ਪੜਚੋਲ ਕਰੋ

ਅੰਮ੍ਰਿਤਸਰ ਸਣੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

  ਪਠਾਨਕੋਟ: ਸ਼ਹਿਰ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਪਠਾਨਕੋਟ, ਅੰਮ੍ਰਿਤਸਰ ਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਹੋਰ ਵੀ ਵੱਡੇ ਸਟੇਸ਼ਨਾਂ ’ਤੇ ਬੰਬ ਧਮਾਕਿਆਂ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਸ ਦੇ ਇਲਾਵਾ ਪੱਤਰ ਵਿੱਚ ਅਮਰਨਾਥ ਯਾਤਰੀਆਂ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਗੱਲ ਲਿਖੀ ਗਈ ਹੈ। ਇਹ ਧਮਕੀ ਵਾਲਾ ਪੱਤਰ ਸਟੇਸ਼ਨ ਮਾਸਟਰ ਨੂੰ ਗੁਰਦਾਸਪੁਰ ਸਟੇਸ਼ਨ ’ਤੇ ਦਿੱਤਾ ਗਿਆ ਜਿਸ ’ਤੇ ਸਟੇਸ਼ਨ ਮਾਸਟਰ ਦਾ ਨਾਂ ਲਿਖਿਆ ਹੋਇਆ ਸੀ। ਚਿੱਠੀ ਹਿੰਦੀ ਭਾਸ਼ਾ ਵਿੱਚ ਲਿਖੀ ਗਈ ਹੈ। ਚਿੱਠੀ ’ਤੇ ਜੈਸ਼ੇ ਮੁਹੰਮਦ ਕਮਾਂਡਰ ਲਿਖਿਆ ਹੋਇਆ ਹੈ। ਅਖ਼ੀਰ ਵਿੱਚ ਪਾਕਿਸਤਾਨ ਤੇ ਕਰਾਚੀ ਲਿਖਿਆ ਗਿਆ ਹੈ। ਇਸ ਦੇ ਲਿਫਾਫੇ ’ਤੇ ਡਾਕ ਟਿਕਟ ਵੀ ਲੱਗੀ ਹੋਈ ਹੈ ਪਰ ਇਹ ਚਿੱਠੀ ਪੋਸਟ ਨਹੀਂ ਕੀਤੀ ਗਈ ਬਲਕਿ ਬਾਏ ਹੈਂਡ ਕਿਸੇ ਵਿਅਕਤੀ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਸਫ਼ਾਈ ਕਰਨ ਵਾਲੇ ਨੂੰ ਦਿੱਤੀ ਸੀ ਜਿਸ ਨੇ ਅੱਗੇ ਇਹ ਚਿੱਠੀ ਸਟੇਸ਼ਨ ਮਾਸਟਰ ਨੂੰ ਦੇ ਦਿੱਤੀ। ਅੰਮ੍ਰਿਤਸਰ ਸਣੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਫਿਲਹਾਲ ਰੇਲਵੇ ਪੁਲਿਸ ਨੂੰ ਸ਼ੱਕ ਹੈ ਕਿ ਇਹ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ ਪਰ ਬਚਾਅ ਵਜੋਂ ਸਟੇਸ਼ਨ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਤਹਿ ਤੋਂ ਜਾਂਚ ਕਰ ਰਹੀ ਹੈ। ਪਠਾਨਕੋਟ ਸਟੇਸ਼ਨ ਤੇ ਹੋਰ ਕਈ ਥਾਂਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget