ਪੜਚੋਲ ਕਰੋ

ਚੋਣਾਂ ਲੜਨ ਵਾਲੇ ਫਿਰ ਜਥੇਬੰਦੀ 'ਚ ਹੋਣਗੇ ਸ਼ਾਮਲ, ਮੁੱਖ ਮੰਤਰੀ ਬਣਨ ਦੇ ਚਾਹਵਾਨ ਆਪਣਾ ਦੇਖ ਲੈਣ....

ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਦੀ ਬੈਠਕ ਦੇ ਵਿੱਚ ਕੌਮੀ ਲੀਡਰ ਵੀ ਪਹੁੰਚੇ ਹੋਏ ਸੀ ਅਤੇ ਮੀਟਿੰਗ ਵਿਚ ਰਾਕੇਸ਼ ਟਿਕੈਤ ਯੋਗਿੰਦਰ ਯਾਦਵ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Punjab News : ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਰਾਕੇਸ਼ ਟਿਕੈਤ ਪੁੱਜੇ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਚੋਣਾਂ ਨਹੀਂ ਲੜਨੀ ਚਾਹੀਦੀਆਂ ਸਨ। ਉਨ੍ਹਾਂ ਨੇ ਕਿਹਾ ਕਿ ਜੋ ਚੋਣਾਂ ਨਹੀਂ ਲੜਨਾ ਚਾਹੁੰਦੇ ਉਨ੍ਹਾਂ ਨੂੰ ਵਾਪਸ ਜਥੇਬੰਦੀ 'ਚ ਸ਼ਾਮਲ ਕੀਤਾ ਜਾਵੇਗਾ, ਪਰ ਜੋ ਹਾਲੇ ਵੀ ਮੁੱਖ ਮੰਤਰੀ ਬਣਨਾ ਚਾਹੁੰਦੇ ਨੇ ਉਹ ਆਪਣਾ ਦੇਖ ਲੈਣ। ਇਸ ਦੌਰਾਨ ਯੋਗਿੰਦਰ ਯਾਦਵ ਨੇ ਕਿਹਾ ਐੱਮਐੱਸਪੀ ਨੂੰ ਲੈ ਕੇ ਕੇਂਦਰ ਖ਼ਿਲਾਫ਼ ਜਲਦ ਖੋਲ੍ਹਿਆ ਜਾਵੇਗਾ ਮੋਰਚਾ 
 
ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਦੀ ਬੈਠਕ ਦੇ ਵਿੱਚ ਕੌਮੀ ਲੀਡਰ ਵੀ ਪਹੁੰਚੇ ਹੋਏ ਸੀ ਅਤੇ ਮੀਟਿੰਗ ਵਿਚ ਰਾਕੇਸ਼ ਟਿਕੈਤ ਯੋਗਿੰਦਰ ਯਾਦਵ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ। ਉੱਥੇ ਹੀ ਜਦੋਂ ਉਨ੍ਹਾਂ ਨੂੰ ਸੰਗਰੂਰ ਚੋਣਾਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਮੇਟੀ ਦੇ ਵਿੱਚ ਹੀ ਫ਼ੈਸਲਾ ਲਿਆ ਜਾਵੇਗਾ ਕਿ ਕਿਸਾਨ ਜਥੇਬੰਦੀਆਂ ਇਸ ਵਿਚ ਕੀ ਰੋਲ ਅਦਾ ਕਰਨਗੀਆਂ।

ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਅਸੀਂ ਇੱਕ ਅੰਦੋਲਨ ਸਰਕਾਰ ਖਿਲਾਫ ਕਰ ਚੁੱਕੇ ਹਾਂ ਅਤੇ ਸਰਕਾਰ ਨੇ ਸਾਡੀਆਂ ਕਈ ਮੰਗਾਂ ਮਨ ਵੀ ਲਈਆਂ ਹਨ, ਜਿਨ੍ਹਾਂ ਕਿਸਾਨਾਂ ਦੀ ਸ਼ਹਾਦਤ ਹੋਈ ਹੈ ਉਨ੍ਹਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਮਾਮਲੇ ਤੇ ਵੀ ਉਨ੍ਹਾਂ ਕਿਹਾ ਅੱਜ ਬੈਠਕ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਤਨਜ਼ ਭਰੇ ਅੰਦਾਜ਼ ਵਿਚ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਜਿਨ੍ਹਾਂ ਨੇ ਚੋਣਾਂ ਲੜੀਆਂ ਸਨ ਉਹ ਕਿਸਾਨ ਜਥੇਬੰਦੀਆਂ ਚ ਮੁੜ ਸ਼ਾਮਲ ਹੋਣਗੇ।
 
 ਦੂਜੇ ਪਾਸੇ ਮੀਟਿੰਗ ਚ ਸ਼ਾਮਲ ਹੋਣ ਪਹੁੰਚੇ ਯੋਗਿੰਦਰ ਯਾਦਵ ਨੇ ਕਿਹਾ ਕਿ ਜਲਦ ਹੀ ਸਾਡੀ ਕੌਮੀ ਪੱਧਰ ਤੇ ਇੱਕ ਬੈਠਕ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਵੱਖ ਵੱਖ ਸੂਬਿਆਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਐੱਮਐੱਸਪੀ ਨੂੰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾਣਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੀ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਸੀ ਉਹ ਪੂਰੇ ਕਰਨੇ ਚਾਹੀਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਇਕ ਗੰਭੀਰ ਮੁੱਦਾ ਹੈ ਕਿਉਂਕਿ ਸਭ ਨੂੰ ਲੱਗਦਾ ਹੈ ਕਿ ਸਿਰਫ ਮਹਾਰਾਸ਼ਟਰ ਦੇ ਵਿੱਚ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਨੇ ਉਨ੍ਹਾਂ ਕਿਹਾ ਕਿ ਇਸ ਤੇ ਸਰਕਾਰਾਂ ਨੂੰ ਗੰਭੀਰ ਹੋਣਾ ਪਵੇਗਾ। ਕਿਸਾਨਾਂ ਨੂੰ ਬਣਦੀ ਫ਼ਸਲ ਦਾ ਮੁੱਲ ਦੇਣਾ ਪਵੇਗਾ ਤਾਂ ਹੀ ਇਹ ਸਭ ਰੁਕ ਸਕੇਗਾ ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Dera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|ਪੰਜਾਬ ਦੇ 10 ਹਜਾਰ ਸਰਪੰਚਾ ਨੇ ਚੁੱਕੀ ਸੰਹੁ, ਪਹਿਲੀ ਵਾਰ ਹੋਇਆ ਸਰਪੰਚਾ ਦਾ ਅਜਿਹਾ ਸੰਹੁ ਚੁੱਕ ਸਮਾਗਮPrinkle ਹਮ*ਲੇ ਚ ਨਾਂ ਆਉਣ ਤੋਂ ਬਾਅਦ Honey Sethi ਦੇ ਖੁਲਾਸੇ, Police 'ਤੇ ਵੀ ਲਾਏ ਆਰੋਪਪ੍ਰਿਅੰਕਲ ਤੇ ਹੋਏ ਹਮਲੇ ਮਾਮਲੇ ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget