ਪੜਚੋਲ ਕਰੋ

Punjab News: ਜ਼ਿਮਨੀ ਚੋਣ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈਬ ਕਾਸਟਿੰਗ, ਕੇਂਦਰਾਂ 'ਤੇ ਚੌਕਸੀ ਵਧਾਉਣ ਦੇ ਹੁਕਮ, ਜਾਣੋ ਕਿਉਂ ਲਿਆ ਫੈਸਲਾ ?

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ’ਤੇ ਹੀ ਉਪ ਚੋਣਾਂ ਹੋ ਰਹੀਆਂ ਹਨ।

Punjab News: ਪੰਜਾਬ ਦੀਆਂ 4 ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ (By Poll) ਲਈ ਬਣਾਏ ਗਏ ਸਾਰੇ ਪੋਲਿੰਗ ਸਟੇਸ਼ਨਾਂ 'ਤੇ 100 ਫੀਸਦੀ ਲਾਈਵ ਵੈੱਬ ਕਾਸਟਿੰਗ ਹੋਵੇਗੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਹੁਕਮ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਦਿੱਤੇ ਗਏ ਹਨ। ਇਨ੍ਹਾਂ 4 ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ’ਤੇ ਹੀ ਉਪ ਚੋਣਾਂ ਹੋ ਰਹੀਆਂ ਹਨ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਹੁਣ ਵੋਟਿੰਗ ਲਈ ਕੁਝ ਹੀ ਦਿਨ ਬਚੇ ਹਨ। ਅਜਿਹੀ ਸਥਿਤੀ ਵਿੱਚ ਨਸ਼ੀਲੇ ਪਦਾਰਥਾਂ, ਸ਼ਰਾਬ, ਨਕਦੀ ਤੇ ਹੋਰ ਸਮਾਨ ਦੀ ਗ਼ੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣੀ ਚਾਹੀਦੀ ਹੈ। ਜੇ ਵੋਟਿੰਗ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਨਕਦੀ ਅਤੇ ਹੋਰ ਸਾਮਾਨ ਵੰਡਣ ਦੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੌਕਸੀ ਵਧਾਉਣ, ਚੈਕਿੰਗ ਪੋਸਟਾਂ 'ਤੇ ਸਖ਼ਤੀ ਰੱਖਣ ਤੇ ਬਾਹਰੀ ਲੋਕਾਂ ਦੀ ਆਵਾਜਾਈ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।

ਪੋਲਿੰਗ ਕਰਮੀਆਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ 'ਤੇ ਖਾਣ-ਪੀਣ, ਰਿਹਾਇਸ਼ ਤੇ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਉੱਚ ਪੱਧਰੀ ਪਖਾਨੇ ਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget