ਪੜਚੋਲ ਕਰੋ

ਦੁਖਦਾਈ ਖ਼ਬਰ ! ਤਿੰਨ ਪੁੱਤਰਾਂ ਨੂੰ ਜਨਮ ਦਿੰਦਿਆਂ ਹੀ ਬੱਚਿਆਂ ਦੀ ਹੋਈ ਮੌਤ, ਮਾਂ ਨੇ ਵੀ ਤੋੜਿਆ ਦਮ

ਇਸ ਦੁਖਦਾਈ ਖ਼ਬਰ ਨਾਲ ਪੀੜਤ ਪਰਿਵਾਰਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਬਾਅਦ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿਤਾ ਗਿਆ ਹੈ।

Punjab News: ਬੀਤੇ ਦੇਰ ਸ਼ਾਮ ਇੱਕੋ ਸਮੇਂ 3 ਪੁੱਤਰਾਂ ਦੇ ਜਨਮ ਦੇਣ ਤੋਂ ਬਾਅਦ 24 ਸਾਲ ਦੀ ਨੌਜਵਾਨ ਮਾਂ ਵੀ ਅਪਣੇ ਪੁੱਤਰਾਂ ਦੀ ਮੌਤ ਤੋਂ ਕਰੀਬ 6 ਘੰਟੇ ਬਾਅਦ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ। ਇਸ ਦੁਖਦਾਈ ਖ਼ਬਰ ਨਾਲ ਪੀੜਤ ਪਰਿਵਾਰਾਂ ਨੂੰ ਬਹੁਤ ਵੱਡਾ ਸਦਮਾ ਲੱਗਿਆ ਹੈ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਬਾਅਦ ਤਿੰਨੇ ਪੁੱਤਰਾਂ ਸਮੇਤ ਔਰਤ ਦਾ ਪਿੰਡ ਕੋਟੜਾ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿਤਾ ਗਿਆ ਹੈ।

ਦੱਸ ਦਈਏ ਕਿ ਪਿੰਡ ਕੋਟੜਾ ਲਹਿਲ ਦੇ ਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਮੇਰੇ ਚਚੇਰੇ ਭਰਾ ਹਸਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ (24) ਨੂੰ ਜਣੇਪੇ ਤੋਂ ਪਹਿਲਾਂ 26 ਅਕਤੂਬਰ ਨੂੰ ਸਾਂਹ ਲੈਣ ਦੀ ਤਕਲੀਫ਼ ਸ਼ੁਰੂ ਹੋ ਗਈ ਸੀ, ਜਿਸ ਕਰ ਕੇ ਪਰਿਵਾਰ ਵੱਲੋਂ ਮਨਦੀਪ ਕੌਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

ਜਿੱਥੇ ਦੇਰ ਸ਼ਾਮ ਕਰੀਬ 7.30 ਵਜੇ ਡਾਕਟਰਾਂ ਨੇ ਉਸ ਦੇ ਪੇਟ ਦਾ ਅਪ੍ਰੇਸ਼ਨ ਕਰ ਕੇ 3 ਪੁੱਤਰਾਂ ਨੂੰ ਜਨਮ ਦਿਵਾਇਆ, ਜਿਨ੍ਹਾਂ ਵਿਚੋਂ 2 ਪੁੱਤਰ ਮ੍ਰਿਤਕ ਪਾਏ ਗਏ ਅਤੇ ਤੀਸਰੇ ਪੁੱਤਰ ਨੇ ਵੀ 4-5 ਮਿੰਟ ਔਖੇ ਸਾਹ ਲੈਣ ਤੋਂ ਬਾਅਦ ਦਮ ਤੋੜ ਦਿਤਾ। ਪੁੱਤਰਾਂ ਦੀ ਮੌਤ ਤੋਂ 6 ਘੰਟੇ ਬਾਅਦ ਰਾਤ ਦੇ ਕਰੀਬ 2 ਵਜੇ ਮੇਰੀ ਭਰਜਾਈ ਮਨਦੀਪ ਕੌਰ (24) ਨੇ ਵੀ ਦਮ ਤੋੜ ਦਿਤਾ।

ਉਨ੍ਹਾਂ ਦਸਿਆ ਕਿ ਮਨਦੀਪ ਕੌਰ ਚੰਗੇ ਸੁਭਾਅ ਵਾਲੀ ਔਰਤ ਸੀ। ਉਸ ਦੀ ਮੌਤ ਨਾਲ ਪ੍ਰਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ! 2288 ਮਿੱਲਰ ਝੋਨੇ ਦੀ ਲਿਫਟਿੰਗ ਲਈ ਡਟੇ
Punjab News: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ! 2288 ਮਿੱਲਰ ਝੋਨੇ ਦੀ ਲਿਫਟਿੰਗ ਲਈ ਡਟੇ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Punjab By Election: ਜ਼ਿਮਨੀ ਚੋਣ ਮੈਦਾਨ 'ਚ ਡਟੇ 60 'ਖਿਡਾਰੀ'! ਗਿੱਦੜਬਾਹਾ 'ਚ ਸਭ ਤੋਂ ਵੱਧ ਉਮੀਦਵਾਰ
Punjab By Election: ਜ਼ਿਮਨੀ ਚੋਣ ਮੈਦਾਨ 'ਚ ਡਟੇ 60 'ਖਿਡਾਰੀ'! ਗਿੱਦੜਬਾਹਾ 'ਚ ਸਭ ਤੋਂ ਵੱਧ ਉਮੀਦਵਾਰ
Advertisement
ABP Premium

ਵੀਡੀਓਜ਼

ਸਟੇਜ ਤੇ ਡਿੱਗੀ ਵਿਦਿਆ ਬਾਲਨ , ਆਹ ਕੀ ਹੋ ਗਿਆStubble Burning | Paddy | ਪਰਾਲੀ ਸਾੜਨ ਨੂੰ ਲੈਕੇ ਪੁਲਿਸ ਨੇ ਚੁੱਕਿਆ ਵੱਡਾ ਕਦਮ! | Abp SanjhaFarmer Protest | ਕਿਉਂ ਚੁੱਕਿਆ ਕਿਸਾਨਾਂ ਨੇ ਧਰਨਾ?ਕਿਸਾਨਾਂ ਆਗੂ ਤੇ ਮੰਤਰੀ ਦਾ ਵੱਡਾ ਖ਼ੁਲਾਸਾ !| Paddy | Punjabਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ! ਨਹਿੰਗ ਸਿੰਘ ਦਾ ਆਰੋਪੀ ਨੂੰ ਸਿੱਧਾ Challange | Abp Sanjha | Beadvi

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ! 2288 ਮਿੱਲਰ ਝੋਨੇ ਦੀ ਲਿਫਟਿੰਗ ਲਈ ਡਟੇ
Punjab News: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ! 2288 ਮਿੱਲਰ ਝੋਨੇ ਦੀ ਲਿਫਟਿੰਗ ਲਈ ਡਟੇ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Weather Update: ਪੰਜਾਬ ਅਤੇ ਚੰਡੀਗੜ੍ਹ ਦਾ ਡਿੱਗਿਆ ਤਾਪਮਾਨ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ, ਜਾਣੋ ਸ਼ਹਿਰ ਦਾ AQI
Punjab By Election: ਜ਼ਿਮਨੀ ਚੋਣ ਮੈਦਾਨ 'ਚ ਡਟੇ 60 'ਖਿਡਾਰੀ'! ਗਿੱਦੜਬਾਹਾ 'ਚ ਸਭ ਤੋਂ ਵੱਧ ਉਮੀਦਵਾਰ
Punjab By Election: ਜ਼ਿਮਨੀ ਚੋਣ ਮੈਦਾਨ 'ਚ ਡਟੇ 60 'ਖਿਡਾਰੀ'! ਗਿੱਦੜਬਾਹਾ 'ਚ ਸਭ ਤੋਂ ਵੱਧ ਉਮੀਦਵਾਰ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ
IND vs NZ 3rd Test: ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਹਾਰ ਤੋਂ ਬਾਅਦ ਸਖਤ ਹੋਇਆ BCCI! ਦੀਵਾਲੀ ਦੇ ਦਿਨ ਵੀ ਟ੍ਰੇਨਿੰਗ ਕਰਨਗੇ ਟੀਮ ਇੰਡੀਆ ਦੇ ਖਿਡਾਰੀ
ਡਿਲੀਵਰੀ ਤੋਂ ਬਾਅਦ ਹਰ 8ਵੀਂ ਮਹਿਲਾ ਨੂੰ ਇਹ ਖਤਰਨਾਕ ਬਿਮਾਰੀ, ਜਾਣੋ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ
ਡਿਲੀਵਰੀ ਤੋਂ ਬਾਅਦ ਹਰ 8ਵੀਂ ਮਹਿਲਾ ਨੂੰ ਇਹ ਖਤਰਨਾਕ ਬਿਮਾਰੀ, ਜਾਣੋ ਕੀ ਕਰਨਾ ਚਾਹੀਦਾ ਅਤੇ ਕੀ ਨਹੀਂ
Embed widget