ਪੜਚੋਲ ਕਰੋ

ਬੇਅਦਬੀ ਕਰਨ ਵਾਲਿਆਂ ਨੂੰ ਮਿਲਣੀ ਚਾਹੀਦੀ ਮੌਤ ਦੀ ਸਜ਼ਾ, ਪੰਜਾਬ ਸਰਕਾਰ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ SGPC ਦਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈ ਘਟਨਾ ਸਮੇਤ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਸਹੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਗਈ। 

Punjab News: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।

ਬੇਅਦਬੀ ਕੀਤੇ ਜਾਣ ’ਤੇ ਮਿਲੇ ਮੌਤ ਦੀ ਸਜ਼ਾ

ਪੰਜਾਬ ਸਰਕਾਰ ਵੱਲੋਂ ਸੱਦੇ ਜਾ ਰਹੇ ਸੈਸ਼ਨ ਨੂੰ ਲੈ ਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ’ਤੇ ਸਜ਼ਾ ਘੱਟੋ ਘੱਟ ਮੌਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਇਹ ਘਟਨਾਵਾ ਨਹੀਂ ਰੁਕਣਗੀਆਂ, ਹਾਲਾਂਕਿ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਰਾਜਨੀਤਿਕ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਹੈ। 

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ  ਸਾਲ 2015 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਬਿੱਲ ਲਿਆਂਦਾ ਗਿਆ ਸੀ ਪਰ ਉਸ ਵੇਲੇ ਧਾਰਾ 295ਏ ’ਚ ਸੋਧ ਕੀਤੀ ਗਈ ਅਤੇ ਸਖਤ ਕਾਨੂੰਨ ਬਣਾਇਆ ਗਿਆ ਸੀ ਪਰ ਅੱਜ ਤੱਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਈ ਘਟਨਾ ਸਮੇਤ ਬੇਅਦਬੀ ਦੇ ਕਿਸੇ ਵੀ ਮਾਮਲੇ ਦੀ ਸਹੀ ਜਾਂਚ ਕਰਕੇ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਦਿੱਤੀ ਗਈ। 

ਪੰਜਾਬ ਸਰਕਾਰ ਨੇ ਸੱਦਿਆ ਵਿਸ਼ੇਸ਼ ਇਜਲਾਸ 

ਇਸ ਸਾਲ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ, ਜਦੋਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ, ਤਾਂ ਸਰਕਾਰ ਨੇ ਪਹਿਲਾਂ 2 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਸੀ। ਇਸ ਤੋਂ ਬਾਅਦ, 5 ਮਈ ਨੂੰ ਇੱਕ ਵਿਸ਼ੇਸ਼ ਇਜਲਾਸ ਹੋਇਆ ਜਿਸ ਵਿੱਚ ਸਾਰਿਆਂ ਨੇ ਸਰਕਾਰ ਦੇ ਹੱਕ ਵਿੱਚ ਸਹਿਮਤੀ ਜਤਾਈ। ਇਸ ਦੇ ਨਾਲ ਹੀ, ਹੁਣ ਬੇਅਦਬੀ ਦੇ ਮੁੱਦੇ 'ਤੇ ਸੈਸ਼ਨ ਬੁਲਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਜਦੋਂ ਸੰਸਦ ਦਾ ਬਜਟ ਸੈਸ਼ਨ ਹੋਇਆ ਸੀ, ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਇਸ ਸਬੰਧੀ ਸਖ਼ਤ ਕਾਨੂੰਨ ਬਣਾਇਆ ਜਾਵੇ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

Embed widget