ਪੜਚੋਲ ਕਰੋ

Punjab News: ਇਸ ਵਾਰ ਪਰਾਲੀ ਨਹੀਂ ਸਾੜਨ ਦੇਵੇਗੀ ਸਰਕਾਰ ! ਜੇ ਪਤਾ ਲੱਗਿਆ ਤਾਂ ਲਾਇਸੈਂਸ ਰੱਦ

Punjab News: ਅਸਲਾ ਲਾਇਸੈਂਸ ਧਾਰਕ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਸਦੇ ਲਾਇਸੈਂਸ ਨੂੰ ਹੀ ਰੱਦ ਕਰ ਦਿੱਤਾ ਜਾਵੇਗਾ ਜਦ ਕਿ ਹੋਰ ਲਾਗੂ ਕਾਨੂੰਨਾਂ ਅਨੁਸਾਰ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Punjab News:  ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰੂਹੀ ਦੁੱਗ ਆਈਏਐਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਜੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਪਰਾਲੀ ਸਾੜੀ ਤਾਂ ਅਜਿਹੇ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਮੁੜ ਤੋਂ ਰੀਨਿਊ ਨਹੀਂ ਕੀਤਾ ਜਾਵੇਗਾ।

ਪਰਾਲੀ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਪਰ 

ਜ਼ਿਲ੍ਹਾ ਮੈਜਿਸਟ੍ਰੇਟ ਨੇ ਆਖਿਆ ਕਿ ਪਰਾਲੀ ਸਾੜਨ ਨਾਲ ਨਾ ਕੇਵਲ ਵਾਤਾਵਰਨ ਪ੍ਰਦੁਸ਼ਿਤ ਹੁੰਦਾ ਹੈ ਸਗੋਂ ਇਸ ਨਾਲ ਕਿਸਾਨ ਦੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋਣ ਨਾਲ ਜ਼ਮੀਨ ਵੀ ਹੌਲੀ ਹੌਲੀ ਬੰਜਰ ਹੁੰਦੀ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਣ ਦੀ ਵਿਧੀ ਨੂੰ ਅਪਨਾਉਣ। 

ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨਾਂ ਕਿਸਾਨਾਂ ਦਾ 

ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਭ ਤੋਂ ਵੱਧ ਨੁਕਸਾਨ ਸਾਡੇ ਕਿਸਾਨਾਂ ਨੂੰ ਹੀ ਹੁੰਦਾ ਹੈ ਕਿਊਂਕਿ ਇਕ ਪਾਸੇ ਇਸ ਨਾਲ ਜ਼ਮੀਨ ਦੇ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ ਦੂਜੇ ਪਾਸੇ ਇਸਦਾ ਧੂੰਆ ਸਭ ਤੋਂ ਪਹਿਲਾਂ ਸਾਡੇ ਕਿਸਾਨਾਂ ਦੀ ਸਿਹਤ ਲਈ ਹੀ ਸਿਹਤ ਸਮੱਸਿਆਵਾਂ ਪੈਦਾ ਕਰਨ ਦਾ ਕਾਰਨ ਬਣਦਾ ਹੈ।

ਜੇ ਕਿਸੇ ਨੇ ਅੱਗ ਲਾਈ ਤਾਂ ਅਸਲਾ ਲਾਇਸੈਂਸ ਹੋਵੇਗਾ ਰੱਦ

ਇਸ ਲਈ ਇਸ ਪ੍ਰਥਾ ਨੂੰ ਨਿਰਉਤਸਾਹਿਤ ਕਰਨ ਲਈ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਸਲਾ ਲਾਇਸੈਂਸ ਧਾਰਕ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਸਦੇ ਲਾਇਸੈਂਸ ਨੂੰ ਹੀ ਰੱਦ ਕਰ ਦਿੱਤਾ ਜਾਵੇਗਾ ਜਦ ਕਿ ਹੋਰ ਲਾਗੂ ਕਾਨੂੰਨਾਂ ਅਨੁਸਾਰ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: Protest From Dibrugarh Jail : ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ, ਜਾਣੋ ਵਜ੍ਹਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget