ਪੜਚੋਲ ਕਰੋ

ਲੁਧਿਆਣਾ, ਜਲੰਧਰ ਸਣੇ ਇਹ ਰੇਲਵੇ ਸਟੇਸ਼ਨਾਂ ਨੂੰ ਕੀਤਾ ਜਾਏਗਾ ਹਾਈਟੈੱਕ

ਪੰਜਾਬ ਦੇ ਰੇਲਵੇ ਸਟੇਸ਼ਨ ਵੀ ਹਾਈਟੈੱਕ ਹੋਣ ਜਾ ਰਹੇ ਹਨ। ਰੇਲਵੇ ਬੋਰਡ ਦੀ ਹਾਈਟੈੱਕ ਸੂਚੀ 'ਚ ਜੰਮੂ, ਜਲੰਧਰ ਸਿਟੀ, ਜਲੰਧਰ ਕੈਂਟ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਸ਼ਾਮਲ ਹਨ।

ਜਲੰਧਰ: ਪੰਜਾਬ ਦੇ ਰੇਲਵੇ ਸਟੇਸ਼ਨ ਵੀ ਹਾਈਟੈੱਕ ਹੋਣ ਜਾ ਰਹੇ ਹਨ। ਰੇਲਵੇ ਬੋਰਡ ਦੀ ਹਾਈਟੈੱਕ ਸੂਚੀ 'ਚ ਜੰਮੂ, ਜਲੰਧਰ ਸਿਟੀ, ਜਲੰਧਰ ਕੈਂਟ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਸ਼ਾਮਲ ਹਨ। ਇਸ ਸੂਚੀ ਵਿੱਚ ਜਲੰਧਰ ਛਾਉਣੀ ਲਈ 79 ਕਰੋੜ ਰੁਪਏ ਮਨਜ਼ੂਰ ਹੋਏ ਹਨ ਅਤੇ ਬਾਕੀ ਸਟੇਸ਼ਨਾਂ ਦੀ ਸੰਭਾਵਨਾ ਨੂੰ ਦੇਖਿਆ ਜਾ ਰਿਹਾ ਹੈ। 

ਦੱਸ ਦੇਈਏ ਕਿ ਨਿਰਮਾਣ ਵਿਭਾਗ ਨੂੰ ਪ੍ਰੋਜੈਕਟ ਪੂਰਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਸੂਚੀ ਮੁਤਾਬਕ ਸਭ ਤੋਂ ਪਹਿਲਾਂ ਜਲੰਧਰ ਕੈਂਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ , ਜਿੱਥੇ ਯਾਤਰੀਆਂ ਨੂੰ ਹਵਾਈ ਅੱਡੇ ਵਰਗੀਆਂ ਸਹੂਲਤਾਂ ਮਿਲਣਗੀਆਂ। ਯਾਤਰੀਆਂ ਲਈ ਇੱਕ ਵੱਡਾ ਲੌਜ ਬਣਾਇਆ ਜਾਵੇਗਾ। ਪਾਰਕਿੰਗ ਲਈ ਬਹੁਮੰਜ਼ਿਲਾ ਇਮਾਰਤ ਬਣਾਈ ਜਾਵੇਗੀ ਅਤੇ ਬਹੁਤ ਸਾਰੀਆਂ ਖਾਣ-ਪੀਣ ਦੀਆਂ ਦੁਕਾਨਾਂ ਵੀ ਖੋਲ੍ਹੀਆਂ ਜਾਣਗੀਆਂ। ਹਵਾਈ ਅੱਡੇ ਵਾਂਗ ਰੇਲਵੇ ਸਟੇਸ਼ਨ 'ਚ ਵੀ ਸ਼ਾਪਿੰਗ ਮਾਲ, ਏ.ਸੀ.,ਐਕਸਲੇਟਰ ਵਰਗੀਆਂ ਸਹੂਲਤਾਂ ਹੋਣਗੀਆਂ।

ਮੁੜ ਵਿਕਾਸ ਦੇ ਤਹਿਤ ਸਟੇਸ਼ਨਾਂ ਨੂੰ ਨਵੇਂ ਸਿਰੇ ਤੋਂ ਤਿਆਰ ਕਰਨ ਦੇ ਨਾਲ-ਨਾਲ ਸ਼ਾਨਦਾਰ ਰੂਪ ਦਿੱਤਾ ਜਾਵੇਗਾ। ਰੇਲਵੇ ਸਟੇਸ਼ਨ ਦੇ ਐਂਟਰੀ ਗੇਟ ਹਵਾਈ ਅੱਡੇ ਵਰਗੇ ਬਣਾਏ ਜਾਣਗੇ, ਜਿਨ੍ਹਾਂ ਵਿੱਚ ਐਂਟਰੀ ਅਤੇ ਐਗਜ਼ਿਟ ਗੇਟ ਅਲੱਗ-ਅਲੱਗ ਹੋਣਗੇ। 

ਸਟੇਸ਼ਨ ਦਾ ਮੁੱਖ ਗੇਟ ਬਿਲਕੁਲ ਹਵਾਈ ਅੱਡੇ ਵਰਗਾ ਹੋਵੇਗਾ। ਸਾਰੇ ਪਲੇਟਫਾਰਮਾਂ ਨੂੰ ਆਪਸ ਵਿੱਚ ਜੋੜਿਆ ਜਾਵੇਗਾ ਤਾਂ ਜੋ ਕਿਸੇ ਵੀ ਯਾਤਰੀ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਫਿਰੋਜ਼ਪੁਰ ਮੰਡਲ ਦੇ ਡੀ. ਆਰ. ਐਮ. ਡਾ. ਸੀਮਾ ਸ਼ਰਮਾ ਨੇ ਦੱਸਿਆ ਕਿ ਰੀ-ਡੈਵਲਾਪਮੈਂਟ ਸਕੀਮ ਸ਼ਲਾਘਾਯੋਗ ਹੈ। ਰੇਲਵੇ ਬੋਰਡ ਦੁਆਰਾ ਸਕੀਮ ਦੇ ਤਹਿਤ ਲੁਧਿਆਣਾ,ਜਲੰਧਰ ਕੈਂਟ, ਜਲੰਧਰ ਸਿਟੀ ਅਤੇ ਜੰਮੂ ਸਟੇਸ਼ਨਾਂ ਦੀ ਰੀ-ਡੈਵਲਾਪਮੈਂਟ ਕੀਤੀ ਜਾ ਰਹੀ ਹੈ। ਇਸ ਤੇ ਤੇਜ਼ੀ ਨਾਲ਼ ਕੰਮ ਚਲ ਰਿਹਾ ਹੈ। ਰੀ-ਡੈਵਲਾਪਮੈਂਟ ਹੋਣ ਤੋਂ ਬਾਅਦ ਯਾਤਰੀਆਂ ਨੂੰ ਆਧੁਨਿਕ ਸਹੂਲਤ ਮਿਲੇਗੀ। ਇਸ ਪ੍ਰਾਜੈਕਟ ਦੀ ਜ਼ਿੰਮੇਵਾਰੀ ਨਿਰਮਾਣ ਵਿਭਾਗ ਨੂੰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget