ਪੜਚੋਲ ਕਰੋ

ਸ੍ਰੀ ਕਰਤਾਰਪੁਰ ਸਾਹਿਬ ਤੋਂ ਆਉਣ- ਜਾਣ ਵਾਲੇ ਸ਼ਰਧਾਲੂਆਂ ਦੀ ਹੋ ਰਹੀ ਥਰਮਲ ਸਕ੍ਰੀਨਿੰਗ

ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਉਣ- ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਖ਼ਾਸਕਰ ਕਰਤਾਰਪੁਰ ਟਰਮੀਨਲ ਦੇ ਅੰਦਰ ਚੈੱਕ ਕੀਤਾ ਜਾ ਰਿਹਾ ਹੈ।

ਗੁਰਦਾਸਪੁਰ: ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ ਅਤੇ ਕੋਰੋਨਾ ਨੂੰ ਰੋਕਣ ਲਈ ਸਾਵਧਾਨੀ ਵਜੋਂ ਪੰਜਾਬ ਵਿੱਚ ਜਗ੍ਹਾ ਜਗ੍ਹਾ ਚੈਕਅਪ ਕੀਤੇ ਜਾ ਰਹੇ ਹਨ। ਜਿਸ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਉਣ- ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਖ਼ਾਸਕਰ ਕਰਤਾਰਪੁਰ ਟਰਮੀਨਲ ਦੇ ਅੰਦਰ ਚੈੱਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਚੈਕਿੰਗ ਕਾਉਂਟਰ ਬਣਾਏ ਗਏ ਹਨ। ਜਿਸ ਕਾਰਨ ਹਰ ਆਉਣ ਜਾਣ ਵਾਲੇ ਸ਼ਰਧਾਲੂ ਨੂੰ ਥਰਮਲ ਮੀਟਰ ਰਾਹੀਂ ਚੈੱਕ ਕੀਤਾ ਜਾਂਦਾ ਹੈ। ਇਸ ਸੰਬੰਧੀ ਕਰਤਾਰਪੁਰ ਟਰਮੀਨਲ ਵਿਖੇ ਮੌਜੂਦ ਡਾਕਟਰ ਅਨੁਜ ਕੁਮਾਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਹਰ ਆਉਣ ਜਾਣ ਵਾਲੇ ਸ਼ਰਧਾਲੂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਲਈ ਡੇਰਾ ਬਾਬਾ ਨਾਨਕ ਹਸਪਤਾਲ ਵਿੱਚ ਇੱਕ ਅਲੱਗ-ਥਲੱਗ ਵਾਰਡ ਸਥਾਪਤ ਕੀਤਾ ਗਿਆ ਹੈ। ਪਰ ਅਜੇ ਤੱਕ ਅਜਿਹਾ ਕੋਈ ਮਰੀਜ਼ ਨਹੀਂ ਮਿਲਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ ਤੋਂ ਵੱਡੀ ਖ਼ਬਰ! CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
ਪੰਜਾਬ ਦੀ ਸਿਆਸਤ ਆਇਆ ਭੂਚਾਲ, ਭਾਜਪਾ ਆਗੂ ਨੂੰ ਕੱਢਿਆ ਪਾਰਟੀ 'ਚੋਂ ਬਾਹਰ; ਜਾਣੋ ਕਿਉਂ ਕੀਤੀ ਕਾਰਵਾਈ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Embed widget