ਪੜਚੋਲ ਕਰੋ

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਮਾਮਲਿਆਂ 'ਚ ਦੋ ਤਸਕੱਰ ਕਾਬੂ, 5 ਕਿਲੋ ਹੈਰੋਇਨ ਬਰਾਮਦ

ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸੱਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।

ਅੰਮ੍ਰਿਤਸਰ: ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸੱਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। 28 ਜੁਲਾਈ ਨੂੰ ਪਿੰਡ ਨੇਸ਼ਟਾ ਥਾਣਾ ਘਰਿੰਡਾ ਤੋਂ ਬ੍ਰਾਮਦ ਹੋਈ 5 ਕਿਲੋ ਹੈਰੋਇਨ ਅਤੇ 4 ਵਿਦੇਸ਼ੀ ਪਿਸਟਲ ਪਿੰਡ ਮੰਝ ਤੋਂ ਰਿਕਵਰ ਹੋਏ ਸਨ, ਜਿਸ ਵਿੱਚ ਅਗਲੇਰੀ ਕਾਰਵਾਈ ਕਰਦੇ ਹੋਏ ਇਸ ਓਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ।

ਪੁਲਿਸ ਵੱਲੋਂ ਸੁਖਦੇਵ ਸਿੰਘ ਅਤੇ ਜਸ਼ਨਦੀਪ ਸਿੰਘ ਵਾਸੀ ਸਰਾਏ ਅਮਾਨਤ ਖ਼ਾਨ ਅਤੇ ਕੁਲਵੰਤ ਅਤੇ ਕਰਨਦੀਪ ਵਾਸੀਆਨ ਘਰਿੰਡਾ ਪਾਸੋਂ 5 ਕਿਲੋ ਹੈਰੋਇਨ ਦੀ ਬ੍ਰਾਮਦਗੀ ਕੀਤੀ ਗਈ।ਸੁਖਦੇਵ ਸਿੰਘ ਦਾ ਭਰਾ ਬਲਦੇਵ ਸਿੰਘ ਜੋ ਕਿ ਪਹਿਲਾਂ ਤੋਂ ਹੀ ਜੇਲ੍ਹ 'ਚ ਹੈ ਅਤੇ ਉਸਦੇ ਖਿਲ਼ਾਫ NDPS ਐਕਟ ਤਹਿਤ ਪਹਿਲਾਂ ਹੀ ਮੁਕੱਦਮੇ ਦਰਜ ਹਨ।ਪੁਲਿਸ ਦੀ ਤਫਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਖਦੇਵ ਅਤੇ ਜਸ਼ਨਦੀਪ ਲਗਾਤਾਰ ਬਾਰਡਰ ਤੋਂ ਪਾਰ ਨਸ਼ਾ ਤਸਕਰਾਂ ਨਾਲ ਸੰਪਰਕ ਵਿੱਚ ਚੱਲੇ ਆ ਰਹੇ ਹਨ।

ਇਸ ਸਮੇਂ ਵਿੱਚ ਉਹਨਾਂ ਵੱਲੋਂ ਜਿਹੜੀ ਵੀ ਨਸ਼ਾ ਤਸਕਰੀ ਕੀਤੀ ਗਈ ਹੈ, ਉਸਦੀ ਜਾਂਚ ਜਿਲ੍ਹਾ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਹਰਜੀਤ, ਕੁਲਵੰਤ ਅਤੇ ਕਰਨਦੀਪ ਉਪਰੋਕਤ ਨਸ਼ਾ ਤਸਕਰਾਂ ਲਈ ਨਸ਼ਾ ਸਪਲਾਈ ਦਾ ਕੰਮ ਕਰਦੇ ਸਨ ਅਤੇ ਇਸ ਕੰਮ ਲਈ ਉਹਨਾਂ ਨੂੰ ਪੈਸੇ ਮਿਲਦੇ ਸਨ। ਉਹ ਨਸ਼ੇ ਦੀ ਸਪਲਾਈ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਕਰਦੇ ਸਨ। 

ਐਸ.ਐਸ.ਪੀ ਵੱਲੋਂ ਕਿਹਾ ਗਿਆ ਕਿ ਇਹ ਵਿਅਕਤੀ ਵੱਖ-ਵੱਖ ਰਾਜਾਂ ਵਿੱਚ ਜਿਹਨਾਂ ਵਿਅਕਤੀਆਂ ਨਾਲ ਸੰਪਰਕ ਵਿੱਚ ਸਨ ਉਹਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਉਹਨਾਂ ਖਿਲ਼ਾਫ ਕਾਰਵਾਈ ਜਲਦ ਹੀ ਕੀਤੀ ਜਾਵੇਗੀ।

ਐਸ.ਐਸ.ਪੀ ਵੱਲੋਂ ਇਹ ਦੱਸਿਆ ਗਿਆ ਕਿ ਇਸ ਕੇਸ ਸਬੰਧੀ ਅਗਲੇਰੀ ਜਾਣਕਾਰੀ ਇਸ ਓਪਰੇਸ਼ਨ ਦੇ ਮੁਕੰਮਲ ਹੋਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ ਅਤੇ ਇਸ ਸਟੇਜ ਤੇ ਹੋਰ ਜਾਣਕਾਰੀ ਸਾਂਝੀ ਕਰਨੀ ਸੰਭਵ ਨਹੀਂ ਹੈ, ਕਿਉਂਕਿ ਇਸ ਕੇਸ ਵਿੱਚ ਤਫਤੀਸ਼ ਜਾਰੀ ਹੈ। ਇਸਦੇ ਨਾਲ ਹੀ ਐਸ.ਐਸ.ਪੀ ਵੱਲੋਂ ਸਪੈਸ਼ਲ ਸੈਲ ਅਤੇ ਕ੍ਰਾਈਮ ਬ੍ਰਾਂਚ ਅੰਮ੍ਰਿਤਸਰ ਦਿਹਾਤੀ ਵੱਲੋਂ ਕੀਤੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Embed widget