ਪੜਚੋਲ ਕਰੋ

Punjab News: ਪੰਜਾਬ 'ਚ 3 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਲੋਕ ਜ਼ਰੂਰ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਲਗਾਤਾਰ ਤਿੰਨ ਦਿਨ ਬਾਜ਼ਾਰ ਲਗਾਤਾਰ ਬੰਦ ਰਹਿਣਗੇ। ਦਰਅਸਲ, ਆਲ ਟ੍ਰੇਡ ਯੂਨੀਅਨ ਦੋਰਾਹਾ ਵੱਲੋਂ ਸ਼ਹਿਰ ਦੀਆਂ...

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਲਗਾਤਾਰ ਤਿੰਨ ਦਿਨ ਬਾਜ਼ਾਰ ਲਗਾਤਾਰ ਬੰਦ ਰਹਿਣਗੇ। ਦਰਅਸਲ, ਆਲ ਟ੍ਰੇਡ ਯੂਨੀਅਨ ਦੋਰਾਹਾ ਵੱਲੋਂ ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿਚ ਵਪਾਰੀ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਕਲਣ ਵਾਲੀ ਸਦਭਾਵਨਾ ਯਾਤਰਾ ਦੇ ਮੱਦੇਨਜ਼ਰ 26, 27 ਅਤੇ 28 ਜੂਨ (ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਨੂੰ ਦੋਰਾਹਾ ਸ਼ਹਿਰ ਦੇ ਸਮੂਹ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣਗੇ।

ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ 

ਇਸ ਮੀਟਿੰਗ ਦੌਰਾਨ ਵਪਾਰਕ ਆਗੂਆਂ ਨੇ ਕਿਹਾ ਕਿ ਸਦਭਾਵਨਾ ਯਾਤਰਾ ਸਿਰਫ਼ ਇੱਕ ਧਾਰਮਿਕ ਜਾਂ ਸਮਾਜਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀਵਾਲਤਾ ਦੀ ਪ੍ਰਤੀਕ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਮੂਹ ਵਪਾਰੀਆਂ ਵੱਲੋਂ ਇਸ ਤਿੰਨ ਦਿਨਾਂ ਦੇ ਬੰਦ ਨੂੰ ਪੂਰਨ ਸਹਿਯੋਗ ਦੇਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ। ਯੂਨੀਅਨ ਵੱਲੋਂ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਤਿੰਨ ਦਿਨਾਂ ਦੌਰਾਨ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਦਭਾਵਨਾ ਯਾਤਰਾ ਪ੍ਰਤੀ ਏਕਤਾ ਅਤੇ ਸਾਂਝੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕਰਨ।

ਅਜਿਹੇ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ

ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਡੀਐੱਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਵਪਾਰੀਆਂ ਵੱਲੋਂ ਉਠਾਏ ਗਏ ਟ੍ਰੈਫਿਕ ਪ੍ਰਬੰਧਾਂ ਅਤੇ ਪਾਰਕਿੰਗ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਕੁਝ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਗੈਰ-ਕਾਨੂੰਨੀ ਕਬਜ਼ੇ ਕਰ ਲੈਂਦੇ ਹਨ, ਜਿਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਗਾਹਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਸੁਵਿਧਾਵਾਂ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਅਜਿਹੇ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
Moga ਦੇ ਕਿਸਾਨ ਦੀ ਚਮਕੀ ਕਿਸਮਤ, 1000 ਰੁਪਏ ਦੀ ਲਾਟਰੀ 'ਤੇ ਲੱਗਿਆ 50 ਲੱਖ ਰੁਪਏ ਦਾ ਇਨਾਮ 
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
ਪਠਾਨਕੋਟ 'ਚ ਖੁੱਲ੍ਹਣਗੇ 150 ਨਵੇਂ ਰਾਸ਼ਨ ਡੀਪੋ, ਲੋਕਾਂ ਨੂੰ ਨਹੀਂ ਲੱਗਣਾ ਪਵੇਗਾ ਕਤਾਰਾਂ 'ਚ; ਕੈਬਨਿਟ ਮੰਤਰੀ ਦਾ ਵੱਡਾ ਐਲਾਨ
Advertisement

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget