ਪੜਚੋਲ ਕਰੋ

Kisan Andolan: ਅੰਦੋਲਨ ਵਿਚਾਲੇ ਕਿਸਾਨਾਂ ਨਾਲ ਅੱਜ ਕੇਂਦਰ ਸਰਕਾਰ ਦੀ ਤੀਸਰੀ ਮੀਟਿੰਗ, ਪਹਿਲਾਂ ਦੋ ਬੈਠਕਾਂ ਨਿਕਲ ਚੁੱਕੀਆਂ ਬੇਸਿੱਟਾਂ 

Kisan Andolan: ਬੀਤੇ ਦਿਨ ਵੀ ਵੀਡੀਓ ਕਾਨਫੰਰਸਿੰਗ ਜ਼ਰੀਏ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਦੇ ਨਾਲ ਨਾਲ ਏਡੀਜੀਪੀ ਜਸਕਰਨ ਸਿੰਘ ਤੇ

Kisan Andolan: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅਜੇ ਵੀ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਅਰਧ ਸੈਨਿਕ ਬਲਾਂ ਨਾਲ ਕਿਸਾਨਾਂ ਦੀ ਝੜਪ ਹੋਈ। ਕਿਸਾਨਾਂ ਨੇ ਫੌਜੀਆਂ ਦੇ ਹੈਲਮੇਟ ਅਤੇ ਡੰਡੇ ਖੋਹ ਲਏ। ਦੂਜੇ ਪਾਸੇ ਕਿਸਾਨਾਂ ਦਾ ਦੋਸ਼ ਹੈ ਕਿ ਅਰਧ ਸੈਨਿਕ ਬਲ ਸਾਡੇ 'ਤੇ ਹਮਲਾ ਕਰ ਰਹੇ ਹਨ।

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਹੋਵੇਗੀ। ਇਸ ਬੈਠਕ 'ਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਮੌਜੂਦ ਰਹਿਣਗੇ। ਦੋਵਾਂ ਧਿਰਾਂ ਵਿਚਾਲੇ ਇਹ ਤੀਜਾ ਦੌਰ ਹੋਵੇਗਾ। ਪਿਛਲੀਆਂ ਦੋ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਬੀਤੇ ਦਿਨ ਵੀ ਵੀਡੀਓ ਕਾਨਫੰਰਸਿੰਗ ਜ਼ਰੀਏ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋਈ ਸੀ। ਜਿਸ ਵਿੱਚ ਕਿਸਾਨ ਲੀਡਰ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਦੇ ਨਾਲ ਨਾਲ ਏਡੀਜੀਪੀ ਜਸਕਰਨ ਸਿੰਘ ਤੇ ਨਰੇਂਦਰ ਭਾਰਗਵ ਮੌਜੂਦ ਸਨ। ਇਸ ਤੋਂ ਬਾਅਦ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ। 

  ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਹੈ। 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਹਰਿਆਣਾ ਅਤੇ ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਨਾਲ ਜੁੜੀ ਗਾਜ਼ੀਪੁਰ ਸਰਹੱਦ ਸੀਲ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਵੀ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਅਨਿਲ ਵਿਜ ਨੇ ਕਿਹਾ  ਹੈ ਕਿ ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਕਿਉਂ ਨਹੀਂ ਰੋਕਿਆ ਜੇ ਰੋਕ ਲਾਈ ਹੁੰਦੀ ਤਾਂ ਹਰਿਆਣਾ ਦੀ ਸਰਹੱਦ ਤੱਕ ਨਾ ਪਹੁੰਚਦੇ। ਅਨਿਲ ਵਿਜ ਨੇ ਕਿਹਾ ਕੀ ਇਹ ਹੁਣ ਭਾਰਤ ਪਾਕਿਸਤਾਨ ਬਣ ਗਿਆ ਹੈ। ਕਿਸਾਨ ਦਿੱਲੀ ਨੂੰ ਦਹਿਲਾਉਣਾ ਚਾਹੁੰਦੇ ਹਨ ਅਸੀਂ ਤਾਂ ਇਹਨਾਂ ਨੁੰ ਰੋਕਾਂਗੇ ਹੀ। 

ਅਨਿਲ ਵਿਜ ਨੇ ਕਿਹਾ ਕਿ ਜੇ ਕਿਸਾਨ ਸਾਡੇ ਜਵਾਨਾਂ ਨੂੰ ਮਾਰ ਕੇ ਪੰਜਾਬ ਭੱਜਦੇ ਹਨ ਤਾਂ ਅਸੀਂ ਇਹਨਾਂ ਨੂੰ ਫੜਾਂਗੇ ਹੀ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਕਿਸਾਨਾਂ ਵੱਲੋਂ ਪੱਥਰਬਾਜ਼ੀ ਕੀਤੀ ਜਾ ਰਹੀ ਹੈ। ਸਾਡੇ ਇੱਕ ਡੀਐਸਪੀ ਸਮੇਤ 25 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। 

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget