ਪੜਚੋਲ ਕਰੋ

Punjab News: ਅਗਲੇ 3 ਸਾਲ ਤੱਕ ਚੋਣਾਂ ਨਹੀਂ ਲੜ ਸਕਣਗੇ ਇਹ 6 ਲੀਡਰ, ਭਾਰਤੀ ਚੋਣ ਕਮਿਸ਼ਨ ਨੇ ਐਲਾਨੇ ਅਯੋਗ, ਜਾਣੋ ਵਜ੍ਹਾ

Punjab News: ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। 

Punjab News: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ। 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। 

ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।  ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

ਇਹ ਵੀ ਪੜ੍ਹੋ-Akali dal Revolt: ਜੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਰੋਸਾ ਹੀ ਨਹੀਂ ਤਾਂ ਫਿਰ....., ਬਾਦਲ ਦਾ 'ਮੁਆਫ਼ੀਨਾਮਾ' ਜਨਤਕ ਹੋਣ ਤੋਂ ਬਾਅਦ ਬਾਗ਼ੀਆਂ 'ਤੇ ਭੜਕੇ ਚੀਮਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget