ਪੜਚੋਲ ਕਰੋ

ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ, ਲੱਗੀਆਂ ਮੌਜਾਂ

Punjab News: ਪੰਜਾਬ 'ਚ ਫਿਰ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 14 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰੇ ਦੇਸ਼ 'ਚ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ।

Punjab News: ਪੰਜਾਬ 'ਚ ਫਿਰ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 14 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰੇ ਦੇਸ਼ 'ਚ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।

ਪੰਜਾਬ ਸਰਕਾਰ ਵਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਮਾਰਚ ਸ਼ਨੀਵਾਰ ਅਤੇ 16 ਮਾਰਚ ਐਤਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਹਫ਼ਤਾਵਾਰੀ ਛੁੱਟੀ ਰਹੇਗੀ। ਇਸ ਕਾਰਨ ਲੋਕਾਂ ਦੀਆਂ ਮੌਜਾਂ ਰਹਿਣਗੀਆਂ ਕਿਉਂਕਿ ਇਸ ਵਾਰ ਲੰਬਾ ਵੀਕੈਂਡ ਆ ਗਿਆ ਹੈ ਅਤੇ ਲੋਕ ਕਿਤੇ ਵੀ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget