ਪੜਚੋਲ ਕਰੋ

ਪੰਜਾਬ ਤੋਂ ਬੁਰੀ ਖ਼ਬਰ! ਕਰਜ਼ੇ ਹੇਠ ਦੱਬੇ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਖੁਦਕੁਸ਼ੀ, ਵੀਡੀਓ ਬਣਾ ਸੋਸ਼ਲ ਮੀਡੀਆ 'ਤੇ ਪਾਈ

ਧਾਰੀਵਾਲ ਸ਼ਹਿਰ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਈ ਜਿਸ 'ਚ ਉਨ੍ਹਾਂ ਨੇ ਆਪਣੀ ਮੌਤ ਦਾ ਜ਼ਿੰਮੇਵਾਰ ਕੁਝ ਲੋਕਾਂ ਨੂੰ ਠਹਰਾਇਆ ਹੈ।

ਗੁਰਦਾਸਪੁਰ: ਜ਼ਿਲ੍ਹੇ ਦੇ ਧਾਰੀਵਾਲ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਸ਼ਾਮਲ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਤਿੰਨਾਂ ਵੱਲੋਂ ਸਲਫਾਸ ਖਾ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਭਾਰੀ ਕਰਜ਼ਿਆਂ ਤੋਂ ਪ੍ਰੇਸ਼ਾਨ ਸੀ। ਇਸ ਦੇ ਨਾਲ ਹੀ ਪਰਿਵਾਰ ਨੇ ਮੌਤ ਤੋਂ ਪਹਿਲਾਂ ਵੀਡੀਓ ਵੀ ਬਣਾਇਆ ਸੀ। ਹਾਸਲ ਜਾਣਕਾਰੀ ਮੁਤਾਬਕ ਨਰੇਸ਼ ਕੁਮਾਰ (42), ਭਾਰਤੀ ਸ਼ਰਮਾ (38) ਤੇ ਉਸ ਦੀ ਧੀ ਮਾਨਸੀ (16) ਵਾਸੀ ਨੇ ਬੀਤੀ ਰਾਤ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ ਤੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ। ਇਸ ਤੋਂ ਪਹਿਲਾਂ ਭਾਰਤੀ ਸ਼ਰਮਾ ਨੇ ਵੀਡੀਓ ਵੀ ਬਣਾਈ। ਇਸ ਵਿੱਚ ਉਸ ਨੇ ਆਪਣੀ ਮੌਤ ਦਾ ਕਾਰਨ ਆਪਣੇ ਸੱਗੇ ਭਰਾ ਅਤੇ ਕੁਝ ਹੋਰ ਲੋਕਾਂ ਨੂੰ ਠਹਿਰਾਇਆ। ਇਸ ਦੇ ਨਾਲ ਹੀ ਵੀਡੀਓ ਵਿੱਚ ਇਹ ਕਹਿੰਦੇ ਨਜ਼ਰਆ ਰਹੇ ਹਨ ਕਿ ਉਸ ਨੂੰ ਉਸ ਦੇ ਭਰਾ ਨੇ ਸਲਫਰ ਦੀਆਂ ਗੋਲੀਆਂ ਖੁਦ ਭੇਜੀਆਂ ਹਨ ਤੇ ਉਸ ਨੂੰ ਖੁਦਕੁਸ਼ੀ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਇਸ ਵੀਡੀਓ ਤੋਂ ਬਾਅਦ ਵੀ ਉਸ ਨੂੰ ਇਨਸਾਫ ਮਿਲਣ ਦੀ ਕੋਈ ਉਮੀਦ ਨਹੀਂ, ਪਰ ਉਹ ਚਾਹੁੰਦਾ ਹੈ ਕਿ ਲੋਕ ਉਕਤ ਲੋਕਾਂ ਦੇ ਚੁੰਗਲ ਵਿੱਚ ਨਾ ਫਸਣ, ਤਾਂ ਜੋ ਕਿਸੇ ਹੋਰ ਨੂੰ ਉਨ੍ਹਾਂ ਵਰਗੇ ਕਦਮ ਨਾ ਚੁੱਕਣਾ ਪਏ। ਮ੍ਰਿਤਕ ਨਰੇਸ਼ ਕੁਮਾਰ ਧਾਰੀਵਾਲ ਸ਼ਹਿਰ ਵਿੱਚ ਹੀ ਗੰਨੇ ਦਾ ਰਸ ਵੇਚਦਾ ਸੀ। ਪਰਿਵਾਰ ਦੇ ਤਿੰਨਾਂ ਮੈਂਬਰਾਂ ਨੇ ਆਪਣੇ 18 ਸਾਲ ਦੇ ਬੇਟੇ ਕੁਨਾਲ ਨੂੰ ਇਸ ਘਟਨਾ ਦੀ ਭਿਨਕ ਤੱਕ ਨਹੀਂ ਲੱਗਣ ਦਿੱਤੀ। ਸਲਫਾਸ ਖਾਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ ਪਰ ਨਰੇਸ਼ ਕੁਮਾਰ ਨੇ ਬਟਾਲਾ ਅਤੇ ਮਾਂ-ਧੀ ਨੇ ਅੰਮ੍ਰਿਤਸਰ ਪਹੁੰਚ ਕੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟ ਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget