ਪੜਚੋਲ ਕਰੋ

ਇਨ੍ਹਾਂ ਮੁਲਾਜ਼ਮਾਂ ਨੂੰ ਸ਼ਨੀ-ਐਤਵਾਰ ਵੀ ਆਉਣਾ ਪਵੇਗਾ ਦਫ਼ਤਰ, ਛੁੱਟੀਆਂ ਹੋਈਆਂ ਕੈਂਸਲ

Punjab News: ਪੰਜਾਬ ਸਰਕਾਰ ਵੱਲੋਂ 31 ਮਾਰਚ 2025 ਤੋਂ ਪਹਿਲਾਂ ਸਾਲ 2024-25 ਦਾ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਦੇ ਜਮ੍ਹਾਂ ਕਰਵਾਉਣ ਦੀ ਛੋਟ ਦਿੱਤੀ ਗਈ ਹੈ।

Punjab News: ਪੰਜਾਬ ਸਰਕਾਰ ਵੱਲੋਂ 31 ਮਾਰਚ 2025 ਤੋਂ ਪਹਿਲਾਂ ਸਾਲ 2024-25 ਦਾ ਪ੍ਰਾਪਰਟੀ ਟੈਕਸ ਬਿਨਾਂ ਵਿਆਜ ਦੇ ਜਮ੍ਹਾਂ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਇਸ ਲਈ ਆਮ ਲੋਕਾਂ ਦੀ ਸਹੂਲਤ ਅਤੇ ਨਗਰ ਨਿਗਮ ਦੇ ਵਿੱਤੀ ਹਿੱਤਾਂ ਨੂੰ ਦੇਖਦਿਆਂ ਹੋਇਆਂ ਨਗਰ ਨਿਗਮ ਲੁਧਿਆਣਾ ਦੇ ਸਾਰੇ ਜ਼ੋਨਾਂ ਦੇ ਸੁਵਿਧਾ ਸੈਂਟਰ ਅਤੇ ਪਾਣੀ ਸੀਵਰੇਜ/ਡਿਸਪੋਜ਼ਲ ਦੇ ਦਫ਼ਤਰ ਆਉਣ ਵਾਲੇ ਦਿਨਾਂ ਵਿਚ ਲਗਾਤਾਰ ਖੁੱਲ੍ਹੇ ਰਹਿਣਗੇ।

ਇਨ੍ਹਾਂ ਦਫ਼ਤਰਾਂ ਵਿਚ ਸ਼ਨੀਵਾਰ-ਐਤਵਾਰ ਤਾਂ ਕੰਮ ਹੋਵੇਗਾ ਹੀ ਨਾਲ ਦੀ ਨਾਲ ਤਿਉਹਾਰਾਂ ਵਾਲੇ ਦਿਨ ਵੀ ਦਿਨ ਵੀ ਕੰਮ ਆਮ ਵਾਂਗ ਜਾਰੀ ਰਹੇਗਾ। ਇਸ ਸਬੰਧੀ ਮੁਲਾਜ਼ਮਾਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਆਦਿਤਿਆ ਡੈਚਲਵਾਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਕਤ ਦਫ਼ਤਰ 22 ਅਤੇ 29 ਮਾਰਚ ਦਿਨ ਸ਼ਨੀਵਾਰ, 30 ਮਾਰਚ ਦਿਨ ਐਤਵਾਰ ਅਤੇ 31 ਮਾਰਚ ਨੂੰ ਯਾਨੀ ਈਦ ਉਲ ਫਿਤਰ ਵਾਲੇ ਦਿਨ ਵੀ ਆਮ ਦਿਨਾਂ ਵਾਂਗ ਹੀ ਖੁੱਲ੍ਹੇ ਰਹਿਣਗੇ। ਹੁਕਮਾਂ ਮੁਤਾਬਕ ਇਨ੍ਹਾਂ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਇਨ੍ਹਾਂ ਛੁੱਟੀਆਂ ਨੂੰ ਅਗਲੇ ਦਿਨਾਂ ਵਿਚ ਅਡਜਸਟ ਕਰ ਸਕਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget