ਪੜਚੋਲ ਕਰੋ

Rail Roko Andolan: ਕਿਸਾਨ ਅੰਦੋਲਨ ਕਾਰਨ ਅੱਜ ਇਹ ਟ੍ਰੇਨਾਂ ਹੋਈਆਂ ਰੱਦ ਤੇ ਇਹਨਾਂ ਦੇ ਰੂਟ ਬਦਲੇ, ਦੇਖੋ ਪੂਰੀ ਲਿਸਟ

Farmers Protest at Shambhu: ਬਹੁਤ ਸਾਰੀਆਂ ਰੇਲਗੱਡੀਆਂ ਸ਼ੁਰੂਆਤੀ ਸਟੇਸ਼ਨ ਦੀ ਬਜਾਏ ਦੂਜੇ ਸਟੇਸ਼ਨਾਂ ਤੋਂ ਚੱਲਣਗੀਆਂ,  ਅਤੇ ਕਈ ਰੇਲਾਂ ਡਾਇਵਰਟ ਕੀਤੇ ਰੂਟਾਂ 'ਤੇ ਚੱਲਣਗੀਆਂ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ

Rail Roko Andolan: ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਅੱਜ ਤੀਜੇ ਦਿਨ ਵੀ ਕਈ ਰੇਲ ਗੱਡੀਆਂ ਪ੍ਰਭਾਵਿਤ ਰਹਿਣਗੀਆਂ। ਇਹਨਾਂ ਵਿੱਚੋਂ ਬਹੁਤ ਸਾਰੀਆਂ ਰੇਲਗੱਡੀਆਂ ਸ਼ੁਰੂਆਤੀ ਸਟੇਸ਼ਨ ਦੀ ਬਜਾਏ ਦੂਜੇ ਸਟੇਸ਼ਨਾਂ ਤੋਂ ਚੱਲਣਗੀਆਂ,  ਅਤੇ ਕਈ ਰੇਲਾਂ ਡਾਇਵਰਟ ਕੀਤੇ ਰੂਟਾਂ 'ਤੇ ਚੱਲਣਗੀਆਂ। ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਵੱਲੋਂ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅਗਾਊਂ ਜਾਣਕਾਰੀ ਦਿੱਤੀ ਜਾ ਰਹੀ ਹੈ। ਯਾਤਰੀਆਂ ਨੂੰ ਟਰੇਨ ਦਾ ਸਮਾਂ ਦੇਖ ਕੇ ਘਰ ਤੋਂ ਚੱਲਣਾ ਚਾਹੀਦਾ ਹੈ।

ਰੱਦ ਕੀਤੀਆਂ ਰੇਲ ਸੇਵਾਵਾਂ 

- ਟਰੇਨ ਨੰਬਰ 14815, ਰਿਸ਼ੀਕੇਸ਼-ਸ਼੍ਰੀਗੰਗਾਨਗਰ ਰੇਲ ਸੇਵਾ ਅੱਜ ਰੱਦ ਰਹੇਗੀ।

- ਟਰੇਨ ਨੰਬਰ 14888, ਬਾੜਮੇਰ-ਰਿਸ਼ੀਕੇਸ਼ ਰੇਲ ਸੇਵਾ 20 ਅਪ੍ਰੈਲ ਨੂੰ ਰੱਦ ਰਹੇਗੀ।

- ਟਰੇਨ ਨੰਬਰ 14662, ਜੰਮੂ ਤਵੀ-ਬਾੜਮੇਰ ਰੇਲ ਸੇਵਾ ਅੱਜ ਬਾੜਮੇਰ ਤੋਂ ਦਿੱਲੀ ਤੋਂ ਚਲਾਈ ਜਾਵੇਗੀ ਯਾਨੀ ਇਹ ਰੇਲ ਸੇਵਾ ਜੰਮੂ ਤਵੀ-ਦਿੱਲੀ ਵਿਚਕਾਰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤੀ ਜਾਵੇਗੀ।

- ਰੇਲਗੱਡੀ ਨੰਬਰ 14736, ਅੰਬਾਲਾ-ਸ਼੍ਰੀਗੰਗਾਨਗਰ ਰੇਲ ਸੇਵਾ ਅੱਜ ਅੰਬਾਲਾ ਤੋਂ ਰਵਾਨਾ ਹੋਵੇਗੀ, ਜੋ ਕਿ  ਬਠਿੰਡਾ ਤੋਂ ਚਲਾਈ ਜਾਵੇਗੀ, ਯਾਨੀ ਇਹ ਰੇਲ ਸੇਵਾ ਅੰਬਾਲਾ-ਬਠਿੰਡਾ ਵਿਚਕਾਰ ਅੰਸ਼ਕ ਤੌਰ 'ਤੇ ਰੱਦ ਰਹੇਗੀ।

- ਰੇਲਗੱਡੀ ਨੰਬਰ 14736, ਅੰਬਾਲਾ-ਸ਼੍ਰੀਗੰਗਾਨਗਰ ਰੇਲ ਸੇਵਾ ਅੰਬਾਲਾ ਤੋਂ ਰਵਾਨਾ ਹੋਣ ਵਾਲੀ ਅੱਜ ਬਠਿੰਡਾ ਤੋਂ ਚਲਾਈ ਜਾਵੇਗੀ, ਯਾਨੀ ਇਹ ਰੇਲ ਸੇਵਾ ਅੰਬਾਲਾ-ਬਠਿੰਡਾ ਵਿਚਕਾਰ ਅੰਸ਼ਕ ਤੌਰ 'ਤੇ ਰੱਦ ਰਹੇਗੀ।
 
- ਟਰੇਨ ਨੰਬਰ 12414, ਜੰਮੂ ਤਵੀ-ਅਜਮੇਰ ਰੇਲ ਸੇਵਾ, ਅੱਜ ਜੰਮੂ ਤਵੀ ਤੋਂ ਰਵਾਨਾ ਹੋਣ ਵਾਲੀ ਰੇਲਗੱਡੀ ਸੇਵਾ ਲੁਧਿਆਣਾ-ਗਿੱਲ-ਜਾਖਲ ਦੇ ਰਸਤੇ ਤੋਂ ਚੱਲੇਗੀ।

ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਰੇਲ ਰੋਕੋ ਅੰਦੋਲਨ  16 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਜਿਸ ਕਰਕੇ ਕਿਸਾਨਾਂ ਸ਼ੰਭੂ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget