ਪੜਚੋਲ ਕਰੋ

Farmer Protest: ਭਗਵੰਤ ਮਾਨ ਜੀ ! ਇਹ ਵੇਲਾ ਕਿਸਾਨਾਂ ਨਾਲ ਖੜਣ ਦਾ ਹੈ, ਭਾਜਪਾ ਨਾਲ ਨਾ ਖੜੋ-ਪਰਗਟ ਸਿੰਘ

ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, 2 ਮੀਟਿੰਗਾਂ ਵਿੱਚ ਮੋਦੀ ਸਰਕਾਰ ਨੇ ਜਦੋਂ ਤੁਹਾਡੀ ਇਹ ਗੱਲ ਹੀ ਨਹੀਂ ਮੰਨੀ, ਤਾਂ ਤੁਹਾਡੇ ਅਤੇ ਮੋਦੀ ਸਰਕਾਰ ਵਿਚਲੇ ਇਕਰਾਰਨਾਮੇ ਤੇ ਪੰਜਾਬੀ ਕਿਉਂ ਵਿਸ਼ਵਾਸ ਕਰਨ? ਮੋਦੀ ਸਰਕਾਰ ਨੂੰ MSP 'ਤੇ ਕਾਨੂੰਨ ਬਣਾਉਣ ਲਈ ਕਿਉਂ ਨਹੀਂ ਜ਼ੋਰ ਪਾ ਰਹੇ ਤੁਸੀਂ?

Farmer protest: ਆਪਣੀਆਂ ਮੰਗਾਂ ਨੂੰ ਲਾ ਕੇ ਕਿਸਾਨ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਪ੍ਰਦਰਸ਼ਨ ਕਰ ਰਹੇ ਹਨ ਹਾਲਾਂਕਿ ਕਿਸਾਨਾਂ ਦਾ ਦਿੱਲੀ ਕੂਚ ਦਾ ਪ੍ਰੋਗਰਾਮ ਸੀ ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਆਪਣੀਆਂ ਸਰਹੱਦਾਂ ਉੱਤੇ ਹੀ ਰੋਕਿਆ ਗਿਆ ਹੈ। ਇਸ ਮੌਕੇ ਕਿਸਾਨਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ 4 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ ਹੈ।

ਕਿਸਾਨਾਂ ਨਾਲ ਹੋਈ ਮੀਟਿੰਗ ਦਾ ਕੀ ਨਿਕਲਿਆ ਸਿੱਟਾ ?

ਜ਼ਿਕਰ ਕਰ ਦਈਏ ਕਿ ਬੀਤੇ ਦਿਨ ਕਿਸਾਨਾਂ ਤੇ ਕੇਂਦਰ ਵਿਚਾਲੇ  ਹੋਈ ਮੀਟਿੰਗ ਵਿੱਚ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਰੰਟੀ ਦੇਣ ਲਈ ਤਿਆਰ ਨਹੀਂ। ਸਗੋਂ ਕੰਟਰੈਕਟ ਫਾਰਮਿੰਗ ਨੂੰ ਲਾਗੂ ਕਰਨਾ ਚਾਹੁੰਦੀ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਤਿੰਨ ਫਸਲਾਂ ਮੱਕੀ, ਕਪਾਹ ਤੇ ਦਾਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦਿਆ ਜਾ ਸਕਦਾ ਹੈ ਪਰ ਇਸ ਲਈ ਪੰਜ ਸਾਲ ਦਾ ਕੰਟਰੈਕਟ ਕਰਨਾ ਪਵੇਗਾ। 

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, 2 ਮੀਟਿੰਗਾਂ ਵਿੱਚ ਮੋਦੀ ਸਰਕਾਰ ਨੇ ਜਦੋਂ ਤੁਹਾਡੀ ਇਹ ਗੱਲ ਹੀ ਨਹੀਂ ਮੰਨੀ, ਤਾਂ ਤੁਹਾਡੇ ਅਤੇ ਮੋਦੀ ਸਰਕਾਰ ਵਿਚਲੇ ਇਕਰਾਰਨਾਮੇ ਤੇ ਪੰਜਾਬੀ ਕਿਉਂ ਵਿਸ਼ਵਾਸ ਕਰਨ? ਮੋਦੀ ਸਰਕਾਰ ਨੂੰ MSP 'ਤੇ ਕਾਨੂੰਨ ਬਣਾਉਣ ਲਈ ਕਿਉਂ ਨਹੀਂ ਜ਼ੋਰ ਪਾ ਰਹੇ ਤੁਸੀਂ? ਇਹ ਸਮਾਂ ਕਿਸਾਨਾਂ ਨਾਲ ਖੜਣ ਦਾ ਹੈ, ਭਾਜਪਾ ਨਾਲ ਨਾ ਖੜੋ।

ਜ਼ਿਕਰ ਕਰ ਦਈਏ ਕੀ ਬੀਤੇ ਦਿਨ ਵੀ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਸੀ ਕਿ ਪੰਜਾਬ ਦੇ 3 ਜ਼ਿਲਿਆਂ ਵਿੱਚ ਇੰਟਰਨੈੱਟ ਇੱਕ ਹਫ਼ਤੇ ਦਾ ਬੰਦ ਹੈ, ਅੱਜ 7 ਜ਼ਿਲਿਆਂ ਦਾ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚੁੱਪਚਾਪ ਭਾਜਪਾ ਦੇ ਨਾਲ ਰਲ ਕੇ ਪੰਜਾਬ ਦੇ ਕਿਸਾਨਾਂ ਅਤੇ ਮੀਡੀਆ ਦੀ ਆਵਾਜ਼ ਬੰਦ ਕਰ ਰਹੇ ਹਨ। ਕਿਸਾਨ ਅੰਦੋਲਨ ਦੀ ਗੱਲ ਕਰਨ ਵਾਲੇ ਹਰ ਅਕਾਊਂਟ ਨੂੰ ਬੰਦ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੀ ਆਵਾਜ਼ ਬੰਦ ਕਰਨ ਲਈ ਸੁਪਰੀਮ ਕੋਰਟ ਪਹੁੰਚਣ ਵਾਲੀ ਭਗਵੰਤ ਮਾਨ ਸਰਕਾਰ ਇੱਕ ਹਫ਼ਤੇ ਤੋਂ ਪੰਜਾਬ ਦੀ ਆਵਾਜ਼ ਬੰਦ ਕੀਤੇ ਜਾਣ ਤੇ ਸੁਪਰੀਮ ਕੋਰਟ ਕਿਉਂ ਨਹੀਂ ਜਾ ਰਹੀ ?

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget