ਪੜਚੋਲ ਕਰੋ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

Weather Update: ਮੀਂਹ ਪੈਣ ਕਰਕੇ ਲੋਕਾਂ ਤੇਜ਼ ਗਰਮੀ ਤੋਂ ਰਾਹਤ ਮਿਲੀ ਹੈ। 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਤਾਪਮਾਨ ਵਿੱਚ 2.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਓ ਜਾਣਦੇ ਹਾਂ IMD ਮੀਂਹ ਨੂੰ ਲੈ ਕੇ ਕੀ ਭਵਿੱਖਬਾਣੀ ਕੀਤੀ

Punjab Weather Update: ਭਾਰਤ ਦੇ ਮੌਸਮ ਵਿਭਾਗ (IMD) ਨੇ ਵੀਰਵਾਰ ਯਾਨੀਕਿ 4 ਜੁਲਾਈ ਨੂੰ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਵਰਖਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੀਂਹ ਪੈਣ ਕਰਕੇ ਤਾਪਮਾਨ ਦੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ 'ਚ ਮੀਂਹ ਔਰੇਂਜ ਅਲਰਟ ਜਾਰੀ

ਸੂਬੇ 'ਚ ਸ਼ੁੱਕਰਵਾਰ ਨੂੰ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ, ਜਿਸ 'ਚ ਪੰਜਾਬ ਦੇ ਕੁਝ ਹਿੱਸਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜੇਕਰ ਗੱਲ ਕਰੀਏ ਅੱਜ ਯਾਨੀਕਿ ਵੀਰਵਾਰ ਸਵੇਰੇ ਕੁੱਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਅਦ ਵਿੱਚ ਧੁੱਪ ਨਿਕਲ ਗਈ। ਬੁੱਧਵਾਰ ਰਾਤ ਨੂੰ ਕੁਝ ਥਾਵਾਂ 'ਤੇ ਪਏ ਮੀਂਹ ਕਾਰਨ ਜਿੱਥੇ ਕੁੱਝ ਸਮੇਂ ਲਈ ਮੌਸਮ ਠੰਢਾ ਰਿਹਾ, ਉਥੇ ਹੀ ਧੁੱਪ ਦੀ ਨਿਕਲਣ ਕਰਕੇ ਲੋਕ ਨੂੰ ਗਰਮੀ ਅਤੇ ਹੁੰਮਸ ਨੇ ਪਰੇਸ਼ਾਨ ਕਰ ਦਿੱਤਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਡਿੱਗਿਆ ਤਾਪਮਾਨ

ਵੀਰਵਾਰ ਨੂੰ ਅਬੋਹਰ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 24 ਘੰਟਿਆਂ ਦੌਰਾਨ ਸੂਬੇ ਵਿੱਚ ਔਸਤ ਤਾਪਮਾਨ ਵਿੱਚ 2.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਜੋ ਕਿ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ, ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ, ਰੂਪਨਗਰ ਦਾ ਤਾਪਮਾਨ 33.7 ਡਿਗਰੀ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਡਿਗਰੀ ਸੈਲਸੀਅਸ. ਜ਼ਿਲ੍ਹਾ ਲੁਧਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 47.6 ਮਿਲੀਮੀਟਰ ਮੀਂਹ ਪਿਆ।

ਜਦੋਂ ਕਿ ਐਸਬੀਐਸ ਨਗਰ ਵਿੱਚ 33.1 ਮਿਲੀਮੀਟਰ, ਗੁਰਦਾਸਪੁਰ ਵਿੱਚ 31.4 ਮਿਲੀਮੀਟਰ, ਬਰਨਾਲਾ ਜ਼ਿਲ੍ਹੇ ਵਿੱਚ 35.5 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ਵਿੱਚ 19.5 ਮਿਲੀਮੀਟਰ ਮੀਂਹ ਰਿਕਾਰਡ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। 6 ਅਤੇ 7 ਜੁਲਾਈ ਨੂੰ ਯੈਲੋ ਮੌਸਮ ਦੀ ਚੇਤਾਵਨੀ ਹੈ ਜਿਸ ਵਿੱਚ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget