ਪੜਚੋਲ ਕਰੋ

ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ, ਚੰਡੀਗੜ੍ਹ ਦੇ ਕਈ ਸੈਕਟਰਾਂ 'ਚ ਬਿਜਲੀ ਗੁੱਲ

ਯੂਟੀ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ ਹੋ ਗਈ ਹੈ। ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ।

ਚੰਡੀਗੜ੍ਹ: ਯੂਟੀ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ ਹੋ ਗਈ ਹੈ। ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ। ਇਨ੍ਹਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਵਿੱਚ ਹਾ-ਹਾਕਾਰ ਮੱਚੀ ਹੈ।

ਉਧਰ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਸ਼ਹਿਰ ਚੰਡੀਗੜ੍ਹ ਵਿੱਚ ਵੀ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਕਾਮਿਆਂ ਦੀ ਹੜਤਾਲ 22 ਫਰਵਰੀ ਰਾਤ 12 ਵਜੇ ਸ਼ੁਰੂ ਹੋ ਗਈ ਸੀ।

ਹੜਤਾਲ ਸ਼ੁਰੂ ਹੋਣ ਦੇ ਨਾਲ ਹੀ ਮਨੀਮਾਜਰਾ, ਸੈਕਟਰ 32, 45 ਵਿੱਚ ਰਾਤ 12.30 ਵਜੇ ਬਿਜਲੀ ਚੱਲੀ ਗਈ, ਜਦੋਂ ਕਿ ਇੰਡਸਟਰੀਅਲ ਏਰੀਆ, ਸੈਕਟਰ- 29, 30, 28, 40, 24, 46, 41, 42 ਸਣੇ ਹੋਰ ਸੈਕਟਰਾਂ ਵਿੱਚ ਵੀ ਬਿਜਲੀ ਨਹੀਂ ਹੈ। ਚੰਡੀਗੜ੍ਹ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਰ-ਵਾਰ ਬਿਜਲੀ ਵਿਭਾਗ ਕੋਲ ਸ਼ਿਕਾਇਤ ਕੀਤੀ ਜਾ ਰਹੀ ਹੈ ਪਰ ਉਸ ਦਾ ਕੋਈ ਢੁਕਵਾਂ ਜਵਾਬ ਨਹੀਂ ਮਿਲ ਰਿਹਾ।
 
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget