ਪੜਚੋਲ ਕਰੋ

ਮਜੀਠੀਆ ਦੇ ਸਾਥੀਆਂ ਨੂੰ ਮਿਲ ਰਹੀਆਂ ਧਮਕੀਆਂ, ਇੱਕ ਹੋਰ ਅਕਾਲੀ ਲੀਡਰ ਦਾ ਕਤਲ

ਕੱਲ੍ਹ ਮਜੀਠਾ ਵਿੱਚ ਸਾਬਕਾ ਅਕਾਲੀ ਸਰਪੰਚ ਦੀ ਹੱਤਿਆ ਕਰ ਦਿੱਤੀ ਗਈ। ਇਸ ਬਾਰੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੇਰੇ ਬਹੁਤ ਨਜ਼ਦੀਕੀ ਦੋਸਤ ਬਾਬਾ ਗੁਰਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਰਾਜਨੀਤਕ ਕਤਲ ਹੈ ਜੋ ਕਾਂਗਰਸ ਦੇ ਸ਼ਹਿ ਹੇਠ ਹੋਇਆ ਹੈ। ਇਹ ਉਸੇ ਸਿਆਸਤ ਤੇ ਗੈਂਗਸਟਰਾਂ ਦੇ ਗੱਠਜੋੜ ਕਾਰਨ ਹੋਇਆ ਜਿਸ 'ਤੇ ਅਸੀਂ ਚਿੰਤਾ ਜ਼ਾਹਰ ਕਰਦੇ ਸੀ। ਉਹ ਇੱਕ ਧਾਰਮਿਕ ਵਿਅਕਤੀ ਸੀ। ਉਹ 5 ਸਾਲ ਪਹਿਲਾਂ ਸਰਪੰਚ ਵੀ ਰਿਹਾ ਸੀ ਤੇ ਇਸ ਵਾਰ ਉਸ ਦੀ ਪਤਨੀ ਸਰਪੰਚ ਹੈ।

ਚੰਡੀਗੜ੍ਹ: ਕੱਲ੍ਹ ਮਜੀਠਾ ਵਿੱਚ ਸਾਬਕਾ ਅਕਾਲੀ ਸਰਪੰਚ ਦੀ ਹੱਤਿਆ ਕਰ ਦਿੱਤੀ ਗਈ। ਇਸ ਬਾਰੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੇਰੇ ਬਹੁਤ ਨਜ਼ਦੀਕੀ ਦੋਸਤ ਬਾਬਾ ਗੁਰਦੀਪ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਇਹ ਰਾਜਨੀਤਕ ਕਤਲ ਹੈ ਜੋ ਕਾਂਗਰਸ ਦੇ ਸ਼ਹਿ ਹੇਠ ਹੋਇਆ ਹੈ। ਇਹ ਉਸੇ ਸਿਆਸਤ ਤੇ ਗੈਂਗਸਟਰਾਂ ਦੇ ਗੱਠਜੋੜ ਕਾਰਨ ਹੋਇਆ ਜਿਸ 'ਤੇ ਅਸੀਂ ਚਿੰਤਾ ਜ਼ਾਹਰ ਕਰਦੇ ਸੀ। ਉਹ ਇੱਕ ਧਾਰਮਿਕ ਵਿਅਕਤੀ ਸੀ। ਉਹ 5 ਸਾਲ ਪਹਿਲਾਂ ਸਰਪੰਚ ਵੀ ਰਿਹਾ ਸੀ ਤੇ ਇਸ ਵਾਰ ਉਸ ਦੀ ਪਤਨੀ ਸਰਪੰਚ ਹੈ। ਮਜੀਠੀਆ ਨੇ ਕਿਹਾ ਕਿ ਜਦੋਂ ਤੋਂ ਮੈਂ ਸੁਖਜਿੰਦਰ ਸਿੰਘ ਰੰਧਾਵਾ ਤੇ ਜੱਗੂ ਭਗਵਾਨਪੁਰੀਆ ਗੱਠਜੋੜ ਬਾਰੇ ਜ਼ਿਕਰ ਕੀਤਾ ਹੈ, ਮੈਨੂੰ ਉਸ ਦਿਨ ਤੋਂ ਧਮਕੀਆਂ ਮਿਲ ਰਹੀਆਂ ਹਨ। ਮਜੀਠੀਆ ਨੇ ਕਿਹਾ ਉਨ੍ਹਾਂ ਇਸ ਬਾਰੇ ਡੀਜੀਪੀ ਨੂੰ ਵੀ ਲਿਖਿਆ ਹੈ। ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਨਾਲ ਮੇਰੇ ਸਾਥੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਹ ਸੰਦੇਸ਼ ਭੇਜਣ ਦੀ ਕੋਸ਼ਿਸ਼ ਹੈ ਕਿ ਜੇ ਮੈਂ ਮੂੰਹ ਬੰਦ ਨਾ ਕੀਤਾ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ। ਸਿਰਫ ਇਹ ਹੀ ਨਹੀਂ, ਬਲਕਿ ਮਜੀਠੀਆ ਨੇ ਦਾਅਵਾ ਕੀਤਾ ਕਿ ਮੇਰੇ ਨਜ਼ਦੀਕਿਆਂ ਨੂੰ ਮੈਸੇਜ ਭੇਜਿਆ ਜਾ ਰਿਹਾ ਹੈ ਪਰ ਮੈਂ ਸਪਸ਼ਟ ਕਰ ਦਿੰਦਾ ਹਾਂ ਕਿ ਅਸੀਂ ਸੱਚਾਈ ਲਈ ਲੜਨਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਵਿੱਚ ਕਾਂਗਰਸ ਦੇ ਉਹ ਲੋਕ ਸ਼ਾਮਲ ਹਨ ਜੋ ਅਕਾਲੀ ਦਲ ਖਿਲਾਫ ਚੋਣ ਜਿੱਤਣ ਵਿੱਚ ਕਾਮਯਾਬ ਨਹੀਂ ਹੋਏ। ਹੁਣ ਇਸ ਕਤਲ ਵਰਗੇ ਮਾਮਲਿਆਂ ਨੂੰ ਅੰਜਾਮ ਦੇ ਰਹੇ ਹਨ। ਮਜੀਠੀਆ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਡੀਜੀਪੀ ਸਣੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇੱਕ ਪੱਤਰ ਲਿਖ ਚੁੱਕੇ ਸੀ ਕਿ ਜੱਗੂ ਗਰੋਹ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਕਿਹਾ ਕਿ ਮੈਂ ਪਹਿਲਾਂ ਵੀ ਡੀਜੀਪੀ ਨੂੰ ਜਾਣਕਾਰੀ ਦਿੱਤੀ ਹੈ, ਜੇ ਅਜਿਹੀ ਸਥਿਤੀ ਵਿੱਚ ਕੋਈ ਕਤਲ ਹੁੰਦਾ ਹੈ ਤਾਂ ਤੁਸੀਂ ਕਿਵੇਂ ਸੁਰੱਖਿਅਤ ਮਹਿਸੂਸ ਕਰ ਸਕਦੇ ਹੋ। ਮਜੀਠੀਆ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਨਵੇਂ ਸਾਲ ਦੀ ਖੁਸ਼ੀ ਜਿਸ ਤਰ੍ਹਾਂ ਏ ਕੇ 47 ਨਾਲ ਅਪਡੇਟ ਹੋ ਰਹੀ ਹੈ, ਡੀਜੀਪੀ ਕਿਵੇਂ ਕਹਿ ਰਹੇ ਹਨ ਕਿ ਜੇਲ੍ਹਾਂ ਵਿੱਚ ਕੁਝ ਨਹੀਂ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget