ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਕੀ ਰੰਗ ਲਿਆਏਗਾ ਖਹਿਰਾ ਦਾ ਤੀਜਾ ਫਰੰਟ ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵਿੱਚੋਂ ਮੁਅੱਤਲੀ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਵਿਧਾਇਕ ਸੁਖਪਾਲ ਖਹਿਰਾ 'ਤੇ ਹਨ। ਬੇਸ਼ੱਕ ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਉਹ ਹੁਣ ਤੀਜਾ ਫਰੰਟ ਬਣਾਉਣ ਜਾ ਰਹੇ ਹਨ ਪਰ ਇਸ ਫਰੰਟ ਦੀ ਰੂਪ-ਰੇਖਾ ਕੀ ਹੋਏਗੀ, ਇਹ ਅਜੇ ਵੀ ਬੁਝਾਰਤ ਹੀ ਹੈ। ਖਹਿਰਾ ਨਾਲ ਕਿਹੜੀਆਂ-ਕਿਹੜੀਆਂ ਧਿਰਾਂ ਚੱਲਣ ਲਈ ਰਾਜ਼ੀ ਹੋਣਗੀਆਂ, ਇਹ ਵੀ ਇੱਕ ਵੱਡਾ ਸਵਾਲ ਹੈ। ਉਂਝ ਪੰਜਾਬ ਵਿੱਚ ਤੀਜਾ ਸਿਆਸੀ ਫਰੰਟ ਉਸਾਰਨ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਹ ਵੀ ਤੈਅ ਹੈ ਕਿ ਇਸ ਫਰੰਟ ਦੀ ਅਗਵਾਈ ਖਹਿਰਾ ਕਰ ਸਕਦੇ ਹਨ। ਖਹਿਰਾ ਯੂਨਾਈਟਿਡ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਰਹੇ ਹਨ। ਇਸ ਤੋਂ ਇਲਾਵਾ ਸੁੱਚਾ ਸਿੰਘ ਛੋਟੇਪੁਰ, ਡਾ. ਧਰਮਵੀਰ ਗਾਂਧੀ ਤੇ ਬੀਰਦਵਿੰਦਰ ਸਿੰਘ ਵੀ ਖਹਿਰਾ ਨਾਲ ਮਿਲ ਸਕਦੇ ਹਨ। ਅਕਾਲੀ ਦਲ ਤੋਂ ਬਗ਼ਾਵਤ ਕਰ ਰਹੇ ਕਈ ਟਕਸਾਲੀ ਲੀਡਰਾਂ ਨੂੰ ਵੀ ਫਰੰਟ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਫਰੰਟ ਹੋਂਦ ਵਿੱਚ ਤਾਂ ਆ ਸਕਦਾ ਹੈ ਪਰ ਇਹ ਕਿੰਨਾ ਸਮਾਂ ਇਕੱਠਾ ਚੱਲੇਗਾ, ਇਸ ਬਾਰੇ ਕੁਝ ਕਹਿਣਾ ਮੁਸ਼ਕਲ ਹੈ। ਦਰਅਸਲ ਲੋਕ ਇਨਸਾਫ਼ ਪਾਰਟੀ ਨੂੰ ਛੱਡ ਕੇ ਬਾਕੀ ਸਾਰੀਆਂ ਧਿਰਾਂ ਵਿਚਾਰਧਾਰਕ ਪੱਖੋਂ ਸੁਖਪਾਲ ਖਹਿਰਾ ਧੜੇ ਨਾਲੋਂ ਵੱਖਰੇਵਾਂ ਰੱਖਦੀਆਂ ਹਨ। ਚੋਣਾਂ ਵਿੱਚ ਤਾਂ ਇਹ ਗੱਠਜੋੜ ਚੱਲ਼ ਸਕਦਾ ਹੈ ਪਰ ਲੰਮੇਂ 'ਤੇ ਵਿਚਾਰਧਾਰਕ ਟਕਰਾਅ ਸੰਭਵ ਹੈ। ਇਸ ਤੋਂ ਇਲਾਵਾ ਪੁਰਾਣੀਆਂ ਪਾਰਟੀਆਂ ਵੱਲੋਂ ਖਹਿਰਾ ਨੂੰ ਆਪਣਾ ਲੀਡਰ ਮੰਨਣ ਵਿੱਚ ਵੀ ਦਿੱਕਤ ਆ ਸਕਦੀ ਹੈ। ਉਧਰ, ਸੁਖਪਾਲ ਖਹਿਰਾ ਧੜੇ ਨੇ ਅੱਜ ਆਪਣੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਅਗਲੀ ਰਣਨੀਤੀ ਦਾ ਐਲਾਨ ਹੋ ਸਕਦਾ ਹੈ।

ਟਾਪ ਹੈਡਲਾਈਨ

Punjab News : ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ 
Punjab News : ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ, ਬਾਹਰ ਆਉਂਦਿਆਂ ਕਰਤਾ ਵੱਡਾ ਐਲਾਨ 
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ (PS) ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ...
ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ (PS) ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ...
Parvinder Singh Jhotta Case :  ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਰਿਹਾਅ ਕਰਨ ਦੇ ਹੁਕਮ, 6 ਨਵੰਬਰ ਨੂੰ ਹੋਵੇਗਾ ਪੋਸਟਮਾਰਟਮ
Parvinder Singh Jhotta Case :  ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਰਿਹਾਅ ਕਰਨ ਦੇ ਹੁਕਮ, 6 ਨਵੰਬਰ ਨੂੰ ਹੋਵੇਗਾ ਪੋਸਟਮਾਰਟਮ
Mansa News: ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...
ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget