ਪੜਚੋਲ ਕਰੋ

Punjab news: ਨਕਲੀ ਆਮਦਨ ਤੇ ਸੰਪਤੀ ਸਰਟੀਫਿਕੇਟ ਬਣਵਾਉਣ ਵਾਲੇ ਹੋ ਜਾਓ ਸਾਵਧਾਨ, ਫੜੇ ਗਏ ਤਾਂ ਹੋਵੇਗੀ ਇਹ ਕਾਰਵਾਈ

Punjab news: ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ।

Punjab news: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਦੀਆਂ ਸਿਵਲ ਅਸਾਮੀਆਂ ਤੇ ਸੇਵਾਵਾਂ ਅਤੇ ਕੇਂਦਰੀ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਲਈ ਰਿਜ਼ਰਵੇਸ਼ਨ ਦਾ ਲਾਭ ਲੈਣ ਲਈ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (ਈ.ਡਬਲਿਯੂ.ਐਸ) ਨੂੰ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਉਲੰਘਣਾ ਕਰਕੇ ਆਮਦਨ ਅਤੇ ਸੰਪਤੀ ਸਰਟੀਫਿਕੇਟ ਬਣਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਅਯੋਗ ਭਾਵ ਗੈਰ ਪਾਤਰ ਵਿਅਕਤੀਆਂ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਜਾਰੀ ਕਰਵਾਉਣ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਨੇ ਲੁਧਿਆਣਾ ‘ਚ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਹੈ ਕਿ ਸਰਟੀਫਿਕੇਟ ਜਾਰੀ ਕਰਨ ਵਾਲੀ ਅਥਾਰਟੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਨੂੰ ਹਦਾਇਤਾਂ ਮਿਤੀ 14-5-2019 ਅਤੇ 15-7-2019 ਦੇ ਉਪਬੰਧਾਂ ਅਨੁਸਾਰ ਮੁਕੰਮਲ ਪੂਰਵ ਪੜਤਾਲ ਉਪਰੰਤ ਹੀ ਜਾਰੀ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿਚ ਅਜਿਹਾ ਕੋਈ ਕੇਸ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ, ਤਾਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਲਈ ਤੱਥਾ ਨੂੰ ਵੈਰੀਫਾਈ ਕਰਨ ਵਾਲੇ ਕਰਮਚਾਰੀ/ਵਿਅਕਤੀ ਵਿਰੁੱਧ ਵਿਭਾਗੀ/ਫ਼ੌਜਦਾਰੀ ਐਕਸ਼ਨ ਲਿਆ ਜਾਵੇਗਾ।

ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਆਮਦਨ ਅਤੇ ਸੰਪਤੀ ਸਰਟੀਫਿਕੇਟ ਗਲਤ ਤੱਥਾਂ ਦੇ ਅਧਾਰ ‘ਤੇ ਬਣਵਾਏ ਗਏ ਹਨ, ਉਨ੍ਹਾਂ ਵਿਰੁੱਧ ਵੀ ਫੌਜਦਾਰੀ ਕਾਰਵਾਈ ਆਰੰਭੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਸਿਵਲ ਪੋਸਟਾਂ ਅਤੇ ਸੇਵਾਵਾਂ ਵਿੱਚ ਲਾਗੂ 10 ਫੀਸਦੀ ਰਾਖਵਾਂਕਰਨ ਦਾ ਲਾਭ ਲੈਣ ਲਈ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਨੰ:1/16/2019- ਰਸ1/116, ਮਿਤੀ 14-5-2019 ਅਤੇ ਨੰ:1/16/2019-ਰਸ1/1523189/1, ਮਿਤੀ 15-7-2019 ਰਾਹੀਂ ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਸਬੰਧੀ ਹਦਾਇਤਾਂ ਆਮ ਲੋਕਾਂ ਦੇ ਧਿਆਨ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: Ludhiana News: ਸਿੰਗਾਪੁਰ ਤੋਂ ਪਰਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਦੱਸੀ ਸਾਰੀ ਹਕੀਕਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Embed widget