ਪੜਚੋਲ ਕਰੋ

ਚੋਰਾਂ ਨੇ ਪੁੱਟਿਆ ਏਟੀਐਮ ਪਰ ਪੈਸੇ ਕੱਢਣ 'ਚ ਰਹੇ ਨਾਕਾਮ, ਸਥਾਪਤੀ ਮਗਰੋਂ ਅੱਠਵੀਂ ਵਾਰ ਚੋਰੀ ਦੀ ਕੋਸ਼ਿਸ਼

ਕਪੂਰਥਲਾ: ਇੱਥੋਂ ਦੀ ਗੋਇੰਦਵਾਲ ਸੜਕ ’ਤੇ ਪਿੰਡ ਭਵਾਨੀਪੁਰ ਵਿੱਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐਮ ਨੂੰ ਚੋਰੀ ਕਰ ਲਿਆ ਗਿਆ, ਪਰ ਇਸ ਵਿੱਚੋਂ ਪੈਸੇ ਕੱਢਣ ਵਿੱਚ ਅਸਫਲ ਰਹੇ। ਹੈਰਾਨ ਦੀ ਗੱਲ ਇਹ ਹੈ ਕਿ ਚੋਰੀ ਦੀ ਤਾਜ਼ਾ ਘਟਨਾ ਬੀਤੇ 7 ਮਹੀਨਿਆਂ ਵਿੱਚ ਤੀਜੀ ਅਤੇ ਬਰਾਂਚ ਖੁੱਲ੍ਹਣ ਤੋਂ ਬਾਅਦ ਅੱਠਵੀਂ ਘਟਨਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਫੱਤੂਢੀਂਗਾ ਪੁਲੀਸ ਅਤੇ ਬੈਂਕ ਦੇ ਜ਼ੋਨਲ ਸੁਰੱਖਿਆ ਇੰਚਾਰਜ ਨੇ ਘਟਨਾ ਸਥਾਨ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਬ੍ਰਾਂਚ ਮੈਨੇਜਰ ਬੀਰ ਦਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਉਨ੍ਹਾਂ ਨੂੰ ਕਿਸੇ ਨੇ ਟੈਲੀਫੋਨ ’ਤੇ ਸੂਚਨਾ ਦਿੱਤੀ ਕਿ ਬੈਂਕ ਦੇ ਨਾਲ ਲੱਗੇ ਏਟੀਐਮ ਦਾ ਸ਼ਟਰ ਟੁੱਟਾ ਹੋਇਆ ਹੈ। ਉਹ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਦੇਖਿਆ ਕਿ ਅੰਦਰਲੇ ਦਰਵਾਜ਼ੇ ਦਾ ਸ਼ੀਸਾ ਟੁੱਟਾ ਹੋਇਆ ਹੈ ਅਤੇ ਏ ਟੀ ਐਮ ਗਾਇਬ ਸੀ। ਏਟੀਐਮ ਦੇ ਸੀਸੀਟੀਵੀ ਕੈਮਰੇ ਵੀ ਟੁੱਟੇ ਹੋਏ ਸਨ। ਇਸ ਦੌਰਾਨ ਜਾਣਕਾਰੀ ਮਿਲੀ ਕਿ ਪੁੱਟਿਆ ਹੋਇਆ ਏਟੀਐਮ ਬੈਂਕ ਤੋਂ 400 ਮੀਟਰ ਦੀ ਦੂਰੀ ’ਤੇ ਪਿੰਡ ਪ੍ਰਵੇਜ ਨਗਰ ਦੇ ਇਕ ਖੇਤ ਵਿੱਚ ਪਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸੱਤ ਮਹੀਨਿਆਂ ਤੋਂ ਇੱਥੇ ਤਾਇਨਾਤ ਹਨ। ਇਸ ਦੌਰਾਨ ਚੋਰਾਂ ਨੇ ਤੀਸਰੀ ਵਾਰ ਏਟੀਐਮ ਨੂੰ ਸੰਨ੍ਹ ਲਗਾਈ ਹੈ। ਉਨ੍ਹਾਂ ਦੱਸਿਆ ਕਿ 2015 ਤੋਂ ਬੈਂਕ ਦੀ ਸ਼ਾਖਾ ਇਥੇ ਖੁੱਲ੍ਹੀ ਹੈ ਤੇ ਉਦੋਂ ਤੋਂ ਲੈ ਕੇ 8 ਵਾਰੀ ਚੋਰ ਇਸ ਨੂੰ ਨਿਸ਼ਾਨਾ ਬਣਾ ਚੁੱਕੇ ਹਨ। ਚੋਰ ਏਟੀਐਮ ਖੋਲ੍ਹ ਨਹੀਂ ਸਕੇ। ਇਸ ਲਈ ਉਥੇ ਛੱਡ ਗਏ। ਉਨ੍ਹਾਂ ਦੱਸਿਆ ਕਿ ਵਾਰ ਵਾਰ ਚੋਰੀ ਕਾਰਨ ਉਨ੍ਹਾਂ ਰਾਤ ਵੇਲੇ ਏਟੀਐਮ ਵਿੱਚ ਕੈਸ਼ ਰੱਖਣਾ ਬੰਦ ਕੀਤਾ ਹੋਇਆ ਹੈ। ਪੁਲੀਸ ਨੇ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਵੀ ਮੌਕੇ ’ਤੇ ਸੱਦਿਆ। ਬ੍ਰਾਂਚ ਮੈਨੇਜਰ ਅਨੁਸਾਰ ਅੱਜ ਦੀ ਘਟਨਾ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਟਾਪ ਹੈਡਲਾਈਨ

ਲੁਧਿਆਣਾ ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਮੌਤ, ਮਾਂ ਦਾ ਦੋਸ਼-ਸਮੇਂ 'ਤੇ ਨਹੀਂ ਮਿਲਿਆ ਇਲਾਜ...

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

Embed widget