ਪੜਚੋਲ ਕਰੋ

ਨਿਗਮ ਚੋਣਾਂ 'ਚ ਪੋਲਿੰਗ ਬੂਥਾਂ 'ਤੇ ਹੋਵੇਗੀ ਸਖ਼ਤ ਸੁਰੱਖਿਆ, ਹਰ ਬੂਥ 'ਤੇ ਤਾਇਨਾਤ ਰਹਿਣਗੇ ਸੁਰੱਖਿਆ ਕਰਮਚਾਰੀ, ਹਾਈਕੋਰਟ ਨੇ ਦਿੱਤੇ ਹੁਕਮ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਚੋਣ ਕਮਿਸ਼ਨ ਨੂੰ ਹਰ ਬੂਥ 'ਤੇ ਲੋੜੀਂਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਸਨ।

Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਚੋਣ ਕਮਿਸ਼ਨ ਨੂੰ ਹਰ ਬੂਥ 'ਤੇ ਲੋੜੀਂਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਦਾ ਸਾਫ਼ ਕਹਿਣਾ ਹੈ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ।

ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਪੰਚਾਇਤੀ ਚੋਣਾਂ ਦੌਰਾਨ ਵੋਟਰਾਂ ਨਾਲ ਹਿੰਸਾ ਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਇਸ ਚੋਣ 'ਚ ਨਹੀਂ ਹੋਣੀਆਂ ਚਾਹੀਦੀਆਂ। ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਬਿਨਾਂ ਕਿਸੇ ਡਰ ਦੇ ਪੂਰੀ ਸੁਰੱਖਿਆ ਨਾਲ ਵੋਟ ਪਾ ਸਕਣ। ਸਾਰੇ ਪੋਲਿੰਗ ਸਟੇਸ਼ਨਾਂ 'ਤੇ ਲੋੜੀਂਦੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਜਾਣ।

ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਸ ਵਾਰ ਈਵੀਐਮ ਰਾਹੀਂ ਵੋਟਾਂ ਪੈਣਗੀਆਂ। 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਪੁਰਸ਼ ਵੋਟਰ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।

ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ 'ਤੇ 3 ਵਿਅਕਤੀ ਹੋਣਗੇ। ਜੇ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।

ਕਮਿਸ਼ਨਰ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਅਸਲਾ ਰੱਖਣ ਵਾਲਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਤੋਂ ਲੈ ਕੇ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget