ਪੜਚੋਲ ਕਰੋ

ਮਨਜੀਤ ਸਿੰਘ ਧਨੇਰ ਦੀ ਰਿਹਾਈ ਦਾ ਮਾਮਲਾ

ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੀ ਜੇਲ੍ਹ ਦੇ ਬਾਹਰ ਸ਼ਹੀਦ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਦਿਨ-ਰਾਤ ਦਾ ਧਰਨਾ ਦਿੱਤਾ ਜਾ ਰਿਹਾ ਹੈ।

ਬਰਨਾਲਾਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੀ ਜੇਲ੍ਹ ਦੇ ਬਾਹਰ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਦਿਨ-ਰਾਤ ਦਾ ਧਰਨਾ ਦਿੱਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਆਦਮੀ ਦੀ ਰਿਹਾਈ ਲਈ ਜੇਲ੍ਹ ਦੇ ਬਾਹਰ ਇੰਨੀ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।

30 ਸਤੰਬਰ ਤੋਂ ਬਰਨਾਲਾ ਜੇਲ੍ਹ ਦੇ ਬਾਹਰ ਮਨਜੀਤ ਸਿੰਘ ਧਨੇਰ ਦੇ ਸਮਰੱਥਕਾਂ ਵੱਲੋਂ ਪੱਕਾ ਧਰਨਾ ਇੱਕ ਲੋਕ ਲਹਿਰ ਬਣਦਾ ਜਾ ਰਹਿਾ ਹੈ। ਹੁਣ ਇਸ ਸੰਘਰਸ਼ ‘ਚ ਪੰਜਾਬ ਦੀਆਂ 42 ਜੱਥੇਬੰਦੀਆਂ ਕੇਂਦਰੀ ਪੰਜਾਬੀ ਲੇਖਕ ਸਭਾ, ਰੰਗਕਰਮੀ, ਸੱਭਿਆਚਾਰਕ ਕਾਮੇ, ਪੱਤਰਕਾਰ, ਬੁੱਧੀਜੀਵੀ, ਕਿਰਤੀ, ਮੁਲਾਜ਼ਮ ਜੱਥੇਬੰਦੀਆਂ ਆਦਿ ਆ ਗਈਆਂ ਹਨ। ਦੋ ਜਥੇਬੰਦੀਆ ਦੀ ਮੰਗ ਹੈ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ 'ਤੇ ਦਬਾਅ ਪਾ ਕੇ ਉਸ ਨੂੰ ਰਿਹਾਅ ਕਰਵਾਉਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਇਸ ਧਰਨੇ ਦੇ ਮੁੱਖ ਆਗੂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ‘ਚ ਮੁਲਾਕਾਤ ਵੀ ਕਰਨਗੇ। ਜਿਸ ਮੀਟਿੰਗ ‘ਚ ਕੀ ਫੈਸਲਾ ਆਵੇਗਾ ਇਹ ਬਾਅਦ ‘ਚ ਪਤਾ ਲੱਗੇਗਾ। ਦੱਸ ਦਈਏ ਕਿ ਮਨਜੀਤ ਸਿੰਘ ਧਨੇਰ ਇਸ ਸਮੇਂ ਜੇਲ੍ਹ ਵਿਚ ਹੈ ਜਿਸ ਨੂੰ ਰਿਹਾਅ ਕਰਾਉਣ ਲਈ 42 ਧਿਰਾਂ 'ਤੇ ਆਧਾਰਤ ਐਕਸ਼ਨ ਕਮੇਟੀ ਨੇ ਜੇਲ੍ਹ ਅੱਗੇ ਪੱਕਾ ਮੋਰਚਾ ਲਾਇਆ ਹੋਇਆ ਹੈ। 62 ਸਾਲ ਦਾ ਮਨਜੀਤ ਸਿੰਘ ਧਨੇਰ ਇਕ ਆਮ ਕਿਸਾਨ ਹੈ ਜੋ ਮਹਿਲ ਕਲਾਂ ਦਾ ਵਸਨੀਕ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget