ਪੜਚੋਲ ਕਰੋ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

Punjab News: ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਵਿਚਕਾਰ ਇੱਕ ਹੋਰ ਆਗੂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ।

Punjab News: ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਵਿਚਕਾਰ ਇੱਕ ਹੋਰ ਆਗੂ ਨੂੰ ਪਾਰਟੀ ਤੋਂ ਕੱਢ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸੰਗੀਤਾ ਧੀਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪਾਰਟੀ ਹਾਈਕਮਾਨ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਹੈ।

ਇਸ ਆਗੂ ਨੂੰ ਪਾਰਟੀ 'ਚੋਂ ਕੱਢਿਆ ਬਾਹਰ

ਪਾਰਟੀ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਕਿ ਸੰਗੀਤਾ ਧੀਰ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਕਥਿਤ ਸ਼ਮੂਲੀਅਤ ਨੂੰ ਲੈਕੇ ਲਗਾਤਾਰ ਸ਼ਿਕਾਇਤਾਂ ਅਤੇ ਰਿਪੋਰਟਾਂ ਆ ਰਹੀਆਂ ਸਨ। ਸੰਗਠਨ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਕੇ ਉਨ੍ਹਾਂ ਨੂੰ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਤੁਰੰਤ ਪ੍ਰਭਾਵ ਨਾਲ ਪਾਰਟੀ ਵਿੱਚੋਂ ਕੱਢ ਦਿੱਤਾ।

ਕਿਉਂ ਕੀਤੀ ਗਈ ਕਾਰਵਾਈ?

ਹਾਲਾਂਕਿ, ਇਸ ਸਾਰੇ ਘਟਨਾਕ੍ਰਮ ਦੇ ਵਿਚਕਾਰ ਸੰਗੀਤਾ ਧੀਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਲੀਡਰਸ਼ਿਪ 'ਤੇ ਸਵਾਲ ਚੁੱਕਦਿਆਂ ਹੋਇਆਂ ਆਪਣੇ ਅਸਤੀਫ਼ੇ ਦਾ ਐਲਾਨ ਵੀ ਕਰ ਦਿੱਤਾ ਹੈ। ਧੀਰ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਲੋਕਾਂ ਨੂੰ ਤਰਜੀਹ ਦਿੰਦੀ ਹੈ ਜੋ ਆਗੂਆਂ ਦੀ ਚਾਪਲੂਸੀ ਕਰਦੇ ਹਨ ਅਤੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਸਮਰਪਿਤ ਵਰਕਰਾਂ ਨੂੰ ਨਜ਼ਰਅੰਦਾਜ਼ ਕਰਦੇ ਹਨ, ਤਾਂ ਕਾਂਗਰਸ ਨੂੰ ਸਿੱਧੇ ਨਤੀਜੇ ਭੁਗਤਣੇ ਪੈਣਗੇ।

ਸੰਗੀਤਾ ਧੀਰ ਕਈ ਸਾਲਾਂ ਤੋਂ ਕਪੂਰਥਲਾ ਵਿੱਚ ਮਹਿਲਾ ਕਾਂਗਰਸ ਦੀ ਰਾਜਨੀਤੀ ਵਿੱਚ ਐਕਟਿਵ ਹਨ ਅਤੇ ਵੱਖ-ਵੱਖ ਪਾਰਟੀ ਸਮਾਗਮਾਂ ਵਿੱਚ ਜ਼ਿਲ੍ਹਾ ਸੰਗਠਨ ਦੀ ਨੁਮਾਇੰਦਗੀ ਕਰਦੀ ਰਹੀ ਹੈ। ਉਨ੍ਹਾਂ ਵਿਰੁੱਧ ਕੀਤੀ ਗਈ ਕਾਰਵਾਈ ਅਤੇ ਅਸਤੀਫ਼ੇ ਤੋਂ ਬਾਅਦ ਕਪੂਰਥਲਾ ਦੀ ਕਾਂਗਰਸ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget