ਪੜਚੋਲ ਕਰੋ

I.N.D.I.A Alliance: ਪੰਜਾਬ 'ਚ ਨਹੀਂ ਹੋਏਗਾ 'ਆਪ' ਤੇ ਕਾਂਗਰਸ ਦਾ ਗੱਠਜੋੜ, ਰਾਜਾ ਵੜਿੰਗ ਵੱਲੋਂ 13 ਦੀਆਂ 13 ਸੀਟਾਂ 'ਤੇ ਚੋਣ ਲੜਨ ਦਾ ਐਲਾਨ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰੋ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੋਈ ਗੱਠਜੋੜ ਨਹੀਂ ਹੋਏਗਾ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅਸੀਂ ਚੋਣ ਲੜਾਂਗੇ ਤੇ ਸਾਨੂੰ ਹਾਈਕਮਾਨ ਨੇ ਵੀ ਇਹੀ ਕਿਹਾ ਹੈ ਕਿ 13 ਸੀਟਾਂ 'ਤੇ ਚੋਣ ਲੜਨ ਦੀ ਤਿਆਰੀ ਕਰੋ।

ਉਨ੍ਹਾਂ ਕਿਹਾ ਕਿ ਮੀਡੀਆ ਵਾਰ-ਵਾਰ ਇੱਕ ਹੀ ਗੱਲ ਪੁੱਛ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡਿਆ ਇਲਾਇੰਸ ਡੈਮੋਕ੍ਰੇਸੀ ਨੂੰ ਬਚਾਉਣ ਲਈ ਹੈ। ਜੋ ਲੋਕ ਇਸ ਵਿੱਚ ਇਕੱਠੇ ਹੋਏ ਹਨ, ਉਨ੍ਹਾਂ ਦੇ ਚੋਣ ਚਿੰਨ ਅਲੱਗ-ਅਲੱਗ ਹਨ। ਉਨ੍ਹਾਂ ਦੇ ਝੰਡੇ ਅਲੱਗ-ਅਲੱਗ ਹਨ। ਉਨ੍ਹਾਂ ਦਾ ਇਹੀ ਮੰਨਣਾ ਹੈ ਕਿ ਮੋਦੀ ਜੀ ਨੂੰ ਜਾਣਾ ਚਾਹੀਦੀ ਹੈ। ਪੰਜਾਬ ਵਿੱਚ ਅਜਿਹਾ ਨਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਾਹਮਣੇ ਕਾਂਗਰਸ ਲੜਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਤੇ ਪੰਜਾਬ ਦੇ ਮੁੱਦਿਆਂ ਨੂੰ ਅਸੀਂ ਲਗਾਤਾਰ ਚੁੱਕ ਰਹੇ ਹਾਂ। ਪੰਜਾਬ ਸਰਕਾਰ ਖਿਲਾਫ ਅਸੀਂ ਕਈ ਧਰਨੇ ਲਾਏ ਹਨ। ਮੇਰੇ ਕਹਿਣ ਦਾ ਮਤਲਬ ਸਪਸ਼ਟ ਹੈ। ਜਦੋਂ ਮੋਦੀ ਖਿਲਾਫ ਲੜਾਈ ਹੈ ਤਾਂ ਅਸੀਂ ਇਕੱਠੇ ਹਾਂ। 

ਉੱਧਰ ਆਮ ਆਦਮੀ ਪਾਰਟੀ ਨਾਲ ਗੱਠਜੋੜ ਬਾਰੇ ਕਾਂਗਰਸੀ ਲੀਡਰ ਮੁਹੰਮਦ ਸਦੀਕ ਨੇ ਕਿਹਾ ਹੈ ਕਿ ਇਹ ਫੈਸਲਾ ਹਾਈਕਮਾਂਡ ਨੇ ਲਿਆ ਹੈ। ਇਹ ਠੀਕ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਤੇ ਹੁਣ ਵੀ ਕਰਾਂਗੇ। ਅਸੀਂ ਅਨੁਸ਼ਾਸਨ ਵਿੱਚ ਰਹਿਣ ਵਾਲੇ ਵਰਕਰ ਹਾਂ। ਹਾਈਕਮਾਂਡ ਜੋ ਵੀ ਫੈਸਲਾ ਕਰਦੀ ਹੈ, ਅਸੀਂ ਉਸ ਦੀ ਪਾਲਣਾ ਕਰਦੇ ਹਾਂ। ਹਾਈਕਮਾਂਡ ਨੇ ਇਹ ਫੈਸਲਾ ਲੋਕਾਂ ਦੀ ਰਾਏ ਲੈ ਕੇ ਹੀ ਲਿਆ ਹੋਵੇਗਾ। ਜੋ ਵਿਰੋਧੀ ਭਾਰਤ ਦੇ ਸੰਵਿਧਾਨ ਦੇ ਵਿਰੁੱਧ ਕੰਮ ਕਰ ਰਿਹਾ ਹੈ ਤੇ ਸੰਵਿਧਾਨ ਨੂੰ ਨਸ਼ਟ ਕਰਨਾ ਚਾਹੁੰਦਾ ਹੈ, ਉਸ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget