 2015 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਸੀ। ਏਅਰਪੋਰਟ ਨੂੰ ਬਣੇ ਹੋਏ 6 ਸਾਲ ਤੋਂ ਵਧ ਸਮਾਂ ਹੋ ਗਿਆ ਹੈ ਪਰ ਇਥੋਂ ਅਜੇ ਵੀ ਸਿਰਫ ਦੋ ਹੀ ਕੌਮਾਂਤਰੀ ਉਡਾਣਾਂ ਸੰਚਾਲਿਤ ਹੋ ਰਹੀਆਂ ਹਨ। ਹੁਣ ਏਅਰਪੋਰਟ ਤੋਂ ਸਿਰਫ ਸ਼ਾਰਜਾਹ ਤੇ ਦੁਬਈ ਲਈ ਸਿੱਧੀਆਂ ਫਲਾਈਟਾਂ ਹਨ ਜੋ ਕੋਰੋਨਾ ਮਹਾਮਾਰੀ ਦੌਰਾਨ ਕਈ ਵਾਰ ਰੁਕੀਆਂ। ਦੁਬਈ ਦੀ ਉਡਾਣ ਹਫਤੇ ਵਿਚ 7 ਦਿਨ ਸੰਚਾਲਿਤ ਹੁੰਦੀ ਹੈ ਜਦੋਂ ਕਿ ਸ਼ਾਰਜਾਹ ਦੀ ਉਡਾਣ ਹਫਤੇ ਵਿਚ 2 ਵਾਰ ਸੰਚਾਲਿਤ ਹੁੰਦੀ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget