ਪੜਚੋਲ ਕਰੋ

Punjab Bomb Threat: ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ 'ਚ ਵੱਡਾ ਖੁਲਾਸਾ, ਪੰਜਾਬ ਪੁਲਿਸ ਵੀ ਐਕਸ਼ਨ ਮੋਡ 'ਚ

Punjab Bomb Threat: ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਧਮਕੀ ਵਾਲੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

Punjab Bomb Threat: ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਧਮਕੀ ਵਾਲੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿੱਚ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਪੋਸਟਰ ਪਠਾਨਕੋਟ ਖੇਤਰ ਵਿੱਚ ਦਿਖਾਈ ਦਿੱਤੇ ਹਨ। ਹਲਾਂਕਿ ਪੁਲਿਸ ਹਾਲੇ ਤੱਕ ਪੋਸਟਰ ਲਿਖਣ ਵਾਲਿਆਂ ਤੱਕ ਨਹੀਂ ਪਹੁੰਚ ਸਕੀ। 

ਪਠਾਨਕੋਟ ਜਿਲ੍ਹੇ ਦੇ ਪਿੰਡ ਢਾਕੀ ਵਿੱਚ ਇਹ ਪੋਸਟਰ ਪਏ ਹੋਏ ਦਿਖਾਈ ਦਿੱਤੇ ਹਨ। ਪੋਸਟਰਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਵੀ ਲਿਖੇ ਹੋਏ ਹਨ। ਇਹਨਾਂ ਪੋਸਟਰਾਂ 'ਚ ਸਫੈਦ ਪੇਪਰ 'ਤੇ ਪੈਨ ਨਾਲ ਲਿਖਿਆ ਹੋਇਆ ਹੈ। ਇਨ੍ਹਾਂ ਉਪਰ 'ਪਾਕਿਸਤਾਨ ਜਿੰਦਾਬਾਦ' ਲਿਖਿਆ ਹੋਇਆ ਹੈ ਅਤੇ ਪਠਾਨਕੋਟ ਸਮੇਤ ਹੋਰ ਕਈ ਥਾਂਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਲਿਖੀ ਗਈ ਹੈ।

ਪੁਲਿਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਸ ਅਣਪਛਾਤਿਆਂ ਨੇ ਧਮਕੀ ਭਰੇ ਪੋਸਟਰ ਸੁੱਟੇ ਅਤੇ ਇੱਕ ਕਾਰ ਦੇ ਸ਼ੀਸ਼ੇ ਵੀ ਭੰਨ ਦਿੱਤੇ। ਜਿਸ ਤੋਂ ਬਾਅਦ ਢਾਕੀ ਪਿੰਡ ਦੇ ਲੋਕਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਪਠਾਨਕੋਟ ਦੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। 

ਪਠਾਨਕੋਟ ਵਿੱਚ ਕੁਝ ਦਿਨ ਪਹਿਲਾਂ ਤਿੰਨ ਸ਼ੱਕੀ ਵਿਅਕਤੀਆਂ ਦੀ ਹਲਚਲ ਵੀ ਦੇਖੀ ਗਈ ਸੀ। ਜੰਮੂ ਨਾਲ ਲੱਗਦੇ ਪਿੰਡਾਂ ਵਿੱਚ ਤਿੰਨ ਸ਼ੱਕੀ ਅੱਤਵਾਦੀਆਂ ਦੇ ਹੁਣ ਦੀਆਂ ਖ਼ਬਰਾਂ ਵੀ ਆਈਆਂ ਸੀ। ਪੁਲਿਸ ਦੇ ਨਾਲ ਨਾਲ ਆਰਮੀ ਨੇ ਵੀ ਇੱਥੇ ਸਰਚ ਆਪ੍ਰੇਸ਼ਨ ਚਲਾਇਆ ਸੀ। ਦੂਜੇ ਪਾਸੇ ਅਰਮਨਾਥ ਯਾਤਰਾ ਕਰਕੇ ਇਸ ਹਲਕੇ ਵਿੱਚ ਕਾਫ਼ੀ ਸੁਰੱਖਿਆ ਵੀ ਵਧਾਈ ਗਈ ਹੈ। ਪਰ ਇਸ ਦੌਰਾਨ ਫਿਰ ਵੀ ਕਿਸੇ ਨੇ ਸਰਕਾਰੀ ਦਫ਼ਤਰਾਂ ਨੂੰ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest|Jagjit Singh Dallewal Health Report|ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ Update |Abp SanjhaFarmers Protest | ਕਿਸਾਨਾਂ ਦੇ ਹੌਂਸਲੇ ਬੁਲੰਦ! ਪੰਜਾਬ 'ਚ ਰੇਲਾਂ ਜਾਮ |Abp SanjhaFarmers Protest | ਸੁਪਰੀਮ ਕੋਰਟ ਦਾ ਕਿਸਾਨਾਂ ਨੂੰ ਲੈਕੇ ਅਹਿਮ ਹੁਕਮ ਵਕੀਲ਼ ਨੇ ਕੀਤੇ ਖ਼ੁਲਾਸੇ! |Supreme Court |SGPC ਪ੍ਰਧਾਨ ਧਾਮੀ 'ਤੇ ਹੋਵੇਗੀ ਕਾਰਵਾਈ! ਬੀਬੀ ਜਗੀਰ ਕੌਰ ਨੇ ਕੀਤੀ ਮੰਗ |dhami vs bibi jagir Kaurv

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget