ਪੜਚੋਲ ਕਰੋ

ਪੂਰੇ ਪਿੰਡ ਦੇ ਵਰਤਣ ਜਿੰਨਾ ਕਰੋੜਾਂ ਦਾ ਸਮਾਨ ਟਰੱਕਾਂ 'ਚ ਲੱਦ ਲਿਜਾਂਦੇ ਚੋਰ ਕਾਬੂ

ਖੰਨਾ: ਸਥਾਨਕ ਪੁਲਿਸ ਨੇ ਸਾਲ 2010 ਤੋਂ ਸਰਗਰਮ ਅੰਤਰਰਾਜੀ ਚੋਰ ਗਿਰੋਹ ਦੇ 7 ਮੈਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਨ੍ਹਾਂ ਚੋਰਾਂ ਤੋਂ ਇੱਕ ਕਰੋੜ ਰੁਪਏ ਤੋਂ ਵੱਧ ਕੀਮਤ ਦੇ ਸਮਾਨ ਦੀ ਬਰਾਮਦਗੀ ਵੀ ਕੀਤੀ ਹੈ। ਪੁਲਿਸ ਮੁਤਾਬਕ ਸੱਤਾਂ ਉਤੇ 3 ਦਰਜਨ ਤੋਂ ਜ਼ਿਆਦਾ ਮੁਕੱਦਮੇ ਦਰਜ ਹਨ। ਪੂਰੇ ਪਿੰਡ ਦੇ ਵਰਤਣ ਜਿੰਨਾ ਕਰੋੜਾਂ ਦਾ ਸਮਾਨ ਟਰੱਕਾਂ 'ਚ ਲੱਦ ਲਿਜਾਂਦੇ ਚੋਰ ਕਾਬੂ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਮਲੌਦ ਦੀ ਪੁਲਿਸ ਪਾਰਟੀ ਨੇ ਬੀਤੀ ਸ਼ਾਮ ਜਗੇੜਾ ਨਹਿਰ ਦੇ ਪੁਲ 'ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਲੁਧਿਆਣਾ ਵਾਲੇ ਪਾਸਿਓਂ ਟਰੱਕ (ਪੀਬੀ-19-ਐਫ-7166) ਤੇ ਕੈਂਟਰ ਟਾਟਾ 407 (ਐਚਆਰ-69-ਸੀ-3759) ਵਿੱਚੋਂ ਵੱਡੀ ਮਾਤਰਾ ਵਿੱਚ ਕਣਕ, ਕੀੜੇਮਾਰ ਦਵਾਈਆਂ, ਐਲਈਡੀ ਟੀਵੀ, ਫਰਿੱਜ, ਵਾਸ਼ਿੰਗ ਮਸ਼ੀਨ ਆਦਿ ਬਰਾਮਦ ਕੀਤੇ ਗਏ। ਪੂਰੇ ਪਿੰਡ ਦੇ ਵਰਤਣ ਜਿੰਨਾ ਕਰੋੜਾਂ ਦਾ ਸਮਾਨ ਟਰੱਕਾਂ 'ਚ ਲੱਦ ਲਿਜਾਂਦੇ ਚੋਰ ਕਾਬੂ ਦੋਵਾਂ ਵਾਹਨਾਂ ਦੀ ਤਲਾਸ਼ੀ ਲੈਣ ਪਰ ਟਰੱਕ ਵਿੱਚੋਂ 140 ਬੋਰੀਆਂ ਕਣਕ ਤੇ 440 ਪੇਟੀਆਂ ਕੀਟਨਾਸ਼ਕ ਦਵਾਈਆਂ, 13 ਐਲਸੀਡੀ, 4 ਮਾਈਕ੍ਰੋਵੇਵ, 13 ਵਾਸ਼ਿੰਗ ਮਸ਼ੀਨਾਂ, 10 ਫਰਿੱਜ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਦੋਵਾਂ ਵਾਹਨਾਂ ਦੇ ਚਾਲਕਾਂ ਵੱਲੋਂ ਕਰਵਾਈ ਨਿਸ਼ਾਨਦੇਹੀ ਤੋਂ ਬਲੈਰੋ ਕਾਰ (ਪੀਬੀ-11-ਏ.ਐਸ-9016) ਅਤੇ 8 ਲੱਖ ਰੂਪਏ ਨਕਦੀ ਵੀ ਬਰਾਮਦ ਹੋਈ। ਪੂਰੇ ਪਿੰਡ ਦੇ ਵਰਤਣ ਜਿੰਨਾ ਕਰੋੜਾਂ ਦਾ ਸਮਾਨ ਟਰੱਕਾਂ 'ਚ ਲੱਦ ਲਿਜਾਂਦੇ ਚੋਰ ਕਾਬੂ ਉਨ੍ਹਾਂ ਦੱਸਿਆ ਕਿ ਇਸ ਗੈਂਗ ਨੇ ਸਾਲ 2010 ਤੋਂ ਬਾਅਦ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 7, ਗੁਰਦਾਸਪੁਰ 2, ਪਟਿਆਲਾ 5, ਹੁਸ਼ਿਆਰਪੁਰ 2, ਜਲੰਧਰ 2, ਬਰਨਾਲਾ 5, ਅੰਮ੍ਰਿਤਸਰ 3, ਮਾਨਸਾ 1, ਮੋਗਾ 1 ਅਤੇ ਹਰਿਆਣਾ ਵਿੱਚ 8 ਸਮੇਤ ਕੁੱਲ 36 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਥਾਣਾ ਮਲੌਦ ਵਿੱਚ ਧਾਰਾ 379-ਬੀ, 411, 413, 473 ਭ/ਦ ਤਹਿਤ ਮੁਕੱਦਮਾ ਨੰਬਰ 81 ਦਰਜ ਕਰ ਲਿਆ ਹੈ ਤੇ ਪੜਤਾਲ ਆਰੰਭ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮGidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget